ਪੜਚੋਲ ਕਰੋ

Assembly Election Results Live: ਕਾਂਗਰਸ ਦੀ ਚੜ੍ਹਤ ਬਰਕਰਾਰ, ਬੀਜੇਪੀ ਦੀ ਹਾਲਤ ਪਈ ਪਤਲੀ

ਚੰਡੀਗੜ੍ਹ: ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਬੀਤੇ ਦਿਨੀਂ ਪਈਆਂ ਵੋਟਾਂ ਦੀ ਗਿਣਤੀ ਕੁਝ ਹੀ ਸਮੇਂ ਵਿੱਚ ਪੂਰੀ ਹੋ ਜਾਵੇਗੀ ਅਤੇ ਹੁਣ ਤਕ ਦੇ ਰੁਝਾਨਾਂ ਮੁਤਾਬਕ ਕਾਂਗਰਸ ਉੱਪਰ ਲੋਕਾਂ ਨੇ ਮਿਹਰ ਕੀਤੀ ਹੈ।ਪਾਰਟੀ ਤਿੰਨ ਸੂਬਿਆਂ ਵਿੱਚ ਸਰਕਾਰ ਬਣਾਉਣ ਦੀ ਹਾਲਤ ਵਿੱਚ ਪਹੁੰਚ ਗਈ ਹੈ, ਜਦਕਿ ਕੇਂਦਰ ਵਿੱਚ ਸੱਤਾ 'ਤੇ ਕਾਬਜ਼ ਬੀਜੇਪੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਉਂਦਾ ਇੱਕ ਘੰਟਾ ਕਾਫੀ ਅਹਿਮ ਮੰਨਿਆ ਜਾ ਸਕਦਾ ਹੈ, ਕਿਉਂਕਿ ਇਸੇ ਸਮੇਂ ਦੌਰਾਨ ਅੰਤਮ ਨਤੀਜੇ ਸਾਹਮਣੇ ਆਉਣ ਲੱਗ ਜਾਣਗੇ ਹੇਠਾਂ ਦੇਖੋ ਪੰਜ ਸੂਬਿਆਂ ਵਿੱਚ ਕਿਹੜੀ ਪਾਰਟੀ ਦੇ ਹਿੱਸੇ ਕਿੰਨੀਆਂ ਸੀਟਾਂ ਆ ਰਹੀਆਂ ਹਨ- ਮੱਧ ਪ੍ਰਦੇਸ਼: ਕੁੱਲ ਸੀਟਾਂ- 230
  • ਕਾਂਗਰਸ- 117
  • ਬੀਜੇਪੀ- 101
  • ਹੋਰ- 12
ਰਾਜਸਥਾਨ: ਕੁੱਲ ਸੀਟਾਂ- 199
  • ਕਾਂਗਰਸ- 101
  • ਬੀਜੇਪੀ- 88
  • ਹੋਰ- 18
ਤੇਲੰਗਾਨਾ: ਕੁੱਲ ਸੀਟਾਂ- 119
  • ਟੀਆਰਐਸ- 84
  • ਕਾਂਗਰਸ- 26
  • ਹੋਰ- 7
  • ਬੀਜੇਪੀ- 2
ਛੱਤੀਗੜ੍ਹ: ਕੁੱਲ ਸੀਟਾਂ- 90
  • ਕਾਂਗਰਸ- 57
  • ਬੀਜੇਪੀ- 25
  • ਹੋਰ- 8
ਮਿਜ਼ੋਰਮ: ਕੁੱਲ ਸੀਟਾਂ-40
  • ਐਮਐਨਐਫ- 27
  • ਕਾਂਗਰਸ- 7
  • ਹੋਰ- 5
  • ਬੀਜੇਪੀ- 1

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget