ਪੜਚੋਲ ਕਰੋ

Arvind kejriwal: ED ਨੇ ਅਰਵਿੰਦ ਕੇਜਰੀਵਾਲ ਨੂੰ ਮੁੜ ਭੇਜਿਆ ਸੰਮਨ, ਆਬਕਾਰੀ ਨੀਤੀ ਨਾਲ ਸਬੰਧਤ ਮਾਮਲਾ

Arvind kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਬੁੱਧਵਾਰ (31 ਜਨਵਰੀ) ਨੂੰ ਪੰਜਵਾਂ ਸੰਮਨ ਜਾਰੀ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਉਨ੍ਹਾਂ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।

ਇਸ ਤੋਂ ਪਹਿਲਾਂ ਚਾਰ ਸੰਮਨਾਂ ਵਿੱਚ ਸੀਐਮ ਕੇਜਰੀਵਾਲ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ ਅਤੇ ਉਨ੍ਹਾਂ ਨੇ ਸਿਆਸੀ ਸਾਜ਼ਿਸ਼ ਦਾ ਦੋਸ਼ ਲਗਾਇਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਚੱਲ ਰਹੀ ਜਾਂਚ ਦੇ ਸਬੰਧ ਵਿੱਚ 2 ਫਰਵਰੀ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।

ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਹੋ ਚੁੱਕੇ ਹਨ ਜਦਕਿ ਮੁੱਖ ਮੰਤਰੀ ਕੇਜਰੀਵਾਲ ਨੂੰ ਲਗਾਤਾਰ ਸੰਮਨ ਭੇਜੇ ਜਾ ਰਹੇ ਹਨ ਪਰ ਉਹ ਹਰ ਵਾਰ ਇਸ ਨੂੰ ਟਾਲ ਰਹੇ ਹਨ।

ਹਾਲ ਹੀ 'ਚ ਆਮ ਆਦਮੀ ਪਾਰਟੀ ਨੇ ਦਿੱਲੀ 'ਚ ਲੋਕਾਂ ਦੀ ਰਾਏ ਲੈਣ ਲਈ ਹਸਤਾਖਰ ਮੁਹਿੰਮ ਵੀ ਚਲਾਈ ਸੀ, ਜਿਸ 'ਚ ਕਿਹਾ ਗਿਆ ਸੀ ਕਿ ਜੇਕਰ ਕੇਜਰੀਵਾਲ ਨੂੰ ਜੇਲਹ੍ ਹੁੰਦੀ ਹੈ ਤਾਂ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਜਾਂ ਜੇਲ੍ਹ ਤੋਂ ਸਰਕਾਰ ਚਲਾਉਣੀ ਚਾਹੀਦੀ ਹੈ। 

ਇਹ ਵੀ ਪੜ੍ਹੋ: Congress On Chinese Intrusion: ਚੀਨੀ ਸੈਨਿਕਾਂ ਨੇ ਲੱਦਾਖ 'ਚ ਭਾਰਤੀ ਚਰਵਾਹਿਆਂ ਨੂੰ ਰੋਕਿਆ, ਕਾਂਗਰਸ ਦਾ ਦਾਅਵਾ, ਵੀਡੀਓ ਸ਼ੇਅਰ ਕਰਕੇ PM ਮੋਦੀ ਤੋਂ ਕੀਤੀ ਇਹ ਮੰਗ

2 ਨਵੰਬਰ ਨੂੰ ਭੇਜਿਆ ਗਿਆ ਸੀ ਪਹਿਲਾ ਸੰਮਨ

ਕੇਜਰੀਵਾਲ ਨੂੰ ਪਹਿਲਾ ਸੰਮਨ 2 ਨਵੰਬਰ, 2023 ਨੂੰ ਭੇਜਿਆ ਗਿਆ ਸੀ, ਅਤੇ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਹੋਇਆਂ ਉਹ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ 21 ਦਸੰਬਰ ਨੂੰ ਦੂਜਾ ਸੰਮਨ ਭੇਜਿਆ ਗਿਆ ਪਰ ਇਸ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ। ਤੀਜਾ ਸੰਮਨ 3 ਜਨਵਰੀ ਨੂੰ ਭੇਜਿਆ ਗਿਆ ਸੀ। ਇਸ ਸੰਮਨ 'ਤੇ ਵੀ ਉਨ੍ਹਾਂ ਨੇ ਪੁੱਛਗਿੱਛ 'ਚ ਹਿੱਸਾ ਨਹੀਂ ਲਿਆ।

ਚੌਥਾ ਸੰਮਨ ਫਿਰ 13 ਜਨਵਰੀ ਨੂੰ ਭੇਜਿਆ ਗਿਆ ਸੀ। ਇਸ ਦੇ ਜਵਾਬ ਵਿੱਚ ਸੀਐਮ ਕੇਜਰੀਵਾਲ ਨੇ ਕਿਹਾ ਕਿ ਸਿਆਸੀ ਨਫ਼ਰਤ ਅਤੇ ਏਜੰਡੇ ਕਾਰਨ ਸੰਮਨ ਭੇਜੇ ਜਾ ਰਹੇ ਹਨ।

ਹਾਲ ਹੀ 'ਚ ਮੁੱਖ ਮੰਤਰੀ ਕੇਜਰੀਵਾਲ ਨੇ ਵੀ ਦੋਸ਼ ਲਗਾਇਆ ਸੀ ਕਿ ਕੇਂਦਰ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਹਰ ਹੀਲਾ ਵਰਤ ਰਹੀ ਹੈ। ਸੀਐਮ ਕੇਜਰੀਵਾਲ ਨੇ ਵੀ ਕਿਹਾ ਸੀ ਕਿ ਉਹ ਗ੍ਰਿਫਤਾਰੀ ਤੋਂ ਨਹੀਂ ਡਰਦੇ। ਸੀਐਮ ਕੇਜਰੀਵਾਲ ਨੇ ਹਰਿਆਣਾ ਵਿੱਚ ਇੱਕ ਜਨ ਸਭਾ ਵਿੱਚ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਕੇਂਦਰੀ ਏਜੰਸੀਆਂ ਨੂੰ ਉਨ੍ਹਾਂ ਦੇ ਪਿੱਛੇ ਲਾਇਆ ਹੋਇਆ ਹੈ।

ਜਿਵੇਂ ਉਹ ਕੋਈ ਅੱਤਵਾਦੀ ਹੋਣ। ਉਨ੍ਹਾਂ ਕਿਹਾ, ''ਲੱਗਦਾ ਹੈ ਕਿ ਸਭ ਤੋਂ ਵੱਡਾ ਅੱਤਵਾਦੀ ਅਰਵਿੰਦ ਕੇਜਰੀਵਾਲ ਹੈ। ਕੇਜਰੀਵਾਲ ਨੂੰ ਫੜੋ, ਮੈਂ ਅੱਤਵਾਦੀ ਨਹੀਂ ਹਾਂ। ਅੱਤਵਾਦੀ ਉਹ ਲੋਕ ਹਨ ਜਿਨ੍ਹਾਂ ਨੇ ਦੇਸ਼ ਵਿੱਚ ਮਹਿੰਗਾਈ ਪੈਦਾ ਕੀਤੀ ਹੈ।"

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਚੜ੍ਹਿਆ ਸਿਆਸੀ ਪਾਰਾ, ਸੜਕਾਂ 'ਤੇ ਉੱਤਰ ਆਏ 'ਆਪ' ਤੇ ਕਾਂਗਰਸ ਦੇ ਵਰਕਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget