ਪੜਚੋਲ ਕਰੋ

Arvind Kejriwal Roadshow: ਜੇਲ੍ਹ 'ਚੋਂ ਨਿੱਕਲਦੇ ਸਾਰ ਹੀ ਕੇਜਰੀਵਾਲ ਦੀ ਦੋ ਥਾਵਾਂ 'ਤੇ ਲਲਕਾਰ

Arvind Kejriwal roadshow: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ।

Arvind Kejriwal roadshow: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ। ਸੁਪਰੀਮ ਕੋਰਟ ਨੇ ਉਸ ਨੂੰ 1 ਜੂਨ ਤੱਕ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਨੂੰ ਉਸੇ ਸ਼ਾਮ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।

ਅਰਵਿੰਦ ਕੇਜਰੀਵਾਲ ਅੱਜ ਦਿੱਲੀ ਵਿੱਚ ਦੋ ਵੱਡੇ ਰੋਡ ਸ਼ੋਅ ਕਰਨਗੇ। ਜਾਣਕਾਰੀ ਮੁਤਾਬਕ ਕੇਜਰੀਵਾਲ ਸ਼ਾਮ 5 ਵਜੇ ਪੂਰਬੀ ਦਿੱਲੀ ਦੇ ਕ੍ਰਿਸ਼ਨਾਨਗਰ 'ਚ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ ਕੇਜਰੀਵਾਲ ਸ਼ਾਮ 7 ਵਜੇ ਦੱਖਣੀ ਦਿੱਲੀ ਦੇ ਮਹਿਰੌਲੀ 'ਚ ਰੋਡ ਸ਼ੋਅ ਕਰਨਗੇ।ਇਸ 

 ਇਸ ਤੋਂ ਪਹਿਲਾਂ ਕੇਜਰੀਵਾਲ ਅੱਜ ਸਵੇਰੇ 11 ਵਜੇ ਹਨੂੰਮਾਨ ਮੰਦਰ ਜਾਣਗੇ ਅਤੇ ਉੱਥੇ ਦਰਸ਼ਨ ਅਤੇ ਪੂਜਾ ਕਰਨਗੇ ਤੇ  ਦੁਪਹਿਰ 1 ਵਜੇ ਪ੍ਰੈੱਸ ਕਾਨਫਰੰਸ ਹੋਵੇਗੀ।

ਕੇਜਰੀਵਾਲ ਨੂੰ ਗ੍ਰਿਫਤਾਰੀ ਦੇ ਕਰੀਬ 49 ਦਿਨਾਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਉਸ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਕੇਜਰੀਵਾਲ ਨੂੰ 2 ਜੂਨ ਨੂੰ ਮੁੜ ਆਤਮ ਸਮਰਪਣ ਕਰਨਾ ਪਵੇਗਾ। ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਸੀ, ਮੈਂ ਕਿਹਾ ਸੀ ਜਲਦੀ ਆਵਾਂਗਾ, ਆ ਗਿਆ ਹਾਂ। ਅਦਾਲਤ ਦੀ ਬਦੌਲਤ ਹੀ ਮੈਂ ਤੁਹਾਡੇ ਵਿਚਕਾਰ ਹਾਂ। ਇਹ ਮੇਰੀ ਇਕੱਲੀ ਲੜਾਈ ਨਹੀਂ ਹੈ। ਮੈਂ ਦੇਸ਼ ਨੂੰ ਤਾਨਾਸ਼ਾਹੀ ਤੋਂ ਬਚਾਉਣ ਲਈ ਤਨ, ਮਨ ਅਤੇ ਧਨ ਨਾਲ ਲੜ ਰਿਹਾ ਹਾਂ। ਇਸ ਦੇ ਨਾਲ ਹੀ ਅੱਜ ਯਾਨੀ ਸ਼ਨੀਵਾਰ ਨੂੰ ਕੇਜਰੀਵਾਲ ਦਿੱਲੀ ਵਿੱਚ ਦੋ ਰੋਡ ਸ਼ੋਅ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਮੰਗਣਗੇ।  

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget