ਪੜਚੋਲ ਕਰੋ
Advertisement
Assam Flood : ਅਸਮ 'ਚ ਹੜ੍ਹ ਕਾਰਨ ਸਥਿਤੀ ਗੰਭੀਰ, ਇਸ ਸਾਲ ਮਰਨ ਵਾਲਿਆਂ ਦੀ ਗਿਣਤੀ 117 ਤੱਕ ਪਹੁੰਚੀ
ਦੇਸ਼ ਦੇ ਉੱਤਰ-ਪੂਰਬੀ ਰਾਜ ਆਸਾਮ (Assam) ਦੇ ਕਈ ਜ਼ਿਲ੍ਹਿਆਂ ਵਿੱਚ ਨਦੀਆਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਸ਼ੁੱਕਰਵਾਰ ਨੂੰ ਅਸਾਮ 'ਚ ਹੜ੍ਹ ਕਾਰਨ 45.34 ਲੱਖ ਲੋਕ ਪ੍ਰਭਾਵਿਤ ਹੋਏ ਸਨ।
Flood Situation in Assam : ਦੇਸ਼ ਦੇ ਉੱਤਰ-ਪੂਰਬੀ ਰਾਜ ਆਸਾਮ (Assam) ਦੇ ਕਈ ਜ਼ਿਲ੍ਹਿਆਂ ਵਿੱਚ ਨਦੀਆਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਸ਼ੁੱਕਰਵਾਰ ਨੂੰ ਅਸਾਮ 'ਚ ਹੜ੍ਹ ਕਾਰਨ 45.34 ਲੱਖ ਲੋਕ ਪ੍ਰਭਾਵਿਤ ਹੋਏ ਸਨ। ਇਸ ਦੇ ਨਾਲ ਹੀ ਆਸਾਮ ਵਿੱਚ ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਕਾਰਨ 10 ਲੋਕਾਂ ਦੀ ਜਾਨ ਚਲੀ ਗਈ ਹੈ। ਜਿਸ ਤੋਂ ਬਾਅਦ ਹੁਣ ਇਸ ਸਾਲ ਅਸਾਮ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 117 ਤੱਕ ਪਹੁੰਚ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਅਸਾਮ 'ਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕੁੱਲ 117 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 100 ਲੋਕ ਹੜ੍ਹ ਦੇ ਪ੍ਰਭਾਵ ਕਾਰਨ ਅਤੇ 17 ਲੋਕਾਂ ਦੀ ਜ਼ਮੀਨ ਖਿਸਕਣ ਕਾਰਨ ਮੌਤ ਹੋ ਗਈ ਹੈ। ਇੱਕ ਰਿਪੋਰਟ ਦੇ ਅਨੁਸਾਰ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਅਸਾਮ ਦੇ 28 ਜ਼ਿਲ੍ਹਿਆਂ ਦੇ 2,510 ਪਿੰਡਾਂ ਵਿੱਚ ਕੁੱਲ 33,03,316 ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਜਦੋਂ ਕਿ ਹੜ੍ਹਾਂ ਕਾਰਨ 91658.49 ਹੈਕਟੇਅਰ ਫਸਲੀ ਰਕਬਾ ਪ੍ਰਭਾਵਿਤ ਹੋਇਆ ਹੈ।
ਰਾਹਤ ਅਤੇ ਬਚਾਅ ਕਾਰਜ ਜਾਰੀ
ਫਿਲਹਾਲ ਰਾਹਤ ਅਤੇ ਬਚਾਅ ਦੇ ਲਈ ਰਾਜ 'ਚ ਫੌਜ ਨਾਲ , ਪੁਲਿਸ ਬਲ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ), ਐਸਡੀਆਰਐਫ, ਫਾਇਰ ਅਤੇ ਐਮਰਜੈਂਸੀ ਕਰਮਚਾਰੀਆਂ ਦੇ ਜਵਾਨਾਂ ਸਮੇਤ ਆਪਦਾ ਮਿੱਤਰ ਦੇ ਵਲੰਟੀਅਰ ਲਗਾਤਾਰ ਮਦਦ ਕਰ ਰਹੇ ਹਨ। ਇਹ ਸਾਰੇ ਬਚਾਅ ਕਾਰਜ ਅਤੇ ਰਾਹਤ ਵੰਡ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਕਰਦੇ ਨਜ਼ਰ ਆ ਰਹੇ ਹਨ।

717 ਰਾਹਤ ਕੈਂਪ ਅਤੇ 409 ਰਾਹਤ ਵੰਡ ਕੇਂਦਰ ਕੀਤੇ ਗਏ ਸਥਾਪਿਤ
ਪ੍ਰਸ਼ਾਸਨ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਆਸਾਮ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਕੁੱਲ 717 ਰਾਹਤ ਕੈਂਪ ਅਤੇ 409 ਰਾਹਤ ਵੰਡ ਕੇਂਦਰ ਖੋਲ੍ਹੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਰਾਹਤ ਕੈਂਪਾਂ 'ਚ ਦੋ ਲੱਖ 65 ਹਜ਼ਾਰ ਤੋਂ ਵੱਧ ਲੋਕ ਹੜ੍ਹ ਨਾਲ ਪ੍ਰਭਾਵਿਤ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement