ਪੜਚੋਲ ਕਰੋ

Assam Flood: ਅਸਾਮ 'ਚ ਦਿਨ-ਰਾਤ ਲੋਕਾਂ ਦੀ ਮਦਦ 'ਚ ਲੱਗੀ ਹਵਾਈ ਸੈਨਾ, ਹੁਣ ਤੱਕ 454 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ

ਅਸਾਮ ਵਿੱਚ ਹੜ੍ਹਾਂ ਦੌਰਾਨ 15 ਮਈ ਤੋਂ ਲੈ ਕੇ ਹੁਣ ਤੱਕ ਹਵਾਈ ਸੈਨਾ ਨੇ 454 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਹੈ। ਇਨ੍ਹਾਂ ਲੋਕਾਂ ਵਿੱਚ 119 ਯਾਤਰੀ ਵੀ ਸ਼ਾਮਲ ਹਨ

Assam Flood News: ਅਸਾਮ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਭਾਰਤੀ ਹਵਾਈ ਸੈਨਾ ਵੀ ਜ਼ੋਰ-ਸ਼ੋਰ ਨਾਲ ਮਦਦ ਕਰਨ ਵਿੱਚ ਲੱਗੀ ਹੋਈ ਹੈ। ਭਾਰਤੀ ਹਵਾਈ ਸੈਨਾ ਨੇ ਰਾਹਤ ਅਤੇ ਬਚਾਅ ਕਾਰਜਾਂ ਲਈ ਆਪਣੇ AN-32 ਜਹਾਜ਼ਾਂ ਦੇ ਨਾਲ ਦੋ Mi-17 ਹੈਲੀਕਾਪਟਰ, ਇੱਕ ਚਿਨੂਕ ਹੈਲੀਕਾਪਟਰ ਅਤੇ ਇੱਕ ALH ਧਰੁਵ ਹੈਲੀਕਾਪਟਰ ਤਾਇਨਾਤ ਕੀਤੇ ਹਨ।

ਅਸਾਮ ਵਿੱਚ ਹੜ੍ਹਾਂ ਦੌਰਾਨ 15 ਮਈ ਤੋਂ ਲੈ ਕੇ ਹੁਣ ਤੱਕ ਹਵਾਈ ਸੈਨਾ ਨੇ 454 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਹੈ। ਇਨ੍ਹਾਂ ਲੋਕਾਂ ਵਿੱਚ 119 ਯਾਤਰੀ ਵੀ ਸ਼ਾਮਲ ਹਨ ਜੋ ਦਾਮੀ ਹਸਾਓ ਜ਼ਿਲ੍ਹੇ ਦੇ ਡਿਟੋਕਚਰਾ ਰੇਲਵੇ ਸਟੇਸ਼ਨ 'ਤੇ ਫਸੇ ਹੋਏ ਸਨ ਅਤੇ ਜਿਨ੍ਹਾਂ ਲਈ ਹਵਾਈ ਸੈਨਾ ਦੇ ਧਰੁਵ ਹੈਲੀਕਾਪਟਰ ਨੇ ਰੇਲਵੇ ਟਰੈਕ 'ਤੇ ਲੈਂਡਿੰਗ ਕੀਤੀ ਸੀ।

ਭਾਰਤੀ ਹਵਾਈ ਸੈਨਾ ਅਨੁਸਾਰ ਸਥਾਨਕ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਤੋਂ ਇਲਾਵਾ ਐਮਆਈ-17 ਅਤੇ ਚਿਨੂਕ ਹੈਲੀਕਾਪਟਰਾਂ ਰਾਹੀਂ ਰਾਹਤ ਸਮੱਗਰੀ ਵੀ ਉਨ੍ਹਾਂ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ, ਜੋ ਹੜ੍ਹ ਕਾਰਨ ਅਸਾਮ ਦੇ ਬਾਕੀ ਹਿੱਸਿਆਂ ਤੋਂ ਕੱਟੇ ਹੋਏ ਹਨ। NDRF ਯਾਨੀ ਰਾਸ਼ਟਰੀ ਆਫ਼ਤ ਬਚਾਅ ਬਲ ਦੀ 20 ਮੈਂਬਰੀ ਟੀਮ ਨੂੰ ਵੀ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਅਸਾਮ ਦੇ ਦੀਮਾ ਹਸਾਓ ਅਤੇ ਹੈਫਲਾਂਗ ਖੇਤਰਾਂ ਵਿੱਚ ਭੇਜਿਆ ਗਿਆ ਹੈ।

ਹਵਾਈ ਸੈਨਾ ਮੁਤਾਬਕ ਖ਼ਰਾਬ ਮੌਸਮ ਅਤੇ ਪਹਾੜੀ ਇਲਾਕਿਆਂ ਦੇ ਬਾਵਜੂਦ ਸਾਰੇ ਹੈਲੀਕਾਪਟਰ ਦਿਨ-ਰਾਤ ਬਚਾਅ ਮਿਸ਼ਨ ਵਿੱਚ ਲੱਗੇ ਹੋਏ ਹਨ। ਇਸ ਤੋਂ ਇਲਾਵਾ ਅਸਾਮ ਸਰਕਾਰ ਅਤੇ ਐਨਡੀਆਰਐਫ ਦੇ ਸਹਿਯੋਗ ਨਾਲ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਰਤੀ ਹਵਾਈ ਸੈਨਾ ਦੇ ਅਨੁਸਾਰ, ਹਵਾਈ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹੜ੍ਹ ਦਾ ਖ਼ਤਰਾ ਪੂਰੀ ਤਰ੍ਹਾਂ ਟਲ ਨਹੀਂ ਜਾਂਦਾ।

ਇਹ ਵੀ ਪੜ੍ਹੋ

Petrol Diesel Price : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ 'ਤੇ ਕਿਹਾ- ਹੁਣ ਸੂਬਾ ਸਰਕਾਰਾਂ ਵੀ ਟੈਕਸ ਘਟਾਉਣਾ

ਵੱਡੀ ਖਬਰ! ਬੋਰਵੈੱਲ 'ਚ ਡਿੱਗੇ ਮਾਸੂਮ ਦੀ ਮੌਤ, ਮੁੱਖ ਮੰਤਰੀ ਮਾਨ ਵੱਲੋਂ ਪਰਿਵਾਰ ਨੂੰ 2 ਲੱਖ ਸਹਾਇਤਾ ਰਾਸ਼ੀ ਦੇਣ ਦਾ ਐਲਾਨ

ਟਾਪ ਹੈਡਲਾਈਨ

Piyush Goyal Deepfake Video: ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਾ CJP ਪ੍ਰੋਟੈਸਟ ਵਿੱਚ AI Deepfake Video ਹੁਣ ਵਾਇਰਲ, ਇਸਦੀ ਪਛਾਣ ਕਿਵੇਂ ਕਰੀਏ
Piyush Goyal Deepfake Video: ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਾ CJP ਪ੍ਰੋਟੈਸਟ ਵਿੱਚ AI Deepfake Video ਹੁਣ ਵਾਇਰਲ, ਇਸਦੀ ਪਛਾਣ ਕਿਵੇਂ ਕਰੀਏ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget