ਪੜਚੋਲ ਕਰੋ

Assembly Election Results 2021 Live: ਨੰਦੀਗਰਾਮ ਜਿੱਤ ਤੋਂ ਬਾਅਦ ਬੋਲੀ ਮਮਤਾ, ਕੋਈ ਵੀ ਜਿੱਤ ਦਾ ਜਸ਼ਨ ਨਾ ਮਨਾਵੇ, ਕੋਰੋਨਾ ਨਿਯਮਾਂ ਦਾ ਪਾਲਣ ਕਰੋ

Assembly Election Results 2021 Live Updates: ਪੰਜ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ ਮਗਰੋਂ ਅੱਜ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।

LIVE

Key Events
Assembly Election Results 2021 Live: ਨੰਦੀਗਰਾਮ ਜਿੱਤ ਤੋਂ ਬਾਅਦ ਬੋਲੀ ਮਮਤਾ, ਕੋਈ ਵੀ ਜਿੱਤ ਦਾ ਜਸ਼ਨ ਨਾ ਮਨਾਵੇ, ਕੋਰੋਨਾ ਨਿਯਮਾਂ ਦਾ ਪਾਲਣ ਕਰੋ

Background

ਪੱਛਮੀ ਬੰਗਾਲਅਸਾਮ ਅਤੇ ਤਾਮਿਲਨਾਡੂ ਸਣੇ ਪੰਜ ਸੂਬਿਆਂ ਵਿਚ ਵੋਟਿੰਗ ਪੂਰੀ ਹੋਣ ਤੋਂ ਬਾਅਦ ਹਰ ਕੋਈ ਨਤੀਜੇ ਦੇ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਵੋਟਾਂ ਦੀ ਗਿਣਤੀ ਮਈ (ਐਤਵਾਰਨੂੰ ਸਵੇਰੇ ਵਜੇ ਤੋਂ ਸ਼ੁਰੂ ਹੋਵੇਗੀ। ਅੱਧੇ ਘੰਟੇ ਬਾਅਦ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। ਇਸ ਦੇ ਨਾਲ ਹੀ ਸ਼ਾਮ ਤੱਕ ਇਹ ਤੈਅ ਹੋ ਜਾਵੇਗਾ ਕਿ ਕਿਹੜੇ ਸੂਬੇ ਵਿੱਚ ਕੌਣ ਸਰਕਾਰ ਬਣਾ ਰਿਹਾ ਹੈ।

ਵੋਟਾਂ ਦੀ ਗਿਣਤੀ ਦੌਰਾਨ ਤੁਸੀਂ ਏਬੀਪੀ ਦੀ ਵੈਬਸਾਈਟ 'ਤੇ ਸਭ ਤੋਂ ਸਹੀ ਅਤੇ ਤੇਜ਼ ਰੁਝਾਨ ਨਤੀਜੇ ਹਾਸਲ ਕਰ ਸਕਦੇ ਹੋ। ਇਸ ਤੋਂ ਇਲਾਵਾ ਰੁਝਾਨਾਂ ਅਤੇ ਨਤੀਜਿਆਂ ਦੇ ਲਾਈਵ ਅਪਡੇਟਸ ਏਬੀਪੀ ਦੇ ਸਾਰੇ ਸੋਸ਼ਲ ਪਲੇਟਫਾਰਮਸ 'ਤੇ ਜਾਰੀ ਕੀਤੇ ਜਾਣਗੇ। ਇਸਦੇ ਲਈ ਤੁਸੀਂ ਸਾਡੇ ਫੇਸਬੁੱਕਟਵਿੱਟਰਯੂ-ਟਿਊਬ ਅਤੇ ਇੰਸਟਾਗ੍ਰਾਮ ਪੇਜ 'ਤੇ ਵੀ ਜਾ ਸਕਦੇ ਹੋ।

ਇਸ ਤੋਂ ਇਲਾਵਾ ਸਵੇਰੇ ਵਜੇ ਤੋਂ ਚੋਣ ਕਮਿਸ਼ਨ ਦੀ ਵੈਬਸਾਈਟ https://eci.gov.in/ 'ਤੇ ਵੀ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਦੁਪਹਿਰ ਵਜੇ ਤੋਂ ਸੂਬਿਆਂ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਹਾਲਾਂਕਿਸਾਰੀਆਂ ਸੀਟਾਂ 'ਤੇ ਚੋਣ ਨਤੀਜੇ ਆਉਣ ਤੱਕ ਅਸੀਂ ਤੁਹਾਨੂੰ ਹਰ ਜਾਣਕਾਰੀ ਦਿੰਦੇ ਰਹਾਂਗੇ।

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਚੋਣ ਕਮਿਸ਼ਨ ਮੁਤਾਬਕ ਸ਼ੁਰੂਆਤ ਵਿੱਚ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾਏਗੀ। ਇਸ ਤੋਂ ਬਾਅਦ ਈਵੀਐਮ ਤੋਂ ਗਿਣਤੀ ਸ਼ੁਰੂ ਹੋ ਜਾਵੇਗੀ ਅਤੇ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ।

