ਪੜਚੋਲ ਕਰੋ

Arvind Kejriwal: ਜੇਲ੍ਹ 'ਚੋਂ ਹੀ ਨਤੀਜੇ ਦੇਖਣਗੇ ਅਰਵਿੰਦ ਕੇਜਰੀਵਾਲ, ਅਦਾਲਤ ਨੇ 5 ਜੂਨ ਤੱਕ ਵਧਾਈ ਨਿਆਇਕ ਹਿਰਾਸਤ

Arvind Kejriwal News: ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਰਚੁਅਲ ਕਾਨਫਰੰਸ ਰਾਹੀਂ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ।

Arvind Kejriwal Judicial Custdy: ਦਿੱਲੀ ਦੀ ਇੱਕ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 5 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਨੇ ਇਹ ਹੁਕਮ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਹਾਲ ਹੀ ਵਿੱਚ ਦਾਇਰ ਇੱਕ ਅਰਜ਼ੀ ਦੀ ਸੁਣਵਾਈ ਤੋਂ ਬਾਅਦ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਸੁਪਰੀਮ ਕੋਰਟ ਵੱਲੋਂ ਦਿੱਤੀ ਅੰਤਰਿਮ ਜ਼ਮਾਨਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਐਤਵਾਰ (2 ਜੂਨ) ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ।

ਕੇਜਰੀਵਾਲ ਦੇ ਆਤਮ ਸਮਰਪਣ ਕਰਨ ਤੋਂ ਬਾਅਦ, ਉਨ੍ਹਾਂ ਨੂੰ ਵਰਚੁਅਲ ਕਾਨਫਰੰਸ ਰਾਹੀਂ ਮੈਜਿਸਟਰੇਟ ਸੰਜੀਵ ਅਗਰਵਾਲ ਦੇ ਸਾਹਮਣੇ ਪੇਸ਼ ਕੀਤਾ ਗਿਆ। 20 ਮਈ ਨੂੰ ਈਡੀ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਉਸ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਉਣ ਦੀ ਮੰਗ ਕੀਤੀ ਸੀ। ਅਰਵਿੰਦ ਕੇਜਰੀਵਾਲ ਦੇ ਵਕੀਲਾਂ ਰਿਸ਼ੀਕੇਸ਼ ਕੁਮਾਰ ਅਤੇ ਵਿਵੇਕ ਜੈਨ ਨੇ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਰਟੀ ਨੇਤਾ ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਸਮੇਤ ਵਰਕਰਾਂ ਦੇ ਨਾਲ ਤਿਹਾੜ ਜੇਲ੍ਹ ਲਈ ਰਵਾਨਾ ਹੋ ਗਏ ਸਨ। ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ 'ਚ ਪੂਜਾ ਅਰਚਨਾ ਕੀਤੀ।

ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੇਠਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਸੱਤ ਦਿਨਾਂ ਦੀ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਦਾ ਈਡੀ ਵੱਲੋਂ ਪੇਸ਼ ਹੋਏ ਐਸਜੀਆਈ ਤੁਸ਼ਾਰ ਮਹਿਤਾ ਨੇ ਵਿਰੋਧ ਕੀਤਾ ਸੀ। ਕੇਜਰੀਵਾਲ ਨੇ ਮੈਡੀਕਲ ਆਧਾਰ 'ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ।

ਐਸਜੀਆਈ ਤੁਸ਼ਾਰ ਮਹਿਤਾ ਨੇ ਅਦਾਲਤ ਵਿੱਚ ਕਿਹਾ ਸੀ ਕਿ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਪੈਂਡਿੰਗ ਨਹੀਂ ਹੈ, ਕਿਉਂਕਿ ਹੇਠਲੀ ਅਦਾਲਤ ਸੁਪਰੀਮ ਕੋਰਟ ਦੇ ਉਸ ਹੁਕਮ ਨੂੰ ਨਹੀਂ ਬਦਲ ਸਕਦੀ, ਜਿਸ ਵਿੱਚ ਅਰਵਿੰਦ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ-Arvind Kejriwal: CM ਅਰਵਿੰਦ ਕੇਜਰੀਵਾਲ ਨੇ ਕੀਤੀ ਤਿਹਾੜ ਜੇਲ੍ਹ 'ਚ ਵਾਪਸੀ, 21 ਦਿਨਾਂ ਦੀ ਜ਼ਮਾਨਤ 'ਤੇ ਆਏ ਸੀ ਬਾਹਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....

ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?

ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ

ABP Premium

ਵੀਡੀਓਜ਼

Big Breaking | Exclusive | ਨਗਰ ਨਿਗਮ ਦੀਆਂ ਚੋਣਾਂ ਦੀ ਨੋਟੀਫ਼ਿਕੇਸ਼ਨ ਜਾਰੀ | Abp SanjhaNavjot Sidhu | Congress | ਕਦੋਂ ਕਰਣਗੇ ਨਵਜੋਤ ਸਿੱਧੂ ਸਿਆਸਤ 'ਚ ਵਾਪਸੀ ਸਿੱਧੂ ਦਾ ਵੱਡਾ ਖ਼ੁਲਾਸਾ! | Abp SanjhaBy Election | Result | ਜ਼ਿਮਨੀ ਚੋਣਾਂ 'ਚ ਕਿਸਦੀ ਹੋਵੇਗੀ ਜਿੱਤ? ਅੰਕੜੇ ਕਰ ਦੇਣਗੇ ਹੈਰਾਨ! | Abp SanjhaCanada | Punjab| ਟਰੂਡੋ ਸਰਕਾਰ ਦੀ ਪੰਜਾਬੀਆਂ ਨੂੰ ਸਖ਼ਤ ਚਿਤਾਵਨੀ 30 ਦਿਨਾਂ 'ਚ ਛੱਡਣਾ ਪਵੇਗਾ ਕੈਨੇਡਾ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
Gautam Adani Fraud Case: ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ

Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼

Embed widget