ਪੜਚੋਲ ਕਰੋ
Advertisement
Assam Earthquake: ਅਸਮ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ 'ਤੇ ਮਾਪੀ ਗਈ ਤੀਬਰਤਾ 4.0
National Center For Seismology: ਆਸਾਮ ਦੇ ਨਗਾਓਂ ਜ਼ਿਲ੍ਹੇ ਵਿੱਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਸ਼ਾਮ 4:18 ਵਜੇ ਆਇਆ, ਜਿਸ ਦੀ ਰਿਕਟਰ ਸਕੇਲ 'ਤੇ ਤੀਬਰਤਾ 4.0 ਮਾਪੀ ਗਈ ਹੈ।
National Center For Seismology: ਆਸਾਮ ਦੇ ਨਗਾਓਂ ਜ਼ਿਲ੍ਹੇ ਵਿੱਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਸ਼ਾਮ 4:18 ਵਜੇ ਆਇਆ, ਜਿਸ ਦੀ ਰਿਕਟਰ ਸਕੇਲ 'ਤੇ ਤੀਬਰਤਾ 4.0 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਹਾਲਾਂਕਿ ਭੂਚਾਲ ਕਾਰਨ ਕਿਸੇ ਜਾਨੀ ਜਾਂ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
An earthquake of magnitude 4.0 on the Richter scale occurred at 1618 hours in Nagaon, Assam today: National Center for Seismology
— ANI (@ANI) February 12, 2023
ਖਬਰਾਂ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ...
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਪੰਜਾਬ
ਦੇਸ਼
Advertisement