ਪੜਚੋਲ ਕਰੋ
ਕੇਜਰੀਵਾਲ 'ਤੇ ਫਿਰ ਹਮਲਾ, ਡਾਂਗਾਂ-ਸੋਟਿਆਂ ਨਾਲ ਲੈਸ ਸੀ ਬੰਦੇ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਇੱਕ ਵਾਰ ਫਿਰ ਹਮਲਾ ਹੋਇਆ ਹੈ। ਇਸ ਵਾਰ ਡਾਂਗਾਂ-ਸੋਟਿਆਂ ਨਾਲ ਲੈਸ ਭੀੜ ਨੇ ਕੇਜਰੀਵਾਲ ਦੀ ਕਾਰ ਉੱਪਰ ਹਮਲਾ ਕੀਤਾ। ਇਹ ਜਾਣਕਾਰੀ ਮੁੱਖ ਮੰਤਰੀ ਦਫਤਰ ਦੇ ਇੱਕ ਅਧਿਕਾਰੀ ਨੇ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਇਸ ਹਰਕਤ ਲਈ ਬੀਜੇਪੀ ਨੂੰ ਜ਼ਿੰਮੇਵਾਰ ਦੱਸਿਆ ਹੈ।

Before You Go
10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਟ੍ਰੈਂਡਿੰਗ ਟੌਪਿਕ





















