ਪੜਚੋਲ ਕਰੋ

Meghalaya Nagaland Elections 2023 Live: ਮੇਘਾਲਿਆ ਤੇ ਨਾਗਾਲੈਂਡ ਵਿੱਚ ਸਖ਼ਤ ਸੁਰੱਖਿਆ ਹੇਠ ਵੋਟਿੰਗ ਜਾਰੀ.

Meghalaya Nagaland Polls 2023: ਮੇਘਾਲਿਆ ਅਤੇ ਨਾਗਾਲੈਂਡ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਸਖ਼ਤ ਸੁਰੱਖਿਆ ਵਿਚਕਾਰ ਦੋਵਾਂ ਰਾਜਾਂ ਦੀਆਂ 118 ਸੀਟਾਂ ਲਈ ਵੋਟਿੰਗ ਚੱਲ ਰਹੀ ਹੈ।

LIVE

Key Events
Meghalaya Nagaland Elections 2023 Live: ਮੇਘਾਲਿਆ ਤੇ ਨਾਗਾਲੈਂਡ ਵਿੱਚ ਸਖ਼ਤ ਸੁਰੱਖਿਆ ਹੇਠ ਵੋਟਿੰਗ ਜਾਰੀ.

Background

Meghalaya Nagaland Assembly Elections 2023: ਮੇਘਾਲਿਆ ਅਤੇ ਨਾਗਾਲੈਂਡ (Nagaland) ਦੇ ਦੋ ਉੱਤਰ-ਪੂਰਬੀ ਰਾਜਾਂ ਵਿੱਚ ਲੋਕਤੰਤਰ ਦੇ ਸ਼ਾਨਦਾਰ ਤਿਉਹਾਰ ਲਈ ਮੰਚ ਤਿਆਰ ਕੀਤਾ ਗਿਆ ਹੈ। ਦੋਵਾਂ ਸੂਬਿਆਂ 'ਚ ਸੋਮਵਾਰ (27 ਫਰਵਰੀ) ਸਵੇਰ ਤੋਂ ਹੀ ਵੋਟਿੰਗ ਚੱਲ ਰਹੀ ਹੈ। ਦੋਵਾਂ ਰਾਜਾਂ ਦੀਆਂ ਕੁੱਲ 118 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਮੇਘਾਲਿਆ (Meghalaya) ਦੀਆਂ 59 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ। ਨਾਗਾਲੈਂਡ ਵਿੱਚ ਵੀ ਇੰਨੀ ਹੀ ਸੀਟਾਂ ਲਈ ਵੋਟਾਂ ਪੈਣਗੀਆਂ। ਤ੍ਰਿਪੁਰਾ ਦੇ ਨਾਲ-ਨਾਲ ਦੋਵਾਂ ਰਾਜਾਂ ਦੀਆਂ ਵੋਟਾਂ ਦੀ ਗਿਣਤੀ 2 ਮਾਰਚ ਨੂੰ ਹੋਵੇਗੀ।

ਘੱਲੇ ਵਿੱਚ ਇਸ ਵਾਰ ਸਾਰੀਆਂ ਪਾਰਟੀਆਂ ਇਕੱਲੇ ਮੈਦਾਨ ਵਿੱਚ ਹਨ। 2018 ਦੇ ਉਲਟ, ਇਸ ਵਾਰ ਭਾਜਪਾ ਅਤੇ ਨੈਸ਼ਨਲ ਪੀਪਲਜ਼ ਪਾਰਟੀ (ਐਨਪੀਪੀ) ਨੇ ਚੋਣ ਤੋਂ ਪਹਿਲਾਂ ਕੋਈ ਗਠਜੋੜ ਨਹੀਂ ਕੀਤਾ ਹੈ। ਮੇਘਾਲਿਆ ਦੇ ਸਾਬਕਾ ਮੰਤਰੀ ਅਤੇ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ (ਯੂਡੀਪੀ) ਦੇ ਉਮੀਦਵਾਰ ਐਚਡੀਆਰ ਲਿੰਗਦੋਹ ਦੀ ਮੌਤ ਕਾਰਨ ਸੋਹੀਓਂਗ ਸੀਟ 'ਤੇ ਵੋਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਇਸ ਲਈ 60 'ਚੋਂ 59 ਸੀਟਾਂ 'ਤੇ ਵੋਟਿੰਗ ਹੋਵੇਗੀ।

ਮੇਘਾਲਿਆ 'ਚ ਭਾਜਪਾ ਅਤੇ ਕਾਂਗਰਸ ਨੇ ਸਾਰੀਆਂ ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਹਨ। NPP 57 ਸੀਟਾਂ 'ਤੇ ਚੋਣ ਲੜ ਰਹੀ ਹੈ। ਤ੍ਰਿਣਮੂਲ ਕਾਂਗਰਸ ਨੇ ਸੂਬੇ ਦੀਆਂ 58 ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਹਨ।

