ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੀ ਗਈ ਹੈ।ਉਨ੍ਹਾਂ ਦੇ ਕੋਵਿਡ ਪੌਜ਼ੇਟਿਵ ਆਉਣ ਮਗਰੋਂ ਮੁੱਖ ਮੰਤਰੀ ਕੇਜਰੀਵਾਲ ਨੇ ਵੀ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਦੱਸ ਦੇਈਏ ਕਿ ਕੋਰੋਨਾ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਕੌਮੀ ਰਾਜਧਾਨੀ ਦਿੱਲੀ ਵਿੱਚ ਕੱਲ੍ਹ ਰਾਤ ਤੋਂ ਲੌਕਡਾਊਨ ਜਾਰੀ ਹੈ।ਇਹ ਲੌਕਡਾਊਨ 26 ਅਪਰੈਲ ਤੱਕ ਜਾਰੀ ਰਹੇਗਾ।ਫਿਲਹਾਲ ਦਿੱਲੀ ਵਿੱਚ ਜ਼ਰੂਰੀ ਸੇਵਾਵਾਂ ਨੂੰ ਛੱਡਕੇ ਬਾਕੀ ਸਾਰੀਆਂ ਸੁਵਿਧਾਵਾਂ ਲੱਗਭਗ ਬੰਦ ਹਨ।ਦਿੱਲੀ ਪੁਲਿਸ ਸਖ਼ਤੀ ਨਾਲ ਲੌਕਡਾਊਨ ਦਾ ਪਾਲਨ ਕਰਵਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :