ਪੜਚੋਲ ਕਰੋ

ਜਸਟਿਸ ਬੋਬੜੇ ਬਣੇ ਭਾਰਤ ਦੇ 47ਵੇਂ ਚੀਫ ਜਸਟਿਸ, ਮਾਂ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ

ਚੀਫ ਜਸਟਿਸ ਰੰਜਨ ਗੋਗੋਈ ਦੀ ਸੇਵਾਮੁਕਤੀ ਤੋਂ ਬਾਅਦ ਜਸਟਿਸ ਐਸਏ ਬੋਬੜੇ ਨੇ ਅੱਜ ਦੇਸ਼ ਦੇ 47ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਭਵਨ ਵਿਖੇ ਹੋਏ ਪ੍ਰੋਗਰਾਮ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜਸਟਿਸ ਬੋਬਡੇ ਨੂੰ ਅਹੁਦੇ ਤੇ ਗੁਪਤਤਾ ਦੀ ਸਹੁੰ ਚੁਕਾਈ।

ਨਵੀਂ ਦਿੱਲੀ: ਚੀਫ ਜਸਟਿਸ ਰੰਜਨ ਗੋਗੋਈ ਦੀ ਸੇਵਾਮੁਕਤੀ ਤੋਂ ਬਾਅਦ ਜਸਟਿਸ ਐਸਏ ਬੋਬੜੇ ਨੇ ਅੱਜ ਦੇਸ਼ ਦੇ 47ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਭਵਨ ਵਿਖੇ ਹੋਏ ਪ੍ਰੋਗਰਾਮ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜਸਟਿਸ ਬੋਬਡੇ ਨੂੰ ਅਹੁਦੇ ਤੇ ਗੁਪਤਤਾ ਦੀ ਸਹੁੰ ਚੁਕਾਈ। ਸਹੁੰ ਚੁੱਕਣ ਤੋਂ ਬਾਅਦ ਜਸਟਿਸ ਬੋਬਡੇ ਨੇ ਆਪਣੀ ਮਾਂ ਦੇ ਪੈਰਾਂ ਛੂਹ ਕੇ ਆਸ਼ੀਰਵਾਦ ਲਿਆ। ਇਸ ਸਮਾਰੋਹ 'ਚ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਕਈ ਵੀਵੀਆਈਪੀ ਮਹਿਮਾਨ ਮੌਜੂਦ ਸਨ। ਸਹੁੰ ਚੁੱਕਣ ਤੋਂ ਬਾਅਦ ਹਾਲ 'ਚ ਮੌਜੂਦ ਸਭ ਨੇ ਜਸਟਿਸ ਬੋਬਡੇ ਨੂੰ ਵਧਾਈ ਦਿੱਤੀ। ਜਸਟਿਸ ਬੋਬਡੇ ਇਸ ਸਮੇਂ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਹਨ। ਜਸਟਿਸ ਬੋਬਡੇ 12 ਅਪ੍ਰੈਲ, 2013 ਨੂੰ ਸੁਪਰੀਮ ਕੋਰਟ ਦੇ ਜੱਜ ਬਣੇ, ਜਸਟਿਸ ਬੋਬਡੇ ਦੇਸ਼ ਦੇ 47ਵੇਂ ਚੀਫ਼ ਜਸਟਿਸ ਬਣ ਜਾਣਗੇ। ਜਸਟਿਸ ਬੋਬਡੇ ਦਾ ਕਾਰਜਕਾਲ 23 ਅਪ੍ਰੈਲ, 2021 ਤੱਕ ਰਹੇਗਾ। ਜਸਟਿਸ ਬੋਬੜੇ ਬਣੇ ਭਾਰਤ ਦੇ 47ਵੇਂ ਚੀਫ ਜਸਟਿਸ, ਮਾਂ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ ਸੁਪਰੀਮ ਕੋਰਟ ਦੇ ਜੱਜ ਵਜੋਂ ਜਸਟਿਸ ਬੋਬਡੇ ਦੇ ਵੱਡੇ ਫੈਸਲੇ: - ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ 'ਤੇ ਫੈਸਲਾ ਸੁਣਾਉਂਦਿਆਂ ਸੰਵਿਧਾਨਕ ਬੈਂਚ ਦਾ ਹਿੱਸਾ ਬਣੇ। - ਆਧਾਰ ਕਾਰਡ 'ਤੇ ਮਹੱਤਵਪੂਰਨ ਆਦੇਸ਼ ਦੇਣ ਵਾਲੇ ਬੈਂਚਾਂ 'ਚ ਜਸਟਿਸ ਬੋਬਡੇ ਵੀ ਸ਼ਾਮਲ ਸੀ। -ਐਨਸੀਆਰ 'ਚ ਸਾਲ 2016 'ਚ ਪਟਾਕੇ ਵੇਚਣ ‘ਤੇ ਪਾਬੰਦੀ ਲਾਉਣ ਦਾ ਫੈਸਲਾ ਲਿਆ। -9 ਜੱਜਾਂ ਦੇ ਸੰਵਿਧਾਨਕ ਬੈਂਚ ਦੇ ਮੈਂਬਰ ਸੀ ਜਿਸ ਨੇ ਰਾਈਟ ਟੂ ਪਰਾਈਵੇਸੀ ਨੂੰ ਬੁਨਿਆਦੀ ਅਧਿਕਾਰਾਂ ਵਜੋਂ ਐਲਾਨਿਆ। - ਚੀਫ਼ ਜਸਟਿਸ ਰੰਜਨ ਗੋਗੋਈ ਖਿਲਾਫ ਜਿਨਸੀ ਸੋਸ਼ਣ ਦੇ ਕੇਸ ਦੀ ਜਾਂਚ ਕਰ ਰਹੇ ਬੈਂਚ ਦਾ ਬੋਬੜੇ ਹਿੱਸਾ ਰਹੇ।

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Embed widget