ਨਾਗਾਲੈਂਡ 'ਚ 60 'ਚੋਂ 59 ਸੀਟਾਂ 'ਤੇ ਵੋਟਿੰਗ ਹੋਣੀ ਹੈ। ਰਾਜ ਦੀ ਅਕੁਲੁਟੋ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕਾਜੇਟੋ ਕਿਮਿਨੀ ਨਿਰਵਿਰੋਧ ਜਿੱਤ ਗਏ ਹਨ। ਨਾਗਾਲੈਂਡ ਵਿੱਚ ਸੱਤਾਧਾਰੀ ਨੈਸ਼ਨਲਿਸਟ ਡੈਮੋਕਰੇਟਿਕ ਪ੍ਰੋਗਰੈਸਿਵ ਪਾਰਟੀ (ਐਨਡੀਪੀਪੀ) ਅਤੇ ਭਾਜਪਾ ਦੇ ਗਠਜੋੜ ਦਾ ਨਾਗਾ ਪੀਪਲਜ਼ ਫਰੰਟ ਨਾਲ ਮੁਕਾਬਲਾ ਹੈ। ਨਾਗਾਲੈਂਡ ਵਿੱਚ ਐਨਡੀਪੀਪੀ ਨੇ 40 ਸੀਟਾਂ ਲਈ ਉਮੀਦਵਾਰ ਖੜ੍ਹੇ ਕੀਤੇ ਹਨ ਜਦਕਿ ਭਾਜਪਾ 20 ਸੀਟਾਂ ਲਈ ਚੋਣ ਮੈਦਾਨ ਵਿੱਚ ਹੈ। ਕਾਂਗਰਸ 23 ਸੀਟਾਂ 'ਤੇ ਅਤੇ ਐੱਨਪੀਐੱਫ 22 ਸੀਟਾਂ 'ਤੇ ਚੋਣ ਲੜ ਰਹੀ ਹੈ।

12:46 PM (IST)  •  27 Feb 2023

Meghalaya Assembly Election 2023 Live: ਮੇਘਾਲਿਆ ਵਿੱਚ ਵੋਟਰਾਂ ਦਾ ਉਤਸ਼ਾਹ ਦੇਖਣ ਨੂੰ ਮਿਲਿਆ

ਮੇਘਾਲਿਆ ਵਿੱਚ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇੱਕ ਵੋਟਰ ਨੇ ਕਿਹਾ, ਮੈਂ ਅੱਜ ਸਵੇਰੇ ਆਪਣੇ ਰਾਜ ਅਤੇ ਆਪਣੇ ਲੋਕਾਂ ਦੇ ਨੇਤਾਵਾਂ ਨੂੰ ਚੁਣਨ ਲਈ ਇੱਥੇ ਆ ਕੇ ਖੁਸ਼ ਹਾਂ।

12:04 PM (IST)  •  27 Feb 2023

Nagaland Polls 2023: ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਯੂ ਰੀਓ ਨੇ ਵੋਟ ਪਾਈ

ਨਾਗਾਲੈਂਡ ਦੇ ਮੁੱਖ ਮੰਤਰੀ ਅਤੇ ਨੈਸ਼ਨਲ ਡੈਮੋਕ੍ਰੇਟਿਕ ਪ੍ਰੋਗਰੈਸਿਵ ਪਾਰਟੀ (ਐਨਡੀਪੀਪੀ) ਦੇ ਨੇਤਾ ਨੇਫਿਯੂ ਰੀਓ ਨੇ ਕਾਹਿਮਾ ਜ਼ਿਲ੍ਹੇ ਵਿੱਚ ਆਪਣੀ ਵੋਟ ਪਾਈ।

11:43 AM (IST)  •  27 Feb 2023

Election 2023: ਮੇਘਾਲਿਆ ਵਿੱਚ 26 ਅਤੇ ਨਾਗਾਲੈਂਡ ਵਿੱਚ 35 ਫੀਸਦੀ ਤੋਂ ਵੱਧ ਵੋਟਾਂ

ਸਵੇਰੇ 11 ਵਜੇ ਤੱਕ ਮੇਘਾਲਿਆ 'ਚ 26.7 ਫੀਸਦੀ ਵੋਟਾਂ ਪਈਆਂ ਹਨ ਜਦਕਿ ਨਾਗਾਲੈਂਡ 'ਚ 35.34 ਫੀਸਦੀ ਲੋਕਾਂ ਨੇ ਵੋਟਾਂ ਪਾਈਆਂ ਹਨ।

10:33 AM (IST)  •  27 Feb 2023

Nagaland Polls 2023: ਨਾਗਾਲੈਂਡ 'ਚ ਸਵੇਰੇ 10 ਵਜੇ ਤੱਕ 17.60 ਫੀਸਦੀ ਵੋਟਿੰਗ

ਨਾਗਾਲੈਂਡ ਦੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਸੂਬੇ 'ਚ ਸਵੇਰੇ 10 ਵਜੇ ਤੱਕ 14.87 ਫੀਸਦੀ ਵੋਟਾਂ ਪਈਆਂ ਹਨ

Load More
New Update
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget