ਪੜਚੋਲ ਕਰੋ

ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤੇ ਦਿੱਲੀ ਦੇ ਮੰਤਰੀ Satyendar Jain ਨੂੰ 9 ਜੂਨ ਤੱਕ ਭੇਜਿਆ ਈਡੀ ਦੀ ਹਿਰਾਸਤ ਵਿੱਚ

Satyendar Jain sent to ED Custody: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵਿੱਚ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫਤਾਰ ਕੀਤਾ ਸੀ।

Satyendar Jain sent to ED Custody: ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਅਦਾਲਤ ਨੇ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਅੱਜ ਉਸ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਈਡੀ ਵਲੋਂ ਅਦਾਲਤ ਵਿੱਚ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸਾਡੇ ਕੋਲ ਡੇਟਾ ਐਂਟਰੀ ਹੈ ਕਿ ਹਵਾਲਾ ਵਿੱਚ ਪੈਸਾ ਕਿਵੇਂ ਲਗਾਇਆ ਗਿਆ, ਪੈਸਾ ਭੇਜਿਆ ਗਿਆ ਹੈ। ਈਡੀ ਨੇ 14 ਦਿਨਾਂ ਦੀ ਰਿਮਾਂਡ ਮੰਗੀ ਹੈ।

ਇਸ ਤੋਂ ਪਹਿਲਾਂ ਈਡੀ ਅਧਿਕਾਰੀਆਂ ਨੇ ਕਿਹਾ ਕਿ ਕੁਝ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਮੰਤਰੀ ਜਵਾਬ ਦੇਣ ਵਿੱਚ ‘ਆਨਾਕਾਨੀ’ ਵਰਤ ਰਹੇ ਸੀ।

ਸਤੇਂਦਰ ਜੈਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਿੱਚ ਸਿਹਤ, ਉਦਯੋਗ, ਬਿਜਲੀ, ਗ੍ਰਹਿ, ਸ਼ਹਿਰੀ ਵਿਕਾਸ ਅਤੇ ਪਾਣੀ ਦੇ ਮੰਤਰੀ ਹਨ। ਏਜੰਸੀ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਜੈਨ ਦੇ ਪਰਿਵਾਰ ਦੀ 4.81 ਕਰੋੜ ਰੁਪਏ ਦੀ ਜਾਇਦਾਦ ਅਤੇ ਜੈਨ ਨਾਲ ਸਬੰਧਤ ਕੰਪਨੀਆਂ ਨੂੰ ਉਨ੍ਹਾਂ ਦੇ ਖਿਲਾਫ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਅਸਥਾਈ ਤੌਰ 'ਤੇ ਕੁਰਕ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸਤੇਂਦਰ ਜੈਨ ਦੇ ਵਕੀਲ ਐੱਨ ਹਰੀਹਰਨ ਨੇ ਅਦਾਲਤ 'ਚ ਆਪਣੀ ਦਲੀਲ ਦਿੰਦੇ ਹੋਏ ਕਿਹਾ ਕਿ ਅਸੀਂ ਲਗਾਤਾਰ ਕਾਰੋਬਾਰ ਕਰ ਰਹੇ ਹਾਂ। ਸਾਰੇ ਦਸਤਾਵੇਜ਼ ਦਿਖਾਏ ਗਏ ਹਨ। ਹਿਰਾਸਤ ਦੀ ਕੀ ਲੋੜ ਹੈ। ਅਸੀਂ ਹਰ ਸਮੇਂ ਹਾਜ਼ਰ ਹਾਂ। ਉਨ੍ਹਾਂ ਦੱਸਿਆ ਕਿ ਜ਼ਮੀਨ 2011 ਵਿੱਚ ਖਰੀਦੀ ਗਈ ਸੀ। ਉਸ ਤੋਂ ਬਾਅਦ ਜਾਂਚ ਕੀਤੀ। ਮੰਗਲਯਤਨ ਵਿੱਚ ਨਿਵੇਸ਼ 2013 ਵਿੱਚ ਕੀਤਾ ਗਿਆ। ਸਤੇਂਦਰ ਜੈਨ ਨੂੰ ਜੋ ਸ਼ੇਅਰ ਮਿਲੇ ਸੀ, ਉਹ ਕੰਸਲਟੈਂਸੀ ਲਈ ਸੀ। ਉਹ ਇੱਕ ਆਰਕੀਟੈਕਟ ਹੈ। ਕੰਪਨੀ ਨੇ ਉਸ ਦੇ ਪੈਸੇ ਦਿੱਤੇ। ਨਾਲ ਹੀ ਸਤੇਂਦਰ ਜੈਨ ਦੇ ਵਕੀਲ ਨੇ ਕਿਹਾ ਕਿ 14 ਦਿਨਾਂ ਦੀ ਹਿਰਾਸਤ ਦੀ ਲੋੜ ਨਹੀਂ ਹੈ। ਇਹ ਕੇਸ ਸਿੱਧੀ ਜ਼ਮਾਨਤ ਦਾ ਹੈ। ਈਡੀ ਦੇ ਸਾਰੇ ਦੋਸ਼ ਬੇਬੁਨਿਆਦ ਹਨ।

ਇਹ ਵੀ ਪੜ੍ਹੋ: ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਜੋਧਪੁਰ 'ਚ ਸ਼ੂਟਿੰਗ ਕਰ ਰਹੇ ਮੀਕਾ ਸਿੰਘ ਦੀ ਸੁਰੱਖਿਆ 'ਚ ਵਾਧਾ, ਡਰੋਨ ਰਾਹੀਂ ਹੋ ਰਹੀ ਨਿਗਰਾਨੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?

ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ

Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ

Embed widget