ਪੜਚੋਲ ਕਰੋ

ਕੇਜਰੀਵਾਲ ਦਾ ਕੋਰੋਨਾ ਟੈਸਟ, ਰਿਪੋਰਟ 'ਤੇ ਸਭ ਦੀਆਂ ਨਜ਼ਰਾਂ

ਕੇਜਰੀਵਾਲ ਐਤਵਾਰ ਸ਼ਾਮ ਤੋਂ ਕਿਸੇ ਨੂੰ ਵੀ ਨਹੀਂ ਮਿਲ ਰਹੇ ਤੇ ਆਪਣੇ ਆਪ ਨੂੰ ਇਕਾਂਤ ਕਰ ਲਿਆ ਹੈ। ਦਰਅਸਲ, ਐਤਵਾਰ ਨੂੰ ਸੀਐਮ ਅਰਵਿੰਦ ਕੇਜਰੀਵਾਲ ਦੀ ਅਚਾਨਕ ਸਿਹਤ ਵਿਗੜ ਗਈ।

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦਾ ਕੁਝ ਸਮਾਂ ਪਹਿਲਾਂ ਕੋਰੋਨਾਵਾਇਰਸ (coronavirus test) ਸੰਕਰਮਣ ਲਈ ਟੈਸਟ ਕੀਤਾ ਗਿਆ ਸੀ। ਇਹ ਜਾਂਚ ਰਿਪੋਰਟ ਸ਼ਾਮ ਤੱਕ ਆਉਣ ਦੀ ਉਮੀਦ ਹੈ। ਇਸ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਡਾਕਟਰ ਅਗਲੇ ਇਲਾਜ ਬਾਰੇ ਫੈਸਲਾ ਲੈਣਗੇ। ਕੇਜਰੀਵਾਲ ਐਤਵਾਰ ਸ਼ਾਮ ਤੋਂ ਕਿਸੇ ਨੂੰ ਵੀ ਨਹੀਂ ਮਿਲ ਰਹੇ ਤੇ ਆਪਣੇ ਆਪ ਨੂੰ ਇਕਾਂਤ ਕਰ ਲਿਆ ਹੈ। ਦਰਅਸਲ, ਐਤਵਾਰ ਨੂੰ ਸੀਐਮ ਅਰਵਿੰਦ ਕੇਜਰੀਵਾਲ ਦੀ ਅਚਾਨਕ ਸਿਹਤ ਵਿਗੜ ਗਈ। ਕੇਜਰੀਵਾਲ ਨੂੰ ਹਲਕੇ ਬੁਖਾਰ ਤੇ ਗਲੇ ਦੀ ਖਰਾਸ਼ ਦੀ ਸ਼ਿਕਾਇਤ ਹੈ। ਇਸ ਦੇ ਨਾਲ ਉਨ੍ਹਾਂ ਨੇ ਸੋਮਵਾਰ ਨੂੰ ਹੋਣ ਵਾਲੀਆਂ ਸਾਰੀਆਂ ਮੀਟਿੰਗਾਂ ਨੂੰ ਰੱਦ ਕਰ ਦਿੱਤਾ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਬੀਮਾਰ ਹੋਣ ਦੀ ਜਾਣਕਾਰੀ ਦਿੱਤੀ ਤੇ ਨਾਲ ਹੀ ਮੰਗਲਵਾਰ ਨੂੰ ਕੋਰੋਨਾ ਦਾ ਟੈਸਟ ਹੋਣ ਦੀ ਵੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੇ ਬਿਮਾਰ ਹੋਣ ਨਾਲ ਸਰਕਾਰ ਦੇ ਕੰਮਕਾਜ ‘ਤੇ ਕੋਈ ਅਸਰ ਨਹੀਂ ਪਏਗਾ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਦਿੱਲੀ ਸਰਕਾਰ ਦੇ ਹੋਰ ਮੰਤਰੀਆਂ ਦੀ ਅਗਵਾਈ ਵਿੱਚ ਮੁੱਖ ਮੰਤਰੀ ਇਸੇ ਤਰ੍ਹਾਂ ਕੰਮ ਨੂੰ ਅੱਗੇ ਵਧਾਉਂਦੇ ਰਹਿਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget