ਪੜਚੋਲ ਕਰੋ

Assam Exit Poll Result 2021 Time: ਕੀ ਆਸਾਮ ’ਚ ਮੁੜ ਸਰਕਾਰ ਬਣਾ ਸਕੇਗੀ ਬੀਜੇਪੀ, ਸ਼ਾਮ 5 ਵਜੇ ਤੋਂ ਵੇਖੋ ਏਬੀਪੀ ਐਗਜ਼ਿਟ ਪੋਲ

Assam Exit Poll Result 2021 Time: ਅਸਾਮ ਦੀ ਨਵੀਂ ਸਰਕਾਰ ਲਈ ਚੋਣ ਨਤੀਜੇ 2 ਮਈ ਨੂੰ ਐਲਾਨ ਕੀਤੇ ਜਾਣਗੇ, ਪਰ ਅੱਜ ਏਬੀਪੀ ਐਗਜ਼ਿਟ ਪੋਲ ਦੇ ਜ਼ਰੀਏ ਤੁਸੀਂ 2 ਮਈ ਨੂੰ ਨਤੀਜਿਆਂ ਦਾ ਸਹੀ ਅੰਦਾਜ਼ਾ ਲਗਾ ਸਕਦੇ ਹੋ।

ਆਸਾਮ ਵਿਧਾਨ ਸਭਾ ’ਚ 126 ਸੀਟਾਂ ਹਨ ਤੇ ਇੱਥੇ ਤਿੰਨ ਗੇੜਾਂ ਵਿੱਚ ਵੋਟਿੰਗ ਹੋ ਰਹੀ ਹੈ। ਦੋ ਮਈ ਨੂੰ ਚੋਣ ਨਤੀਜੇ ਐਲਾਨੇ ਜਾਣਗੇ। ਪਹਿਲੇ ਗੇੜਿ ਵਿੱਚ 12 ਜ਼ਿਲ੍ਹਿਆਂ ਦੀਆਂ 47 ਵਿਧਾਨ ਸਭਾ ਸੀਟਾਂ ਲਈ ਵੋਟਾਂ ਪਈਆਂ ਸਨ।

ਪਹਿਲੇ ਗੇੜ ਦਾ ਨੋਟੀਫ਼ਿਕੇਸ਼ਨ ਦੋ ਮਾਰਚ ਨੂੰ ਜਾਰੀ ਕੀਤਾ ਗਿਆ ਸੀ, 27 ਮਾਰਚ ਨੂੰ ਵੋਟਿੰਗ ਹੋਈ। 13 ਜ਼ਿਲ੍ਹਿਆਂ ਦੀਆਂ39 ਵਿਧਾਨ ਸਭਾ ਸੀਟਾਂ ਦੀ ਚੋਣ ਦੂਜੇ ਗੇੜ ’ਚ ਹੋਈ। ਦੂਜੇ ਗੇੜ ਦਾ ਨੋਟੀਫ਼ਿਕੇਸ਼ਨ ਪੰਜ ਮਾਰਚ ਨੂੰ ਜਾਰੀ ਕੀਤਾ ਗਿਆ ਸੀ। ਉੱਥੇ ਇੱਕ ਅਪ੍ਰੈਲ ਨੂੰ ਵੋਟਿੰਗ ਹੋਈ ਸੀ।

ਤੀਜੇ ਗੇੜ ਲਈ 12 ਜ਼ਿਲ੍ਹਿਆਂ ਦੀਆਂ 40 ਵਿਧਾਨ ਸਭਾ ਸੀਟਾਂ ਲਈ ਛੇ ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਇਸ ਗੇੜ ਦਾ ਨੋਟੀਫ਼ਿਕੇਸ਼ਨ 12 ਮਾਰਚ ਨੂੰ ਜਾਰੀ ਹੋਇਆ ਸੀ।

ਆਸਾਮ ’ਚ ਇਸ ਵੇਲੇ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਦੀ ਸਰਕਾਰ ਹੈ, ਜਿਸ ਨੇ 2016 ’ਚ ਕੁੱਲ 126 ਵਿੱਚੋਂ 86 ਸੀਟਾਂ ਜਿੱਤੀਆਂ ਸਨ। ਇਸ ਵਾਰ ਇੱਥੇ ਭਾਜਪਾ ਦਾ ਮੁਕਾਬਲਾ ਅੱਠ ਪਾਰਟੀਆਂ ਦੇ ਵਿਸ਼ਾਲ ਗੱਠਜੋੜ ਨਾਲ ਹੈ; ਜਿਨ੍ਹਾਂ ਵਿੱਚ ਕਾਂਗਰਸ ਤੇ ਬਦਰੁੱਦੀਨ ਅਜਮਲ ਦੀ AIUDF ਵੀ ਸ਼ਾਮਲ ਹਨ। ਇਸ ਵਾਰ ਇਹ ਵੇਖਣਾ ਦਿਲਚਸਪ ਰਹੇਗਾ ਕਿ ਕੀ ਭਾਜਪਾ ਇੰਨੀਆਂ ਜ਼ਿਆਦਾ ਪਾਰਟੀਆਂ ਦੇ ਗੱਠਜੋੜ ਦਾ ਮੁਕਾਬਲਾ ਕਰ ਸਕੇਗੀ?

ਐੱਨਡੀਏ ਵੱਲੋਂ ਭਾਜਪਾ 92 ਸੀਟਾਂ ਲੜ ਰਹੀ ਹੈ, ਇੰਝ ਹੀ ਅਸਮ ਗਣ ਪ੍ਰੀਸ਼ਦ 26 ਅਤੇ ਯੂਨਾਈਟਿਡ ਪੀਪਲ’ਜ਼ ਪਾਰਟੀ ਲਿਬਰਲ 8 ਸੀਟਾਂ ਉੱਤੇ ਚੋਣ ਲੜ ਰਹੀ ਹੈ। ਵਿਰੋਧੀ ਧਿਰ ਵੱਲੋਂ ਕਾਂਗਰਸ ਐਤਕੀਂ 94 ਸੀਟਾਂ ਉੱਤੇ ਚੋਣ ਲੜ ਰਹੀ ਹੈ, AIUDF 14 ਸੀਟਾਂ ਉੱਤੇ, ਬੋਡੋਲੈਂਡ ਪੀਪਲ’ਜ਼ ਫ਼੍ਰੰਟ 12 ਸੀਟਾਂ ਉੱਤੇ ਤੇ ਸੀਪੀਆੲ. (ਐਮ) 2 ਸੀਟਾਂ, ਰੂਪੁਨ ਸ਼ਰਮਾ ਦੀ ਅਗਵਾਈ ਹੇਠਲੀ ਸੀਪੀਆਈ (ਐੱਮਐੱਲ) ਲਿਬਰੇਸ਼ਨ, ਅਜੀਤ ਕੁਮਾਰ ਬੁਯਾਨ ਦੀ ਆਂਚਲਿਕ ਗਣ ਮੋਰਚਾ ਤੇ ਆਰਜੇਡੀ ਇੱਕ–ਇੱਕ ਸੀਟ ਉੱਤੇ ਚੋਣ ਲੜ ਰਹੀਆਂ ਹਨ।

ਪਿਛਲੀਆਂ ਚੋਣਾਂ ਦੇ ਅੰਕੜੇ ਤੇ ਵੋਟਿੰਗ ਪ੍ਰਤੀਸ਼ਤ ਇਹ ਦੱਸਦਾ ਹੈ ਕਿ ਭਾਜਪਾ ਦੀ ਅਗਵਾਈ ਹੇਠਲਾ ਐੱਨਡੀਏ ਤੇ ਕਾਂਗਰਸ ਦੀ ਅਗਵਾਈ ਵਾਲੇ ਮਹਾਂਗੱਠਜੋੜ ਵਿਚਾਲੇ ਐਤਕੀਂ ਸਖ਼ਤ ਮੁਕਾਬਲਾ ਹੈ ਕਿਉਂਕਿ ਸਾਲ 2016 ’ਚ ਕਾਂਗਰਸ ਤੇ AIUDF ਨੇ ਵੱਖੋ-ਵੱਖਰੇ ਤੌਰ ਉੱਤੇ ਚੋਣ ਲੜੀ ਸੀ।

ਕਿੱਥੇ ਵੇਖ ਸਕਦੇ ਹੋ ਐਗਜ਼ਿਟ ਪੋਲ ?

ਟੀਵੀ ਦੇ ਨਾਲ-ਨਾਲ ਮੋਬਾਈਲ ਫੋਨ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ABP ਨਿਊਜ਼ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਫੇਮਸ ਵੀਡੀਓ ਸਟ੍ਰੀਮਿੰਗ ਵੈਬਸਾਈਟ ਤੇ ਐਪ ਹੌਟਸਟਾਰ 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ਵੀ ਦੇਖ ਸਕਦੇ ਹੋ।

ਇਸ ਨਾਲ ਤੁਸੀਂ ਯੂਟਿਊਬ 'ਤੇ ਏਬੀਪੀ ਨਿਊਜ਼ ਦਾ ਸਿੱਧਾ ਪ੍ਰਸਾਰਣ ਵੀ ਦੇਖ ਸਕਦੇ ਹੋ। ਤੁਸੀਂ ਆਪਣੇ ਐਂਡਰੌਇਡ ਜਾਂ ਆਈਓਐਸ ਸਮਾਰਟਫੋਨ 'ਤੇ ਏਬੀਪੀ ਲਾਈਵ ਦੇ ਐਪ ਨੂੰ ਡਾਉਨਲੋਡ ਕਰਕੇ ਲਾਈਵ ਟੀਵੀ ਅਤੇ ਓਪੀਨੀਅਨ ਪੋਲ 'ਤੇ ਸਟੋਰੀੜ ਵੀ ਪੜ੍ਹ ਸਕਦੇ ਹੋ।

ਵੈੱਬਸਾਈਟ (Website)

ਲਾਈਵ ਟੀਵੀ: https://www.abplive.com/live-tv

ਹਿੰਦੀ ਵੈਬਸਾਈਟ: https://www.abplive.com/

ਅੰਗਰੇਜ਼ੀ ਵੈਬਸਾਈਟ: https://news.abplive.com/

ਯੂਟਿਊਬ (Youtube)-

ਹਿੰਦੀ ਯੂਟਿਊਬ: https://www.youtube.com/channel/UCmphdqZNmqL72WJ2uyiNw5w

ਅੰਗ੍ਰੇਜ਼ੀ ਯੂਟਿਊਬ: https://www.youtube.com/user/abpnewstv

ਇਸ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਅਸੀਂ ਤੁਹਾਨੂੰ ਓਪਨੀਅਨ ਪੋਲ ਨਾਲ ਜੁੜੀ ਹਰ ਜਾਣਕਾਰੀ ਦੇਵਾਂਗੇ।

ਹਿੰਦੀ ਫੇਸਬੁੱਕ ਅਕਾਉਂਟ: facebook.com/abpnews

ਇੰਗਲਿਸ਼ ਫੇਸਬੁੱਕ ਅਕਾਉਂਟ: facebook.com/abplive

ਟਵਿੱਟਰ ਹੈਂਡਲ: twitter.com/abpnews

ਇੰਸਟਾਗ੍ਰਾਮ: instagram.com/abpnewstv

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget