ਪੜਚੋਲ ਕਰੋ

ਮੋਦੀ ਸਰਕਾਰ ਦਾ ਵੱਡਾ ਫੈਸਲਾ, ਆਈਬੀ ਤੇ ਰਾਅ ਦੇ ਨਵੇਂ ਮੁਖੀ ਐਲਾਨੇ

ਕੇਂਦਰ ਸਰਕਾਰ ਨੇ ਇੰਟੈਲੀਜੈਂਸੀ ਬਿਊਰੋ (ਆਈਬੀ) ਤੇ ਰਿਸਰਚ ਐਂਡ ਐਨਾਲੈਸਿਸ ਵਿੰਗ (ਰਾਅ) ਦੇ ਨਵੇਂ ਮੁੱਖੀਆਂ ਦੇ ਨਾਂ ਦਾ ਐਲਾਨ ਕੀਤਾ ਹੈ। 1984 ਬੈਚ ਦੇ ਆਈਪੀਐਸ ਅਧਿਕਾਰੀ ਅਰਵਿੰਦ ਕੁਮਾਰ ਨੂੰ ਆਈਬੀ ਦਾ ਡਾਇਰੈਕਟਰ ਬਣਾਇਆ ਗਿਆ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਇੰਟੈਲੀਜੈਂਸੀ ਬਿਊਰੋ (ਆਈਬੀ) ਤੇ ਰਿਸਰਚ ਐਂਡ ਐਨਾਲੈਸਿਸ ਵਿੰਗ (ਰਾਅ) ਦੇ ਨਵੇਂ ਮੁੱਖੀਆਂ ਦੇ ਨਾਂ ਦਾ ਐਲਾਨ ਕੀਤਾ ਹੈ। 1984 ਬੈਚ ਦੇ ਆਈਪੀਐਸ ਅਧਿਕਾਰੀ ਅਰਵਿੰਦ ਕੁਮਾਰ ਨੂੰ ਆਈਬੀ ਦਾ ਡਾਇਰੈਕਟਰ ਬਣਾਇਆ ਗਿਆ ਹੈ। ਉਨ੍ਹਾਂ ਦੀ ਆਈਬੀ ਦੇ ਸਾਬਕਾ ਡਾਇਰੈਕਟਰ ਰਾਜੀਵ ਜੈਨ ਦੀ ਥਾਂ ਨਿਯੁਕਤੀ ਕੀਤੀ ਗਈ ਹੈ। ਉਧਰ ਦੂਜੇ ਪਾਸੇ 1984 ਬੈਚ ਦੇ ਪੰਜਾਬ ਕੇਡਰ ਆਈਪੀਐਸ ਅਧਿਕਾਰੀ ਸਾਮੰਤ ਗੋਇਲ ਨੂੰ ਰਾਅ ਦਾ ਚੀਫ ਬਣਾਇਆ ਗਿਆ ਹੈ। ਇੰਟੈਲੀਜੈਂਸ ਬਿਊਰੋ ਦੇ ਨਵੇਂ ਡਾਇਰੈਕਟਰ ਅਰਵਿੰਦ ਕੁਮਾਰ ਨੂੰ ਕਸ਼ਮੀਰ ਮਾਮਲਿਆਂ ਦਾ ਮਾਹਿਰ ਮੰਨਿਆ ਜਾਂਦਾ ਹੈ। ਉਧਰ ਕਿਹਾ ਜਾਂਦਾ ਹੈ ਕਿ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਸਾਮੰਤ ਗੋਇਲ ਨੇ ਹੀ ਬਾਲਾਕੋਟ ਏਅਰਸਟ੍ਰਾਈਕ ਦੀ ਪੂਰੀ ਪਲਾਨਿੰਗ ਕੀਤੀ ਸੀ। ਪੁਲਵਾਮਾ ਤੇ ਪਠਾਨਕੋਟ ‘ਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਹੀ ਵਿਰੋਧੀ ਪਾਰਟੀਆਂ ਸੁਰੱਖਿਆ ਘੇਰੇ ‘ਤੇ ਸਵਾਲ ਚੁੱਕ ਰਹੀਆਂ ਸੀ। ਉਹ ਲਗਾਤਾਰ ਹਮਲਾਵਰ ਹੋ ਕੇ ਕਹਿ ਰਹੀਆਂ ਸੀ ਕਿ ਆਖਰ ਇਨ੍ਹਾਂ ਹਮਲਿਆਂ ਲਈ ਕੌਣ ਜ਼ਿੰਮੇਦਾਰ ਹੈ। ਹੁਣ ਨਵੀਂ ਸਰਕਾਰ ਤੋਂ ਬਾਅਦ ਹੀ ਵੱਡਾ ਬਦਲਾਅ ਕੀਤਾ ਗਿਆ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਭਾਜਪਾ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਕਾਂਗਰਸ ਵਿੱਚ ਹੋਇਆ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਭਾਜਪਾ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਕਾਂਗਰਸ ਵਿੱਚ ਹੋਇਆ ਸ਼ਾਮਲ...
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Spurious liquor Case: ਪ੍ਰਸ਼ਾਸਨ 'ਚ ਮੱਚਿਆ ਹਾਹਾਕਾਰ, ਜ਼ਹਿਰੀਲੀ ਸ਼ਰਾਬ ਪੀਣ ਨਾਲ ਭਾਜਪਾ ਆਗੂ ਸਣੇ 11 ਤੋਂ ਵੱਧ ਦੀ ਮੌਤ, 112 ਹਸਪਤਾਲ ਭਰਤੀ; ਸ਼ਰਾਬ ਠੇਕੇਦਾਰ ਵਿਰੁੱਧ ਕੇਸ ਦਰਜ, 10 ਗ੍ਰਿਫ਼ਤਾਰ...
ਪ੍ਰਸ਼ਾਸਨ 'ਚ ਮੱਚਿਆ ਹਾਹਾਕਾਰ, ਜ਼ਹਿਰੀਲੀ ਸ਼ਰਾਬ ਪੀਣ ਨਾਲ ਭਾਜਪਾ ਆਗੂ ਸਣੇ 11 ਤੋਂ ਵੱਧ ਦੀ ਮੌਤ, 112 ਹਸਪਤਾਲ ਭਰਤੀ; ਸ਼ਰਾਬ ਠੇਕੇਦਾਰ ਵਿਰੁੱਧ ਕੇਸ ਦਰਜ, 10 ਗ੍ਰਿਫ਼ਤਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Embed widget