ਪੜਚੋਲ ਕਰੋ

ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ ਨਾਲ ਲੂਹੇ ਗਏ ਪੰਜਾਬੀਆਂ ਨੂੰ ਮਿਲ ਸਕਦੀ ਹੈ ਰਾਹਤ

ਨਵੀਂ ਦਿੱਲੀ: ਤੇਲ ਦੀਆਂ ਨਿੱਤ ਵਧ ਰਹੀਆਂ ਕੀਮਤਾਂ ਤੋਂ ਲੋਕਾਂ ਨੂੰ ਕੁਝ ਰਾਹਤ ਦੇਣ ਲਈ ਦੇਸ਼ ਵਿੱਚ ਸਭ ਤੋਂ ਪਹਿਲਾਂ ਰਾਜਸਥਾਨ ਅੱਗੇ ਆਇਆ ਹੈ। ਰਾਜਸਥਾਨ ਨੇ ਡੀਜ਼ਲ ਤੇ ਪੈਟਰੋਲ 'ਤੇ ਲਗਦੇ ਵੈਟ ਵਿੱਚ ਕਟੌਤੀ ਕਰ ਦਿੱਤੀ ਹੈ। ਇਹ ਵੀ ਖ਼ਬਰ ਹੈ ਕਿ ਕੁਝ ਕਾਂਗਰਸ ਸਾਸ਼ਿਤ ਸੂਬੇ ਵੈਟ ਵਿੱਚ ਕਟੌਤੀ ਕਰ ਸਕਦੇ ਹਨ, ਜਿਸ ਨਾਲ ਕੀਮਤਾਂ ਘਟ ਸਕਦੀਆਂ ਹਨ। ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਵੱਲੋਂ ਸੂਬੇ ਵਿੱਚ ਪੈਟਰੋਲ ਤੇ ਡੀਜ਼ਲ ’ਤੇ ਲਗਦੇ ਵੈਟ ਵਿੱਚ ਚਾਰ ਫ਼ੀਸਦ ਕਟੌਤੀ ਕਰਨ ਤੋਂ ਬਾਅਦ ਇੱਥੇ ਤੇਲ ਕੀਮਤਾਂ ਢਾਈ ਰੁਪਏ ਪ੍ਰਤੀ ਲਿਟਰ ਤਕ ਘੱਟ ਜਾਣਗੀਆਂ। ਰਾਜਸਥਾਨ ਵੱਲੋਂ ਚੁੱਕੇ ਕਦਮ ਤੋਂ ਬਾਅਦ ਕਾਂਗਰਸ ਵੀ ਹਰਕਤ ਵਿੱਚ ਆਈ ਹੈ। ਕੁੱਲ ਹਿੰਦ ਕਾਂਗਰਸ ਕਮੇਟੀ ਦੇ ਹਿਮਾਚਲ ਪ੍ਰਦੇਸ਼ ਲਈ ਇੰਚਾਰਜ ਰਜਨੀ ਪਾਟਿਲ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਤੇ ਕਰਨਾਟਕ ਦੇ ਮੁੱਖ ਮੰਤਰੀਆਂ ਨੂੰ ਪੈਟਰੋਲੀਅਮ ਪਦਾਰਥਾਂ ’ਤੇ ਵੈਟ ਘਟਾਉਣ ਲਈ ਕਿਹਾ ਗਿਆ ਹੈ। ਜੇਕਰ ਦੋਵੇਂ ਸੂਬੇ ਅਜਿਹਾ ਕਰ ਦਿੰਦੇ ਹਨ ਤਾਂ ਲੋਕਾਂ ਨੂੰ ਫੌਰੀ ਰਾਹਤ ਜ਼ਰੂਰ ਮਿਲ ਜਾਵੇਗੀ। ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ ਨਾਲ ਲੂਹੇ ਗਏ ਪੰਜਾਬੀਆਂ ਨੂੰ ਮਿਲ ਸਕਦੀ ਹੈ ਰਾਹਤ ਪਾਟਿਲ ਨੇ ਕਿਹਾ ਕਿ ਭਾਵੇਂ ਯੂਪੀਏ ਸਰਕਾਰ ਵੇਲੇ ਕੱਚੇ ਤੇਲ ਦੀਆਂ ਕੌਮਾਂਤਰੀ ਕੀਮਤਾਂ ਕਿਤੇ ਵੱਧ ਸਨ ਪਰ ਤਾਂ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬੇਕਾਬੂ ਨਹੀਂ ਹੋਣ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਬੇਤਹਾਸ਼ਾ ਮਹਿੰਗਾਈ ਦਾ ਬੋਝ ਝੱਲ ਰਹੀ ਦੇਸ਼ ਦੀ ਜਨਤਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ‘ਸਬਕ’ ਸਿਖਾਵੇਗੀ। ਇਸ ਦੌਰਾਨ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵਧਦੀਆਂ ਤੇਲ ਕੀਮਤਾਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਪੈਟਰੋਲੀਅਮ ਪਦਾਰਥਾਂ ਨੂੰ ਜੀਐਸਟੀ ਦੇ ਦਾਇਰੇ ਹੇਠ ਲਿਆਂਦਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਐਨਡੀਏ ਸਰਕਾਰ ਨੇ ਪਹਿਲੇ ਤਿੰਨ ਸਾਲਾਂ ਦੌਰਾਨ ਪੈਟਰੋਲ ਦੀਆਂ ਕੀਮਤਾਂ 13 ਵਾਰ ਘਟਾਈਆਂ ਸਨ। ਜ਼ਿਕਰਯੋਗ ਹੈ ਕਿ ਇਸ ਸਮੇਂ ਮੁੰਬਈ ਵਿੱਚ ਪੂਰੇ ਭਾਰਤ ਵਿੱਚੋਂ ਸਭ ਤੋਂ ਮਹਿੰਗੇ ਭਾਅ 'ਤੇ ਤੇਲ ਵਿਕ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?ਝੋਨੇ ਦੀ ਖਰੀਦ ਦੇ ਲਈ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈRatan Tata Passed Away: Ratan Tata ਲਈ Anupam Kher ਦੀ ਅਨੌਖੀ ਸ਼ਰਧਾਂਜਲੀ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget