ਪੜਚੋਲ ਕਰੋ

Assembly Elections 2022: ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਕਰ ਰਿਹਾ ਬੈਠਕਾਂ, ਕਈ ਮੁੱਦਿਆਂ 'ਤੇ ਹੋਈ ਸਹਿਮਤੀ

Election Commission: ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਇਸ ਤੋਂ ਇਲਾਵਾ ਕਈ ਹੋਰ ਮੁੱਦਿਆਂ 'ਤੇ ਵੀ ਚਰਚਾ ਹੋਣੀ ਸੀ, ਜਿਨ੍ਹਾਂ 'ਤੇ ਚਰਚਾ ਹੋਣੀ ਬਾਕੀ ਹੈ।

Assembly Elections 2022: ਕੇਂਦਰੀ ਚੋਣ ਕਮਿਸ਼ਨ (Election Commission) ਨੇ ਪੰਜ ਸੂਬਿਆ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੰਗਲਵਾਰ ਯਾਨੀ ਭਲਕੇ ਇੱਕ ਅਹਿਮ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਮੰਗਲਵਾਰ ਨੂੰ ਹੋਈ ਬੈਠਕ '10 ਮੁੱਦਿਆਂ 'ਤੇ ਚਰਚਾ ਹੋਣੀ ਸੀ ਪਰ ਉਹ ਚਰਚਾ ਪੂਰੀ ਨਹੀਂ ਹੋ ਸਕੀ, ਇਸ ਲਈ ਹੁਣ ਇਹ ਚਰਚਾ ਬੁੱਧਵਾਰ ਨੂੰ ਵੀ ਜਾਰੀ ਰਹਿ ਸਕਦੀ ਹੈ।

ਹਾਸਲ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਚੋਣ ਰੈਲੀਆਂ ਤੋਂ ਲੈ ਕੇ ਰੋਡ ਸ਼ੋਅ ਅਤੇ ਚੋਣ ਪ੍ਰਚਾਰ ਤੱਕ ਦੇ ਨਿਯਮਾਂ ਨੂੰ ਹੋਰ ਸਖ਼ਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਵੋਟਿੰਗ ਦੌਰਾਨ ਹਰੇਕ ਚੋਣ ਅਧਿਕਾਰੀ ਅਤੇ ਕਰਮਚਾਰੀ ਨੂੰ ਟੀਕਾਕਰਨ ਕਰਵਾਉਣ ਦਾ ਮੁੱਦਾ ਵੀ ਉਠਾਇਆ ਗਿਆ ਅਤੇ ਇਸ 'ਤੇ ਲਗਪਗ ਸਹਿਮਤੀ ਬਣੀ।

ਇਸ ਦੇ ਨਾਲ ਹੀ ਕਮਿਸ਼ਨ ਵੋਟਰ ਲਈ ਟੀਕਾਕਰਨ ਲਾਜ਼ਮੀ ਕਰਨ ਦੇ ਹੱਕ ਵਿੱਚ ਵੀ ਨਹੀਂ ਹੈ ਕਿਉਂਕਿ ਇਹ ਹਰੇਕ ਵੋਟਰ ਦੇ ਜੀਵਨ ਦੇ ਅਧਿਕਾਰ ਨਾਲ ਜੁੜਿਆ ਹੋਇਆ ਹੈ। ਚੋਣ ਕਮਿਸ਼ਨ ਵੋਟਰ ਦੇ ਉਸ ਅਧਿਕਾਰ ਦੀ ਉਲੰਘਣਾ ਕਰਨ ਦੇ ਹੱਕ ਵਿੱਚ ਨਹੀਂ ਹੈ। ਸੂਤਰਾਂ ਦੀ ਮੰਨਿਏ ਚਾਂ ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਕਈ ਹੋਰ ਮੁੱਦੇ ਵੀ ਵਿਚਾਰੇ ਜਾਣੇ ਸੀ, ਜਿਨ੍ਹਾਂ ’ਤੇ ਚਰਚਾ ਹੋਣੀ ਬਾਕੀ ਹੈ।

ਰਾਜ ਪੱਧਰੀ ਅਧਿਕਾਰੀਆਂ ਨੇ ਕੀਤਾ ਵਿਚਾਰ ਵਟਾਂਦਰਾ

ਇਸ ਦੇ ਨਾਲ ਹੀ ਇਹ ਵਿਚਾਰ-ਵਟਾਂਦਰਾ ਪੂਰਾ ਹੋਣ ਤੋਂ ਬਾਅਦ ਸੂਬਾ ਪੱਧਰੀ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਤੋਂ ਬਾਅਦ ਹੀ ਕੇਂਦਰੀ ਚੋਣ ਕਮਿਸ਼ਨ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਕੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣੇ ਹਨ, ਇਸ ਬਾਰੇ ਅੰਤਿਮ ਸਹਿਮਤੀ ਬਣਾਏਗੀ।

ਇਸ ਦੇ ਨਾਲ ਹੀ ਬੁੱਧਵਾਰ ਨੂੰ ਨਵੀਂ ਵੋਟਰ ਸੂਚੀ ਵੀ ਜਾਰੀ ਕੀਤੀ ਜਾਵੇਗੀ, ਜਿਸ ਦੇ ਆਧਾਰ 'ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮੁੱਖ ਚੋਣ ਕਮਿਸ਼ਨਰ ਨੇ ਆਪਣੇ ਲਖਨਊ ਦੌਰੇ ਦੌਰਾਨ ਸਪੱਸ਼ਟ ਕੀਤਾ ਸੀ ਕਿ ਇਹ ਵੋਟਰ ਸੂਚੀ 5 ਜਨਵਰੀ ਤੱਕ ਜਾਰੀ ਕਰ ਦਿੱਤੀ ਜਾਵੇਗੀ ਅਤੇ ਨਵੀਂ ਵੋਟਰ ਸੂਚੀ ਦੇ ਆਉਣ ਤੋਂ ਬਾਅਦ ਹੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: All India Weather Update: 9 ਜਨਵਰੀ ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ 'ਚ ਮੀਂਹ ਦੀ ਸੰਭਾਵਨਾ, ਜਾਣੋ ਪੰਜਾਬ ਦੇ ਮੌਸਮ ਦਾ ਹਾਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Advertisement
ABP Premium

ਵੀਡੀਓਜ਼

ਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈKhinauri Border| ਕਿਸਾਨਾਂ ਦਾ ਇਰਾਦਾ ਪੱਕਾ, ਕਰਤਾ ਵੱਡਾ ਐਲਾਨ186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ ਮੋਦੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Embed widget