ਨਵੀਂ ਦਿੱਲੀ: ਰਾਜ ਸਭਾ ਮੈਂਬਰ ਅਤੇ ਕਰਨਾਟਕ ਦੇ ਭਾਜਪਾ ਨੇਤਾ ਅਸ਼ੋਕ ਗਾਸਤੀ ਦਾ ਵੀਰਵਾਰ ਨੂੰ ਬੰਗਲੁਰੂ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਕੋਰੋਨਾਵਾਇਰਸ ਦੀ ਰਿਪੋਰਟ ਪੌੜੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ 2 ਸਤੰਬਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਦੱਸ ਦੇਈਏ ਕਿ ਕਰਨਾਟਕ ਪੱਛੜੇ ਵਰਗ ਕਮਿਸ਼ਨ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਣ ਵਾਲੇ ਭਾਜਪਾ ਨੇਤਾ ਅਸ਼ੋਕ ਗਾਸਤੀ ਨੇ ਇਸ ਸਾਲ 22 ਜੁਲਾਈ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸੀ।
ਗਾਸਤੀ ਨੂੰ ਕਰਨਾਟਕ ਦੇ ਰਾਏਚੁਰ ਜ਼ਿਲੇ ਵਿਚ ਭਾਜਪਾ ਨੂੰ ਸੰਗਠਿਤ ਅਤੇ ਮਜ਼ਬੂਤ ਕਰਨ ਦਾ ਸਿਹਰਾ ਦਿੱਤਾ ਜਾਂਦਾ ਹੈ। ਗਾਸਤੀ 18 ਸਾਲ ਦੇ ਸੀ ਜਦੋਂ ਉਹ ਭਾਜਪਾ ਵਿੱਚ ਸ਼ਾਮਲ ਹੋਏ ਤੇ ਉਹ ਕਰਨਾਟਕ ਭਾਜਪਾ ਦੇ ਯੁਵਾ ਮੋਰਚੇ ਦੇ ਪ੍ਰਧਾਨ ਵੀ ਰਹੇ।
ਮੰਤਰੀ ਮੰਡਲ ਵੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਭਵਨਾਂ ਲਈ ਸੀਐਲਯੂ ਅਤੇ ਹੋਰ ਦਰਾਂ ਦੀ ਮੁਆਫੀ ਨੂੰ ਪ੍ਰਵਾਨਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਭਾਜਪਾ ਨੇਤਾ ਅਤੇ ਰਾਜ ਸਭਾ ਸਾਂਸਦ ਅਸ਼ੋਕ ਗਾਸਤੀ ਨਹੀਂ ਰਹੇ, ਕੋਰੋਨਾ ਨਾਲ ਸੀ ਸੰਕਰਮਿਤ
ਏਬੀਪੀ ਸਾਂਝਾ
Updated at:
17 Sep 2020 04:48 PM (IST)
ਦੱਸ ਦੇਈਏ ਕਿ ਕਰਨਾਟਕ ਪੱਛੜੇ ਵਰਗ ਕਮਿਸ਼ਨ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਣ ਵਾਲੇ ਭਾਜਪਾ ਨੇਤਾ ਅਸ਼ੋਕ ਗਾਸਤੀ ਨੇ ਇਸ ਸਾਲ 22 ਜੁਲਾਈ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸੀ।
- - - - - - - - - Advertisement - - - - - - - - -