Delhi Ordinance : ਸੀਐਮ ਅਰਵਿੰਦ ਕੇਜਰੀਵਾਲ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ , ਦਿੱਲੀ ਆਰਡੀਨੈਂਸ 'ਤੇ ਮੰਗਿਆ ਸਮਰਥਨ
Delhi Ordinance : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਵਿਰੋਧੀ ਧਿਰ ਨੂੰ ਇੱਕਜੁੱਟ ਕਰਨ ਵਿੱਚ ਲੱਗੇ ਹੋਏ ਹਨ। ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੇ ਬੁੱਧਵਾਰ (7 ਜੂਨ) ਨੂੰ
ਇਸ ਤੋਂ ਪਹਿਲਾਂ 'ਆਪ' ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ, ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਸ਼ਰਦ ਪਵਾਰ ਅਤੇ ਮਹਾਰਾਸ਼ਟਰ ਦੇ ਸਾਬਕਾ ਸੀਐਮ ਊਧਵ ਠਾਕਰੇ ਸਮੇਤ ਕਈ ਨੇਤਾਵਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੌਰਾਨ ਸਾਰਿਆਂ ਨੇ ਇੱਕ ਗੱਲ ਦੁਹਰਾਈ ਕਿ ਉਹ ਰਾਜ ਸਭਾ ਵਿੱਚ ਆਰਡੀਨੈਂਸ ਦੇ ਖਿਲਾਫ ਵੋਟ ਪਾਉਣਗੇ।
ਹਾਲ ਹੀ 'ਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦਿੱਲੀ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਕੇਜਰੀਵਾਲ ਸਰਕਾਰ ਕੋਲ ਹੈ, ਉਸ ਤੋਂ ਬਾਅਦ 19 ਮਈ ਨੂੰ ਕੇਂਦਰ ਸਰਕਾਰ ਨੇ ਆਰਡੀਨੈਂਸ ਲਿਆ ਕੇ ਇਹ ਗੈਰ-ਸੰਵਿਧਾਨਕ ਕੰਮ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਲਾਸ਼ਾਂ ਦੇ ਢੇਰ ਹੇਠ ਦੱਬਿਆ ਹੋਇਆ ਸੀ ਮੇਰਾ ਜਿੰਦਾ ਬੇਟਾ ', ਜਦ ਹਾਦਸੇ ਦੀ ਕਹਾਣੀ ਸੁਣਾ ਕੇ ਰੋ ਪਿਆ ਪਿਓ
ਇਹ ਵੀ ਪੜ੍ਹੋ : ਖੇਤ ਵਾਹ ਰਹੇ ਕਿਸਾਨ ਨੂੰ ਮਿਲਿਆ ਬੰਬ, ਪੁਲਿਸ ਏਰੀਆ ਕੀਤਾ ਸੀਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