ਪੜਚੋਲ ਕਰੋ

ਕੇਜਰੀਵਾਲ ਦਾ ਪਹਿਲਾ ਇੰਟਰਵਿਊ 'ABP ਸਾਂਝਾ' 'ਤੇ, ਪੰਜਾਬ ਬਾਰੇ ਖੁੱਲ੍ਹ ਕੇ ਬੋਲੇ

ਕੇਜਰੀਵਾਲ ਨੇ ਕਿਹਾ ਕਿ ਸੰਗਰੂਰ 'ਚ ਭਗਵੰਤ ਮਾਨ ਆਰਾਮ ਨਾਲ ਜਿੱਤ ਜਾਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਪੰਜਾਬ 'ਚ ਕਦੇ ਗਠਜੋੜ ਚਾਹੁੰਦੇ ਹੀ ਨਹੀਂ ਸੀ, ਸਿਰਫ ਹਰਿਆਣਾ, ਦਿੱਲੀ, ਗੋਆ ਤੇ ਚੰਡੀਗੜ੍ਹ 'ਚ ਗਠਜੋੜ ਦੀ ਗੱਲ ਤੋਰੀ ਸੀ। ਉਨ੍ਹਾਂ ਪੰਜਾਬ 'ਚ ਚੰਗੀਆਂ ਸੀਟਾਂ ਦੀ ਉਮੀਦ ਜਤਾਈ।

ਸੰਗਰੂਰ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੋਕ ਸਭਾ ਹਲਕਾ ਸੰਗਰੂਰ ਤੋਂ 'ਆਪ 'ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅੱਜ ਸੰਗਰੂਰ ਪੁੱਜੇ ਹੋਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ 'ਚ ਭਗਵੰਤ ਮਾਨ ਆਰਾਮ ਨਾਲ ਜਿੱਤ ਜਾਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਪੰਜਾਬ 'ਚ ਕਦੇ ਗਠਜੋੜ ਚਾਹੁੰਦੇ ਹੀ ਨਹੀਂ ਸੀ, ਸਿਰਫ ਹਰਿਆਣਾ, ਦਿੱਲੀ, ਗੋਆ ਤੇ ਚੰਡੀਗੜ੍ਹ 'ਚ ਗਠਜੋੜ ਦੀ ਗੱਲ ਤੋਰੀ ਸੀ। ਉਨ੍ਹਾਂ ਪੰਜਾਬ 'ਚ ਚੰਗੀਆਂ ਸੀਟਾਂ ਦੀ ਉਮੀਦ ਜਤਾਈ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਮਜੀਠੀਆ ਦੇ ਮੁੱਦੇ 'ਤੇ ਜਨਤਾ ਕੋਈ ਸਵਾਲ ਨਹੀਂ ਕਰ ਰਹੀ ਜਦਕਿ ਉਨ੍ਹਾਂ ਉੱਤੇ ਸਾਰੀਆਂ ਪਾਰਟੀਆਂ ਨੇ ਮਿਲ ਕੇ 33 ਕੇਸ ਕਰ ਦਿੱਤੇ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕੈਪਟਨ ਸਿਰਫ AAP ਦੇ ਵਿਧਾਇਕ ਹੀ ਕਿਉਂ ਤੋੜਦੇ ਹਨ। ਉਨ੍ਹਾਂ ਕਿਹਾ ਕਿ ਲੋਕ ਕੈਪਟਨ ਸਰਕਾਰ ਤੋਂ ਨਿਰਾਸ਼ ਹਨ ਤੇ ਅਕਾਲੀ ਦਲ ਤੋਂ ਨਫ਼ਰਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਬੱਸ BJP ਨੂੰ ਹਰਾਉਣਾ ਚਾਹੁੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਆਮ ਲੋਕਾਂ ਨੂੰ ਸਿਆਸਤ ਵਿੱਚ ਲਿਆਂਦਾ। ਉਹ ਆਮ ਆਦਮੀ ਦਾ ਦਰਦ ਸਮਝਦੇ ਹਨ। ਉਨ੍ਹਾਂ ਕਿਹਾ ਕਿ ਉਹ ਨੇਤਾ ਨਹੀਂ ਬਲਕਿ ਆਮ ਲੋਕ ਹਨ। ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ। ਇਸ ਦੇ ਨਾਲ ਹੀ ਖ਼ਾਲਿਸਤਾਨ ਦੇ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਕੀ ਉਹ ਸ਼ਕਲ ਤੋਂ ਖਾਲਿਸਤਾਨੀਆਂ ਨਾਲ ਮਿਲੇ ਹੋਏ ਲੱਗਦੇ ਹਨ? ਹਾਲਾਂਕਿ 'ਏਬੀਪੀ ਸਾਂਝਾ' ਨਾਲ ਗੱਲਬਾਤ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਕਿੰਨੀਆਂ ਸੀਟਾਂ ਜਿੱਤੇਗੀ, ਇਹ ਕਹਿਣਾ ਥੋੜ੍ਹਾ ਮੁਸ਼ਕਲ ਹੈ ਪਰ ਇੰਨਾ ਕਿਹਾ ਕਿ ਪੰਜਾਬ ਵਿੱਚ ਆਪ ਦਾ 2014 ਦੀਆਂ ਲੋਕ ਸਭਾ ਚੋਣਾਂ ਨਾਲੋਂ ਵੀ ਵੱਧ ਸੀਟਾਂ ਜਿੱਤਣ ਦਾ ਪਲਾਨ ਹੈ। ਪੰਜਾਬ ਵਿੱਚ ਪਹੁੰਚੇ ਕੇਜਰੀਵਾਲ ਕਾਂਗਰਸ ਦੇ ਨਾਲ-ਨਾਲ ਅਕਾਲੀ ਦਲ 'ਤੇ ਵਾਰ ਕਰਨ ਵਿੱਚ ਵੀ ਕੋਈ ਕਸਰ ਨਹੀਂ ਛੱਡ ਰਹੇ।

ਟਾਪ ਹੈਡਲਾਈਨ

UP MLC Election 2026 'ਚ BJP ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਲਿਸਟ
UP MLC Election 2026 'ਚ BJP ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਲਿਸਟ
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
IPS Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget