Election Commission Assembly Election Dates: ਦੇਸ਼ ਦੇ ਪੰਜ ਰਾਜਾਂ ਵਿੱਚ ਅੱਜ ਤੋਂ ਚੋਣ ਬਿਗੁਲ ਵੱਜ ਰਿਹਾ ਹੈ। ਚੋਣ ਕਮਿਸ਼ਨ ਅੱਜ ਸੋਮਵਾਰ (9 ਅਕਤੂਬਰ) ਨੂੰ ਦੁਪਹਿਰ 12 ਵਜੇ ਪੰਜ ਰਾਜਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਜਾ ਰਿਹਾ ਹੈ। ਇਸ ਸਾਲ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਕਮਿਸ਼ਨ ਦਿੱਲੀ ਵਿੱਚ ਆਲ ਇੰਡੀਆ ਰੇਡੀਓ ਦੇ ਰੰਗ ਭਵਨ ਆਡੀਟੋਰੀਅਮ ਵਿੱਚ ਤਰੀਕਾਂ ਦਾ ਐਲਾਨ ਕਰੇਗਾ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਸਮੇਤ ਚੋਣ ਕਮਿਸ਼ਨ ਦੇ ਅਹਿਮ ਅਧਿਕਾਰੀ ਮੌਜੂਦ ਰਹਿਣ ਵਾਲੇ ਹਨ। ਅਗਲੇ ਸਾਲ ਹੋਣ ਜਾਣ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਪੰਜਾਂ ਰਾਜਾਂ ਦੀਆਂ ਚੋਣਾਂ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
Assembly Election Dates: ਦੇਸ਼ ਦੇ ਪੰਜ ਰਾਜਾਂ ਵਿੱਚ ਵੱਜਿਆ ਚੋਣ ਬਿਗੁਲ, ਚੋਣ ਕਮਿਸ਼ਨ ਅੱਜ ਕਰੇਗਾ ਤਾਰੀਖਾਂ ਦਾ ਐਲਾਨ
ABP Sanjha
Updated at:
09 Oct 2023 08:19 AM (IST)
Edited By: Amelia Punjabi
Assembly Polls 2023: ਮੁੱਖ ਚੋਣ ਕਮਿਸ਼ਨਰ ਸਮੇਤ ਚੋਣ ਕਮਿਸ਼ਨ ਦੇ ਅਹਿਮ ਅਧਿਕਾਰੀ ਮੌਜੂਦ ਰਹਿਣ ਵਾਲੇ ਹਨ। ਅਗਲੇ ਸਾਲ ਹੋਣ ਜਾਣ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਪੰਜਾਂ ਰਾਜਾਂ ਦੀਆਂ ਚੋਣਾਂ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
ਦੇਸ਼ ਦੇ ਪੰਜ ਰਾਜਾਂ ਵਿੱਚ ਵੱਜਿਆ ਚੋਣ ਬਿਗੁਲ, ਚੋਣ ਕਮਿਸ਼ਨ ਅੱਜ ਕਰੇਗਾ ਤਾਰੀਖਾਂ ਦਾ ਐਲਾਨ