ਦੱਸ ਦੇਈਏ ਕਿ ਪੱਛਮੀ ਬੰਗਾਲ ਵਿੱਚ 294, ਤਾਮਿਲਨਾਡੂ ਵਿੱਚ 234, ਅਸਾਮ ਵਿੱਚ 126, ਕੇਰਲ ਵਿੱਚ 140 ਅਤੇ ਪੁਡੂਚੇਰੀ ਵਿੱਚ 30 ਸੀਟਾਂ ‘ਤੇ ਵੋਟਿੰਗ ਹੋਈ। ਪੱਛਮੀ ਬੰਗਾਲ ਵਿਚ ਅੱਠ ਪੜਾਵਾਂ ਵਿਚ ਸਭ ਤੋਂ ਵੱਧ ਚੋਣਾਂ ਹੋਈਆਂ। ਇੱਥੇ ਇਸ ਵਾਰ ਟੀਐਮਸੀ ਅਤੇ ਭਾਜਪਾ ਵਿਚਾਲੇ ਪੂਰੀ ਬਰਾਬਰ ਦੀ ਟੱਕਰ ਵੇਖਣ ਨੂੰ ਮਿਲ ਸਕਦੀ ਹੈ।

ਇੱਥੇ ਵੇਖ ਸਕਦੇ ਹੋ ਚੋਣ ਨਤੀਜੇ:

ਵੈੱਬਸਾਈਟ (Website)

ਲਾਈਵ ਟੀਵੀhttps://www.abplive.com/live-tv

ਹਿੰਦੀ ਵੈਬਸਾਈਟhttps://www.abplive.com/

ਅੰਗਰੇਜ਼ੀ ਵੈਬਸਾਈਟhttps://news.abplive.com/

ਯੂਟਿਊਬ (Youtube)-

ਹਿੰਦੀ ਯੂਟਿਊਬhttps://www.youtube.com/channel/UCmphdqZNmqL72WJ2uyiNw5w

ਅੰਗ੍ਰੇਜ਼ੀ ਯੂਟਿਊਬhttps://www.youtube.com/user/abpnewstv

ਇਸ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਅਸੀਂ ਤੁਹਾਨੂੰ ਵੋਟਾਂ ਦੀ ਗਿਣਤੀ ਨਾਲ ਜੁੜੀ ਹਰ ਜਾਣਕਾਰੀ ਦੇਵਾਂਗੇ।

17:51 PM (IST)  •  02 May 2021

ਅਸਾਮ 'ਚ ਦੁਬਾਰਾ ਭਾਜਪਾ ਦੀ ਸਰਕਾਰ ਬਣੇਗੀ- ਸਰਬਾਨੰਦ ਸੋਨੋਵਾਲ

ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਅਜੇ ਜਾਰੀ ਹੈ। ਇਹ ਸਪੱਸ਼ਟ ਹੋ ਗਿਆ ਹੈ ਕਿ ਅਸਾਮ ਵਿਚ ਫਿਰ ਤੋਂ ਭਾਜਪਾ ਦੀ ਸਰਕਾਰ ਬਣੇਗੀ। ਜਨਤਾ ਨੇ ਸਖ਼ਤ ਕਦਮ ਚੁੱਕੇ ਹਨ। ਇਹ ਸਭ ਜਨਤਾ ਦੇ ਸਹਿਯੋਗ ਸਦਕਾ ਸੰਭਵ ਹੋਇਆ ਹੈ।

17:49 PM (IST)  •  02 May 2021

ਕੋਈ ਵੀ ਜਿੱਤ ਦਾ ਜਲੂਸ ਨਾ ਕੱਢੇ - ਮਮਤਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਮੈਂ ਸਾਰਿਆਂ ਦਾ ਧੰਨਵਾਦ ਕਰਦੀ ਹਾਂ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਕੋਈ ਵੀ ਜਿੱਤ ਦਾ ਜਲੂਸ ਨਾ ਕੱਢੇ ਹਰ ਕੋਈ ਆਪਣੇ ਘਰ ਜਾਵੇ। ਮੈਂ 6 ਵਜੇ ਤੋਂ ਬਾਅਦ ਮੀਡੀਆ ਨੂੰ ਸੰਬੋਧਿਤ ਕਰਾਂਗੀ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ

ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ

Shubman Gill: ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Shubman Gill: ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Diljit Dosanjh: ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ

Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?

WhatsApp 'ਤੇ ਚੱਲ ਰਿਹਾ ਵੱਡਾ ਖੇਲ! ਚਾਰ ਸੂਬਿਆਂ ਦੀ ਪੁਲਿਸ ਨੇ ਦਿੱਤੀ ਚੇਤਾਵਨੀ, ਆਹ ਕੰਮ ਕੀਤਾ ਤਾਂ ਬੈਂਕ ਅਕਾਊਂਟ ਹੋ ਜਾਵੇਗਾ ਖਾਲੀ

Embed widget