ਪੜਚੋਲ ਕਰੋ

Big Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ ਬਾਕੀ ਜ਼ਖਮੀ... 

Big Blast: ਅਸਾਮ ਦੇ ਜੋਰਹਾਟ ਜ਼ਿਲ੍ਹੇ ਦੇ ਰਾਜਾਮੈਦਾਮ ਨਿਊ ਕਲੋਨੀ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਕਬਾੜ ਦੀ ਦੁਕਾਨ ਵਿੱਚ ਹੋਏ ਇੱਕ ਜ਼ੋਰਦਾਰ ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਿਸ ਸੂਤਰਾਂ...

Big Blast: ਅਸਾਮ ਦੇ ਜੋਰਹਾਟ ਜ਼ਿਲ੍ਹੇ ਦੇ ਰਾਜਾਮੈਦਾਮ ਨਿਊ ਕਲੋਨੀ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਕਬਾੜ ਦੀ ਦੁਕਾਨ ਵਿੱਚ ਹੋਏ ਇੱਕ ਜ਼ੋਰਦਾਰ ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਿਸ ਸੂਤਰਾਂ ਅਨੁਸਾਰ, ਮ੍ਰਿਤਕਾਂ ਦੀ ਪਛਾਣ ਨੂਰ ਮੁਹੰਮਦ (40) ਅਤੇ ਮੁਹੰਮਦ ਇਕਬਾਲ (8) ਵਜੋਂ ਹੋਈ ਹੈ, ਜਦੋਂ ਕਿ ਜ਼ਖਮੀਆਂ ਵਿੱਚ ਸਹਿਨਾਜ਼ ਬੇਗਮ (12) ਅਤੇ ਨੂਰਜਹਾਂ ਬੇਗਮ ਸ਼ਾਮਲ ਹਨ।

ਜਾਣੋ ਕਿਵੇਂ ਵਾਪਰਿਆ ਹਾਦਸਾ?

ਪੁਲਿਸ ਨੇ ਦੱਸਿਆ ਕਿ ਨੂਰ ਮੁਹੰਮਦ ਦੀ ਧਮਾਕੇ ਤੋਂ ਬਾਅਦ ਮੌਕੇ 'ਤੇ ਹੀ ਮੌਤ ਹੋ ਗਈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਉਸਦਾ ਸਰੀਰ ਬੁਰੀ ਤਰ੍ਹਾਂ ਵੱਢਿਆ ਗਿਆ ਸੀ, ਜੋ ਧਮਾਕੇ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ। ਇਹ ਹਾਦਸਾ ਜੋਰਹਾਟ ਸ਼ਹਿਰ ਦੀ ਰਾਜਾਮੈਦਾਮ ਨਿਊ ਕਲੋਨੀ ਵਿੱਚ ਸਥਿਤ ਇੱਕ ਕਬਾੜ ਵਪਾਰੀ ਦੇ ਕਿਰਾਏ ਦੇ ਮਕਾਨ ਵਿੱਚ ਵਾਪਰਿਆ।
 
ਦੱਸ ਦੇਈਏ ਕਿ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਜੋਰਹਾਟ ਮੈਡੀਕਲ ਕਾਲਜ ਅਤੇ ਹਸਪਤਾਲ (JMCH) ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਇੱਕ ਬੱਚੀ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਚਸ਼ਮਦੀਦਾਂ ਅਨੁਸਾਰ ਇਹ ਧਮਾਕਾ ਦੁਪਹਿਰ ਕਰੀਬ 3:30 ਵਜੇ ਹੋਇਆ ਅਤੇ ਇਹ ਇੰਨਾ ਸ਼ਕਤੀਸ਼ਾਲੀ ਸੀ ਕਿ ਕਮਰੇ ਦੀਆਂ ਕੰਧਾਂ ਨੁਕਸਾਨੀਆਂ ਗਈਆਂ ਅਤੇ ਫਰਸ਼ 'ਤੇ ਇੱਕ ਟੋਆ ਪੈ ਗਿਆ। ਧਮਾਕੇ ਕਾਰਨ ਇੱਕ ਲਾਸ਼ ਦੇ ਅੰਗ ਦੂਰ-ਦੂਰ ਤੱਕ ਖਿਲਰ ਗਏ। ਰਾਹਤ ਦੀ ਗੱਲ ਇਹ ਰਹੀ ਕਿ ਧਮਾਕੇ ਤੋਂ ਬਾਅਦ ਅੱਗ ਨਹੀਂ ਲੱਗੀ।

ਪੁਲਿਸ ਜਾਂਚ ਵਿੱਚ ਜੁਟੀ 

ਸ਼ੁਰੂਆਤੀ ਜਾਂਚ ਵਿੱਚ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਇਹ ਐਲਪੀਜੀ ਸਿਲੰਡਰ ਦਾ ਬਲਾਸਟ ਹੈ, ਪਰ ਪੁਲਿਸ ਨੇ ਇਸ ਨੂੰ ਖਾਰਜ ਕਰ ਦਿੱਤਾ ਹੈ। ਪੁਲਿਸ ਨੂੰ ਹੁਣ ਸ਼ੱਕ ਹੈ ਕਿ ਅੱਗ ਬੁਝਾਊ ਯੰਤਰ ਨਾਲ ਛੇੜਛਾੜ ਕਰਨ ਜਾਂ ਉਸ 'ਤੇ ਹਥੌੜਾ ਮਾਰਨ ਕਾਰਨ ਇਹ ਧਮਾਕਾ ਹੋਇਆ ਹੋ ਸਕਦਾ ਹੈ। ਹਾਲਾਂਕਿ, ਜਾਂਚ ਵਿੱਚ ਹੁਣ ਤੱਕ ਕਿਸੇ ਅੱਤਵਾਦੀ ਗਤੀਵਿਧੀ ਜਾਂ ਬੰਬ ਦੇ ਕੋਈ ਸੰਕੇਤ ਨਹੀਂ ਮਿਲੇ ਹਨ।

ਜੋਰਹਾਟ ਦੇ ਸੀਨੀਅਰ ਪੁਲਿਸ ਅਧਿਕਾਰੀ ਸ਼ੁਭਰਜੀਤ ਬੋਰਾ ਨੇ ਦੱਸਿਆ ਕਿ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਹੈ। ਪੁਲਸ ਨੇ ਪੁੱਛਗਿੱਛ ਲਈ ਛੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਘਟਨਾ ਅਸਾਮ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਵਾਪਰੀ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget