ਪੜਚੋਲ ਕਰੋ

AAP ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ BJP, ਸਾਡੇ ਨੇਤਾ ਕੱਟੜ ਇਮਾਨਦਾਰ-ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ਸਤੇਂਦਰ ਜੈਨ ਨੂੰ ਗ੍ਰਿਫਤਾਰ ਕੀਤਾ ਅਤੇ ਫਿਰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਮਗਰ ਪੈ ਗਈ।

Arvind Kejriwal On BJP:  ਆਮ ਆਦਮੀ ਪਾਰਟੀ ਨੇ ਪਹਿਲੀ ਰਾਸ਼ਟਰੀ ਲੋਕ ਪ੍ਰਤੀਨਿਧੀ ਕਾਨਫਰੰਸ ਦਾ ਆਯੋਜਨ ਕੀਤਾ। ਇਸ ਕਾਨਫਰੰਸ ਵਿੱਚ ਮੁੱਖ ਤੌਰ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਸੀਐੱਮ ਕੇਜਰੀਵਾਲ ਨੇ ਕਿਹਾ ਕਿ ਭਾਜਪਾ, ਆਮ ਆਦਮੀ ਪਾਰਟੀ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਸਾਡੇ ਨੇਤਾ ਕੱਟੜ ਇਮਾਨਦਾਰ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ਸਤੇਂਦਰ ਜੈਨ ਨੂੰ ਗ੍ਰਿਫਤਾਰ ਕੀਤਾ ਅਤੇ ਫਿਰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਮਗਰ ਪੈ ਗਈ। ਮਨੀਸ਼ ਦੇ ਘਰੋਂ ਕੁਝ ਨਹੀਂ ਮਿਲਿਆ, ਇਸ ਤੋਂ ਬਾਅਦ ਸੀਬੀਆਈ ਅਤੇ ਈਡੀ ਦੇ ਲੋਕ ਪਿੰਡ ਗਏ ਤਾਂ ਉੱਥੇ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ ਅਤੇ ਉਨ੍ਹਾਂ ਨੂੰ ਬੈਂਕ ਦੇ ਲਾਕਰ 'ਚੋਂ ਇਕ ਬੱਚੇ ਦੀ ਖਿਡਾਉਣਾ ਮਿਲਿਆ। ਹੁਣ ਉਹ ਯੋਜਨਾ ਬਣਾ ਰਹੇ ਹਨ ਕਿ 5-7 ਲੋਕਾਂ 'ਤੇ ਛਾਪੇਮਾਰੀ ਕੀਤੀ ਜਾਵੇ ਤੇ ਬਾਅਦ ਵਿੱਚ ਕਹਿਣਗੇ ਕਿ ਮਨੀਸ਼ ਸਿਸੋਦੀਆ ਦੇ ਸਾਥੀ ਦੇ ਘਰੋਂ ਸਭ ਕੁਝ ਮਿਲਿਆ ਹੈ।

ਅਮਾਨਤੁੱਲਾ ਦੀ ਗ੍ਰਿਫ਼ਤਾਰੀ 'ਤੇ ਮੁੱਖ ਮੰਤਰੀ ਨੇ ਕੀ ਕਿਹਾ?

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਈ ਵੀ ਭ੍ਰਿਸ਼ਟ ਵਿਅਕਤੀ ਸਵੇਰੇ ਉੱਠ ਕੇ ਸਕੂਲ ਨਹੀਂ ਜਾਂਦਾ। ਕੇਜਰੀਵਾਲ ਨੇ ਅਮਾਨਤੁੱਲਾ ਖ਼ਾਨ ਦੀ ਗ੍ਰਿਫ਼ਤਾਰੀ 'ਤੇ ਵੀ ਗੱਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ਬਿਨਾਂ ਵਜ੍ਹਾ ਫੜਿਆ ਗਿਆ ਹੈ।

'ਸਾਡਾ ਇੱਕ ਵੀ ਵਿਧਾਇਕ ਨਹੀਂ ਟੁੱਟਿਆ'

ਸੀਐੱਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦਾ ਅਪ੍ਰੇਸ਼ਨ ਲੋਟਸ ਫੇਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਡੇ ਵਿਧਾਇਕਾਂ ਨੂੰ 20-20 ਕਰੋੜ ਰੁਪਏ ਦੇਣ ਦੀ ਕੋਸ਼ਿਸ਼ ਕੀਤੀ ਪਰ ਇੱਕ ਵੀ ਵਿਧਾਇਕ ਨਹੀਂ ਟੁੱਟਿਆ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਉਹ ਪੰਜਾਬ ਗਏ ਅਤੇ ਉਥੋਂ ਦੇ ਵਿਧਾਇਕਾਂ ਨੂੰ 25 ਕਰੋੜ ਰੁਪਏ ਦੇਣ ਦੀ ਗੱਲ ਕੀਤੀ ਪਰ ਉਥੋਂ ਦਾ ਇੱਕ ਵੀ ਵਿਧਾਇਕ ਨਹੀਂ ਟੁੱਟਿਆ।

'ਭਾਜਪਾ ਨੇ ਆਪ੍ਰੇਸ਼ਨ ਲੋਟਸ ਫੇਜ਼-2'

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਭਾਜਪਾ ਨੇ ਆਪ੍ਰੇਸ਼ਨ ਲੋਟਸ ਫੇਜ਼-2 ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਵਿਧਾਇਕਾਂ ਕੋਲ ਫੋਨ ਆ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਤੁਹਾਡਾ ਵੀ ਅਮਾਨਤੁੱਲਾ ਖ਼ਾਨ ਵਰਗਾ ਹਾਲ ਹੋਵੇਗਾ। ਸੀਬੀਆਈ ਅਤੇ ਈਡੀ ਨੂੰ ਵੀ ਤੁਹਾਡੇ ਪਿੱਛੇ ਲਗਾਵਾਂਗੇ। ਕੇਜਰੀਵਾਲ ਨੇ ਕਿਹਾ ਕਿ ਅਗਲੇ ਕੁਝ ਮਹੀਨਿਆਂ ਤੱਕ ਸਾਰਿਆਂ ਨੂੰ ਜੇਲ੍ਹ ਜਾਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਲੋਕ ਹੁਣ ਮਨੀਸ਼ ਸਿਸੋਦੀਆ, ਕੈਲਾਸ਼ ਗਹਿਲੋਤ ਅਤੇ ਪਾਰਟੀ ਦੇ ਕਈ ਨੇਤਾਵਾਂ ਨੂੰ ਗ੍ਰਿਫਤਾਰ ਕਰ ਲੈਂਦੇ ਹਨ ਪਰ ਫਿਰ ਵੀ ਉਹ ਸਾਡਾ ਨੁਕਸਾਨ ਨਹੀਂ ਕਰ ਸਕਣਗੇ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget