ਪੜਚੋਲ ਕਰੋ

ਸੰਤ ਰਵਿਦਾਸ ਜੈਅੰਤੀ ਮੌਕੇ ਭੱਖਿਆ ਸਿਆਸੀ ਪਾਰਾ, ਮੋਦੀ, ਯੋਗੀ, ਰਾਹੁਲ, ਪ੍ਰਿਅੰਕਾ ਤੇ ਚੰਨੀ ਪਹੁੰਚਣਗੇ ਮੰਦਰ

Assembly Election 2022: ਅੱਜ ਰਵਿਦਾਸ ਜੈਅੰਤੀ ਮਨਾਈ ਜਾ ਰਹੀ ਹੈ। ਪੀਐਮ ਨਰਿੰਦਰ ਮੋਦੀ, ਸੀਐਮ ਯੋਗੀ ਆਦਿਤਿਆਨਾਥ ਅਤੇ ਕਾਂਗਰਸ ਨੇਤਾ ਰਾਹੁਲ-ਪ੍ਰਿਅੰਕਾ ਅਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਦਾ ਰਵਿਦਾਸ ਮੰਦਰ ਜਾਣ ਦਾ ਪ੍ਰੋਗਰਾਮ ਹੈ।

Assembly Election 2022 PM Modi, CM Yogi, Congress leader Rahul, Priyanka and Chennai will pray in Ravidas Temple

ਨਵੀਂ ਦਿੱਲੀ: ਅੱਜ ਸੰਤ ਰਵਿਦਾਸ ਜੈਅੰਤੀ ਮਨਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਸਵੇਰੇ ਦਿੱਲੀ ਦੇ ਕਰੋਲਬਾਗ ਸਥਿਤ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਜਾਣਗੇ। ਇਸ ਦੇ ਨਾਲ ਹੀ ਵਾਰਾਣਸੀ 'ਚ ਸੰਤ ਰਵਿਦਾਸ ਦੇ ਜਨਮ ਸਥਾਨ 'ਤੇ ਦਿਨ ਭਰ ਸਿਆਸੀ ਇਕੱਠ ਹੋਣ ਵਾਲਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਾਰਾਣਸੀ ਦੇ ਰਵਿਦਾਸ ਮੰਦਰ 'ਚ ਪੂਜਾ ਕਰਨਗੇ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਵੀ ਵਾਰਾਣਸੀ ਦੇ ਰਵਿਦਾਸ ਮੰਦਰ ਦੇ ਦਰਸ਼ਨ ਕਰਨ ਵਾਲੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿੱਥੇ ਜਾਣਗੇ  ਰਵਿਦਾਸ ਮੰਦਰ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਰੋਲਬਾਗ ਸਥਿਤ ਰਵਿਦਾਸ ਮੰਦਰ ਦੇ ਦਰਸ਼ਨ ਕਰਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, ''''ਰਵਿਦਾਸ ਜੈਅੰਤੀ ਦੇ ਸ਼ੁਭ ਮੌਕੇ 'ਤੇ ਸਵੇਰੇ 9 ਵਜੇ ਦਿੱਲੀ ਦੇ ਕਰੋਲਬਾਗ ਸਥਿਤ ਸ਼੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਿਰ 'ਚ ਜਾਵਾਂਗਾ ਅਤੇ ਉਥੋਂ ਦੇ ਲੋਕਾਂ ਦੀ ਭਲਾਈ ਲਈ ਅਰਦਾਸ ਕਰਾਂਗਾ।''

ਇਸ ਦੇ ਨਾਲ ਹੀ ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਅੰਕਾ ਗਾਂਧੀ ਵਾਡਰਾ ਪੰਜਾਬ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਵਾਰਾਣਸੀ ਦੇ ਰਵਿਦਾਸ ਮੰਦਰ ਦੇ ਦਰਸ਼ਨ ਕਰਨਗੇ। ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਯੋਗੀ ਆਦਿਤਿਆਨਾਥ ਅਤੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਵੀ ਵਾਰਾਣਸੀ ਦੇ ਰਵਿਦਾਸ ਮੰਦਿਰ ਜਾਣਗੇ।

ਦਿੱਲੀ ਸਰਕਾਰ ਨੇ ਐਲਾਨੀ ਜਨਤਕ ਛੁੱਟੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਚੋਣ ਪ੍ਰਚਾਰ ਲਈ ਪੰਜਾਬ ਵਿੱਚ ਹਨ। ਉਹ ਜਲੰਧਰ ਵਿੱਚ ਸੰਤ ਰਵਿਦਾਸ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਰਵਿਦਾਸ ਜਯੰਤੀ 'ਤੇ 16 ਫਰਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ ਅਤੇ ਸਕੂਲ-ਕਾਲਜ ਬੰਦ ਰਹਿਣਗੇ।

ਇਹ ਵੀ ਪੜ੍ਹੋ: Bappi Lahiri Dies: ਬਾਲੀਵੁੱਡ ਦੇ ਮਸ਼ਹੂਰ ਗਾਇਕ-ਕੰਪੋਜ਼ਰ ਬੱਪੀ ਲਹਿਰੀ ਦਾ 69 ਸਾਲ ਦੀ ਉਮਰ 'ਚ ਦਿਹਾਂਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget