ਪੜਚੋਲ ਕਰੋ

Assembly Election 2022: ਪੰਜ ਸੂਬਿਆਂ 'ਚ ਚੋਣਾਂ, ਚੋਣ ਕਮਿਸ਼ਨ ਕਦੇ ਵੀ ਕਰ ਸਕਦਾ ਤਾਰੀਕਾਂ ਦਾ ਐਲਾਨ

Election 2022 Dates: ਚੋਣ ਕਮਿਸ਼ਨ ਅੱਜ ਬਾਅਦ ਦੁਪਹਿਰ 3.30 ਵਜੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਦੱਸ ਦਈਏ ਕਿ ਉੱਤਰ ਪ੍ਰਦੇਸ਼, ਪੰਜਾਬ, ਗੋਆ, ਉੱਤਰਾਖੰਡ ਅਤੇ ਮਨੀਪੁਰ ਵਿੱਚ ਚੋਣਾਂ ਹੋਣਗੀਆਂ।

ਚੋਣ ਕਮਿਸ਼ਨ ਅੱਜ ਬਾਅਦ ਦੁਪਹਿਰ 3.30 ਵਜੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਇਸ ਸਾਲ ਉੱਤਰ ਪ੍ਰਦੇਸ਼, ਪੰਜਾਬ, ਗੋਆ, ਮਨੀਪੁਰ ਅਤੇ ਉੱਤਰਾਖੰਡ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅਜਿਹੇ ਸਮੇਂ ਵਿੱਚ ਕੀਤਾ ਜਾ ਰਿਹਾ ਹੈ ਜਦੋਂ ਦੇਸ਼ ਵਿੱਚ ਕੋਰੋਨਾ ਆਪਣਾ ਭਿਆਨਕ ਰੂਪ ਦਿਖਾ ਰਿਹਾ ਹੈ।

ਇਸ ਦੇ ਨਾਲ ਹੀ ਚੋਣਾਂ ਦੇ ਐਲਾਨ ਤੋਂ ਬਾਅਦ ਇਹ ਜਾਣਕਾਰੀ ਮਿਲ ਸਕੇਗੀ ਕਿ ਕਿਹੜੇ ਸੂਬੇ ਵਿੱਚ ਕਿੰਨੇ ਗੇੜਾਂ ਵਿੱਚ ਅਤੇ ਕਿੰਨੀਆਂ ਤਾਰੀਖਾਂ ਨੂੰ ਵੋਟਾਂ ਪੈਣੀਆਂ ਹਨ। ਇਸ ਦੇ ਨਾਲ ਹੀ ਨਾਮਾਂਕਣ ਦੀਆਂ ਤਰੀਕਾਂ, ਪੜਤਾਲ, ਨਤੀਜੇ ਆਦਿ ਬਾਰੇ ਵੀ ਜਾਣਕਾਰੀ ਮਿਲੇਗੀ। ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ, ਪੰਜਾਬ ਅਤੇ ਗੋਆ ਵਿੱਚ ਅਗਲੇ ਕੁਝ ਦਿਨਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਦੱਸ ਦਈਏ ਕਿ 5 ਚੋਂ 4 ਸੂਬਿਆਂ 'ਚ ਐਨਡੀਏ ਦੀ ਸਰਕਾਰ ਹੈ। ਉੱਤਰ ਪ੍ਰਦੇਸ਼ ਵਿੱਚ ਯੋਗੀ ਆਦਿਤਿਆਨਾਥ, ਉੱਤਰਾਖੰਡ ਵਿੱਚ ਪੁਸ਼ਕਰ ਸਿੰਘ ਧਾਮੀ, ਗੋਆ ਵਿੱਚ ਪ੍ਰਮੋਦ ਸਾਵਤ, ਮਨੀਪੁਰ ਵਿੱਚ ਨੋਂਗਥੋਮਬਮ ਬੀਰੇਨ ਸਿੰਘ ਅਤੇ ਪੰਜਾਬ ਵਿੱਚ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਹਨ।

ਚੋਣ ਕਮਿਸ਼ਨ ਦੇ ਸਾਹਮਣੇ ਇਹ ਚੁਣੌਤੀ

ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੀਆਂ ਵਿਧਾਨ ਸਭਾ ਚੋਣਾਂ ਦੇ ਵਿਚਕਾਰ ਇੱਕ ਰਾਜ ਚੋਣ ਕਮਿਸ਼ਨ ਲਈ ਚੁਣੌਤੀ ਬਣ ਗਿਆ ਹੈ। ਦਰਅਸਲ, ਮਨੀਪੁਰ ਵਿੱਚ ਸਿਰਫ 45 ਪ੍ਰਤੀਸ਼ਤ ਦੇ ਕਰੀਬ ਹੀ ਜਿਹੇ ਲੋਕ ਹਨ ਜਿਨ੍ਹਾਂ ਨੇ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ, ਜਦੋਂ ਕਿ ਸਿਰਫ 57 ਪ੍ਰਤੀਸ਼ਤ ਲੋਕਾਂ ਨੂੰ ਪਹਿਲੀ ਖੁਰਾਕ ਮਿਲੀ ਹੈ। ਅਜਿਹੇ 'ਚ ਇਨਫੈਕਸ਼ਨ ਦਾ ਖ਼ਤਰਾ ਹੋਰ ਵਧ ਰਿਹਾ ਹੈ, ਜੋ ਕਮਿਸ਼ਨ ਲਈ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: ਲੌਕਡਾਊਨ ਦਾ ਇਸ ਵਿਅਕਤੀ ਨੇ ਉਠਾਇਆ ਫਾਇਦਾ, ਘਰ ਬੈਠੇ ਹਾਸਲ ਕੀਤੀਆਂ 145 ਡਿਗਰੀਆਂ, ਜਾਣੋ ਦਿਲਚਸਪ ਕਹਾਣੀ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Embed widget