ਪੜਚੋਲ ਕਰੋ

Assembly Election 2024 Date: ਜੰਮੂ-ਕਸ਼ਮੀਰ 'ਚ ਤਿੰਨ ਪੜਾਵਾਂ 'ਚ ਅਤੇ ਹਰਿਆਣਾ 'ਚ ਇਕ ਪੜਾਅ 'ਚ ਹੋਣਗੀਆਂ ਚੋਣਾਂ, 4 ਅਕਤੂਬਰ ਨੂੰ ਆਉਣਗੇ ਨਤੀਜੇ

ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ।

Assembly Election 2024: ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ। ਜੰਮੂ-ਕਸ਼ਮੀਰ 'ਚ ਤਿੰਨ ਗੇੜਾਂ 'ਚ ਵੋਟਿੰਗ ਹੋਵੇਗੀ, ਜਦਕਿ ਹਰਿਆਣਾ 'ਚ ਇਕ ਹੀ ਗੇੜ 'ਚ ਵੋਟਿੰਗ ਹੋਵੇਗੀ।

ਦੋਵਾਂ ਦੇ ਚੋਣ ਨਤੀਜੇ 4 ਅਕਤੂਬਰ ਨੂੰ ਨਾਲੋ-ਨਾਲ ਐਲਾਨੇ ਜਾਣਗੇ। ਜੰਮੂ-ਕਸ਼ਮੀਰ 'ਚ ਪਹਿਲੇ ਗੇੜ ਲਈ ਨੋਟੀਫਿਕੇਸ਼ਨ 20 ਤਰੀਕ ਨੂੰ ਹੋਵੇਗਾ ਅਤੇ 18 ਸਤੰਬਰ ਨੂੰ ਵੋਟਿੰਗ ਹੋਵੇਗੀ। ਦੂਜੇ ਗੇੜ ਦੀ ਵੋਟਿੰਗ 25 ਸਤੰਬਰ ਨੂੰ ਅਤੇ ਤੀਜੇ ਗੇੜ ਦੀ ਵੋਟਿੰਗ 1 ਅਕਤੂਬਰ ਨੂੰ ਹੋਵੇਗੀ।

ਹੁਣ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ 1 ਅਕਤੂਬਰ ਨੂੰ ਇੱਕ ਹੀ ਗੇੜ ਵਿੱਚ ਵੋਟਿੰਗ ਹੋਵੇਗੀ ਅਤੇ ਜੰਮੂ-ਕਸ਼ਮੀਰ ਦੇ ਨਾਲ-ਨਾਲ 4 ਨੂੰ ਨਤੀਜੇ ਐਲਾਨੇ ਜਾਣਗੇ।  ਹਰਿਆਣਾ ਦੇ ਵੋਟਰਾਂ ਦੀ ਅੰਤਿਮ ਸੂਚੀ 27 ਅਗਸਤ ਨੂੰ ਜਾਰੀ ਕੀਤੀ ਜਾਵੇਗੀ। ਸੂਬੇ ਵਿੱਚ 2.1 ਕਰੋੜ ਵੋਟਰ ਆਪਣੀ ਵੋਟ ਪਾਉਣਗੇ। ਸੂਬੇ ਵਿੱਚ ਕੁੱਲ 20 ਹਜ਼ਾਰ 629 ਪੋਲਿੰਗ ਬੂਥ ਹੋਣਗੇ। ਸੀਈਸੀ ਰਾਜੀਵ ਕੁਮਾਰ ਨੇ ਕਿਹਾ ਕਿ ਇਸ ਵਾਰ ਬਹੁਮੰਜ਼ਿਲਾ ਇਮਾਰਤਾਂ ਵਿੱਚ ਵੀ ਪੋਲਿੰਗ ਬੂਥ ਬਣਾਵਾਂਗੇ।

ਵੋਟਰਾਂ ਦੀ ਸੁਵਿਧਾ ਦਾ ਖਾਸ ਧਿਆਨ ਰੱਖਿਆ ਜਾਵੇਗਾ

ਇਸ ਤੋਂ ਇਲਾਵਾ ਸਲਮ ਏਰੀਏ ਵਿੱਚ ਵੀ ਅਜਿਹਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂਗ੍ਰਾਮ, ਫਰੀਦਾਬਾਦ ਅਤੇ ਸੋਨੀਪਤ ਵਿੱਚ ਅਜਿਹਾ ਕਰਨ ਦੀ ਲੋੜ ਸੀ, ਜਿਸ ਦਾ ਧਿਆਨ ਰੱਖਿਆ ਗਿਆ ਹੈ। ਸਾਰੇ ਬੂਥਾਂ ਵਿੱਚ ਪਾਣੀ, ਪਖਾਨੇ, ਰੈਂਪ, ਵ੍ਹੀਲਚੇਅਰ ਵਰਗੀਆਂ ਚੀਜ਼ਾਂ ਦਾ ਪ੍ਰਬੰਧ ਕੀਤਾ ਜਾਵੇਗਾ।

ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਕਸ਼ਮੀਰ ਦੇ ਨੌਜਵਾਨਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਅਸੀਂ 20 ਅਗਸਤ ਨੂੰ ਜੰਮੂ-ਕਸ਼ਮੀਰ ਵਿੱਚ ਵੋਟਰ ਸੂਚੀ ਜਾਰੀ ਕਰਾਂਗੇ। ਉਥੋਂ ਦੇ ਲੋਕ ਤਸਵੀਰ ਬਦਲਦੇ ਦੇਖਣਾ ਚਾਹੁੰਦੇ ਹਨ। ਜੰਮੂ-ਕਸ਼ਮੀਰ ਵਿੱਚ 11,838 ਪੋਲਿੰਗ ਸਟੇਸ਼ਨ ਬਣਾਏ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget