ਪੜਚੋਲ ਕਰੋ
Advertisement
AAP ਦਾ ਦੋਸ਼, ਦਿੱਲੀ ਪੁਲਿਸ ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਨਜ਼ਰਬੰਦ
AAP ਦਾ ਦਿੱਲੀ ਪੁਲਿਸ ਤੇ ਆਰੋਪ, ਪੁਲਿਸ ਨੇ BJP ਦੀ ਮਦਦ ਨਾਲ ਕਿਸਾਨ ਅੰਦੋਲਨ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਨਜ਼ਰਬੰਦ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਇਲਜ਼ਾਮ ਲਾਏ ਹਨ ਕਿ ਬੀਜੇਪੀ ਨੇ ਦਿੱਲੀ ਪੁਲਿਸ ਦੇ ਮਦਦ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘਰ ਅੰਦਰ ਨਜ਼ਰਬੰਦ ਕਰਕੇ ਰੱਖਿਆ ਹੈ।ਆਪ ਦਾ ਕਹਿਣਾ ਹੈ ਕਿ ਜਦੋਂ ਤੋਂ ਕੇਜਰੀਵਾਲ ਕਿਸਾਨਾਂ ਨੂੰ ਮਿਲਣ ਲਈ ਸਿੰਘੂ ਬਾਰਡਰ ਤੇ ਪਹੁੰਚੇ ਉਸ ਤੋਂ ਬਾਅਦ ਕੱਲ੍ਹ ਦਾ ਉਨ੍ਹਾਂ ਨੂੰ ਨਜ਼ਰਬੰਦ ਕਰਕੇ ਰੱਖਿਆ ਗਿਆ ਹੈ।
Delhi Police has put CM Arvind Kejriwal under house arrest ever since he visited farmers at Singhu Border yesterday, tweets Aam Aadmi Party (AAP). pic.twitter.com/VvMEUQaigx
— ANI (@ANI) December 8, 2020
Important : BJP's Delhi Police has put Hon'ble CM Shri @ArvindKejriwal under house arrest ever since he visited farmers at Singhu Border yesterday No one has been permitted to leave or enter his residence#आज_भारत_बंद_है#BJPHouseArrestsKejriwal
— AAP (@AamAadmiParty) December 8, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement