ਪੜਚੋਲ ਕਰੋ
Advertisement
Arvinder Singh Lovely Resigns: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾ
Arvinder Singh Lovely Resigns: ਦਿੱਲੀ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਅਜਿਹੇ ਸਮੇਂ ਵਿੱਚ ਅਸਤੀਫਾ ਦੇ ਦਿੱਤਾ, ਜਦੋਂ ਇੱਕ ਮਹੀਨੇ ਦੇ ਅੰਦਰ ਦਿੱਲੀ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
Arvinder Singh Lovely Resigns: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅਸਤੀਫਾ ਦੇ ਦਿੱਤਾ ਹੈ।
ਅਰਵਿੰਦਰ ਲਵਲੀ ਨੇ ਆਪਣੇ ਅਸਤੀਫੇ 'ਚ ਲਿਖਿਆ ਹੈ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਦੇ ਨਾਲ ਗਠਜੋੜ ਦੇ ਖਿਲਾਫ ਸੀ, ਜਿਹੜੀ ਕਾਂਗਰਸ ਦੇ ਖਿਲਾਫ ਝੂਠੇ, ਮਨਘੜਤ ਅਤੇ ਭ੍ਰਿਸ਼ਟਚਾਰ ਦੇ ਦੋਸ਼ ਲਗਾਉਣ ਦੇ ਆਧਾਰ 'ਤੇ ਬਣੀ ਸੀ। ਇਸ ਦੇ ਬਾਵਜੂਦ ਪਾਰਟੀ ਨੇ ਦਿੱਲੀ 'ਚ 'ਆਪ' ਨਾਲ ਗਠਜੋੜ ਕਰਨ ਦਾ ਫੈਸਲਾ ਕੀਤਾ।
Arvinder Singh Lovely resigns from the position of Delhi Congress president.
— ANI (@ANI) April 28, 2024
"The Delhi Congress Unit was against an alliance with a Party which was formed on the sole basis of leveling false, fabricated and malafide corruption charges against the Congress Party. Despite that,… https://t.co/Y1A360fuut pic.twitter.com/hLP9RtnzUE
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement