ਪੜਚੋਲ ਕਰੋ

ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣਾਂ, ਕਿਸਾਨ ਅੰਦੋਲਨ ਵਿਗਾੜੇਗਾ ਖੇਡ?

ਜਿਨ੍ਹਾਂ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਨ੍ਹਾਂ ‘ਚ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਤੇ ਪੌਂਡੀਚੇਰੀ ਸ਼ਾਮਲ ਹਨ। ਪੱਛਮੀ ਬੰਗਾਲ ਵਿੱਚ ਕੁੱਲ 294 ਵਿਧਾਨ ਸਭਾ ਸੀਟਾਂ ਹਨ, ਜਦੋਂਕਿ ਅਸਮ ਵਿੱਚ 126 ਸੀਟਾਂ, ਤਾਮਿਲਨਾਡੂ ਨੇ 234 ਤੇ ਕੇਰਲ ਦੀਆਂ 140 ਸੀਟਾਂ ਹਨ।

ਕੋਲਕਾਤਾ: ਕਿਸਾਨ ਅੰਦੋਲਨ (Farmer Protest) ਕਰਕੇ ਸੱਤਾਧਿਰ ਬੀਜੇਪੀ ਖਿਲਾਫ ਮਾਹੌਲ ਬਣਿਆ ਹੋਇਆ ਹੈ। ਇਸ ਦਾ ਲਾਹਾ ਲੈ ਵਿਰੋਧੀ ਧਿਰਾਂ ਵੀ ਕੇਂਦਰ ਸਰਕਾਰ (Central Government) ਤੇ ਬੀਜੇਪੀ ਨੂੰ ਬੁਰੀ ਤਰ੍ਹਾਂ ਘੇਰ ਰਹੀਆਂ ਹਨ। ਅਜਿਹੇ ਵਿੱਚ ਬੀਜੇਪੀ (BJP) ਲਈ ਵੱਡੀ ਚੁਣੌਤੀ ਇਸੇ ਸਾਲ ਪੰਜ ਰਾਜਾਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਹਨ। ਦੇਸ਼ ਦਾ ਬਦਲਿਆ ਮਾਹੌਲ ਸੱਤਾਧਿਰ ਬੀਜੇਪੀ ਲਈ ਘਾਤਕ ਹੋ ਸਕਦਾ ਹੈ। ਦੱਸ ਦਈਏ ਕਿ ਜਿਨ੍ਹਾਂ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ (Assembly Elections) ਹੋਣੀਆਂ ਹਨ, ਉਨ੍ਹਾਂ ‘ਚ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਤੇ ਪੌਂਡੀਚੇਰੀ ਸ਼ਾਮਲ ਹਨ। ਪੱਛਮੀ ਬੰਗਾਲ ਵਿੱਚ ਕੁੱਲ 294 ਵਿਧਾਨ ਸਭਾ ਸੀਟਾਂ ਹਨ, ਜਦੋਂਕਿ ਅਸਮ ਵਿੱਚ 126 ਸੀਟਾਂ, ਤਾਮਿਲਨਾਡੂ ਨੇ 234 ਤੇ ਕੇਰਲ ਦੀਆਂ 140 ਸੀਟਾਂ ਹਨ। ਸੂਤਰਾਂ ਮੁਤਾਬਕ ਪੱਛਮੀ ਬੰਗਾਲ ਸਮੇਤ ਸਾਰੇ ਪੰਜ ਸੂਬਿਆਂ ‘ਚ ਜਲਦੀ ਹੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਸਕਦਾ ਹੈ। ਸੂਤਰਾਂ ਦੀਆਂ ਮੰਨੀਏ ਤਾਂ ਫਰਵਰੀ ਦੇ ਤੀਜੇ ਹਫ਼ਤੇ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਦਾ ਐਲਾਨ ਹੋ ਸਕਦਾ ਹੈ। ਜਾਣਕਾਰੀ ਮੁਤਾਬਕ ਚੋਣ ਕਮਿਸ਼ਨ 16 ਜਾਂ 17 ਫਰਵਰੀ ਨੂੰ ਇਸ ਸਬੰਧੀ ਪ੍ਰੈਸ ਕਾਨਫਰੰਸ ਕਰ ਇਸ ਦਾ ਐਲਾਨ ਕਰ ਸਕਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਇੱਕ ਟੀਮ ਪੱਛਮੀ ਬੰਗਾਲ ਤੇ ਅਸਮ ਦੇ ਦੌਰੇ ‘ਤੇ ਸੀ। ਇਸ ਦੌਰੇ ‘ਤੇ ਗਈ ਟੀਮ ਨੇ ਸੂਬਿਆਂ ਦੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਟੀਮ ਨੇ 11 ਤੇ 12 ਫਰਵਰੀ ਨੂੰ ਤਮਿਲਨਾਡੂ ਦਾ ਦੌਰਾ ਕਰੇਗੀ। ਜਦਕਿ 13 ਤੇ 14 ਫਰਵਰੀ ਨੂੰ ਟੀਮ ਕੇਰਲ ਤੇ ਤਮਿਲਨਾਡੂ ਦਾ ਦੌਰਾ ਕਰ ਸਥਿਤੀ ਦਾ ਜਾਇਜ਼ਾ ਲਏਗੀ। ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ 15 ਫਰਵਰੀ ਨੂੰ ਟੀਮ ਵਾਪਸ ਦਿੱਲੀ ਆਵੇਗੀ। ਇਸ ਲਈ ਚੋਣ ਕਮਿਸ਼ਨ ਦੀ ਕੋਸ਼ਿਸ਼ ਹੈ ਕਿ ਚੋਣਾਂ ਨੂੰ ਮੁਕੰਮਲ ਕਰਨ ਲਈ ਚੋਣ ਕਮਿਸ਼ਨ ਨੂੰ 27 ਤੋਂ 42 ਦਿਨਾਂ ਦਾ ਸਮਾਂ ਚਾਹੀਦਾ ਹੁੰਦਾ ਹੈ। ਇਸ ਲਈ CBSE ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਫਰਵਰੀ ਦੇ ਤੀਜੇ ਹਫ਼ਤੇ ਤਰੀਖ਼ਾਂ ਦਾ ਐਲਾਨ ਕਰ ਸਕਦੀ ਹੈ। ਇਹ ਵੀ ਪੜ੍ਹੋRBI Monetary Policy 2021: ਵਿਆਜ਼ ਦਰਾਂ ‘ਚ ਕੋਈ ਬਦਲਾਅ ਨਹੀਂ, MPC ਦੀ ਬੈਠਕ ਮਗਰੋਂ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget