ਪੜਚੋਲ ਕਰੋ

#AssemblyElections2018: ਪੀਐਮ ਮੋਦੀ ਦੇ ਨਾਂ 'ਤੇ ਵੋਟ ਮੰਗਣੀ ਬੀਜੇਪੀ ਨੂੰ ਪਈ ਭਾਰੀ ? ਕਾਂਗਰਸ ਦਾ ਇੰਝ ਲੱਗਾ ਦਾਅ

ਚੰਡੀਗੜ੍ਹ: ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਤੇ ਮਿਜ਼ੋਰਮ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਰੁਝਾਨ ਅੰਤਮ ਦੌਰ ਵਿੱਚ ਹਨ ਤੇ ਕਾਂਗਰਸ ਤਿੰਨ ਸੂਬਿਆਂ ਵਿੱਚ ਸਰਕਾਰ ਬਣਾਉਣ ਦੀ ਹਾਲਤ ਵਿੱਚ ਪਹੁੰਚ ਗਈ ਹੈ। ਕੀ ਇਸ ਵਾਰ ਰਾਹੁਲ ਦੀ ਨ੍ਹੇਰੀ ਸਾਹਮਣੇ ਮੋਦੀ ਲਹਿਰ ਵਿੱਚ ਉੱਸਰੇ ਕਿਲ੍ਹੇ ਢਹਿ ਗਏ..? ਜਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਂ 'ਤੇ ਵੋਟਾਂ ਮੰਗਣੀਆਂ ਹੀ ਬੀਜੇਪੀ ਲਈ ਨੁਕਸਾਨਦਾਇਕ ਰਹੀਆਂ? ਇਸ ਲਈ ਇਨ੍ਹਾਂ ਸੂਬਿਆਂ ਵਿੱਚ ਚੋਣ ਪ੍ਰਚਾਰ ਦਾ ਤਰੀਕਿਆਂ 'ਤੇ ਨਿਗ੍ਹਾ ਮਾਰਨ ਦੀ ਲੋੜ ਹੈ, ਜਿੱਥੇ ਕਾਂਗਰਸ ਨੇ ਆਪਣੀ ਪੂਰੀ ਤਾਕਤ ਲਾਈ ਹੋਈ ਸੀ। ਬੀਜੇਪੀ ਦੇ ਸਟਾਰ ਪ੍ਰਚਾਰਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹੀ ਰਹੇ। ਮੋਦੀ ਨੇ ਰਾਜਸਥਾਨ ਵਿੱਚ ਕੁੱਲ 13 ਰੈਲੀਆਂ ਕੀਤੀਆਂ ਤੇ ਮੱਧ ਪ੍ਰਦੇਸ਼ ਵਿੱਚ 10 ਤੇ ਛੱਤੀਸਗੜ੍ਹ ਵਿੱਚ ਪੰਜ ਰੈਲੀਆਂ ਕੀਤੀਆਂ। ਉੱਧਰ, ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਵਿੱਚ ਕੁੱਲ 24, ਮੱਧ ਪ੍ਰਦੇਸ਼ ਵਿੱਚ 27 ਤੇ ਛੱਤੀਸਗੜ੍ਹ ਵਿੱਚ 19 ਰੈਲੀਆਂ ਕੀਤੀਆਂ। ਬੀਜੇਪੀ ਨੇ ਕਾਂਗਰਸ ਦੇ ਮੁਕਾਬਲੇ ਕਾਫੀ ਘੱਟ ਰੈਲੀਆਂ ਕੀਤੀਆਂ ਤੇ ਸੂਬਿਆਂ ਵਿੱਚ ਪਹਿਲਾਂ ਤੋਂ ਪਾਰਟੀ ਦੀ ਸਰਕਾਰ ਹੋਣ ਕਰਕੇ ਭਾਜਪਾ ਨੂੰ ਯਕੀਨ ਸੀ ਕਿ ਮੁੜ ਸੱਤਾ ਵਿੱਚ ਆਉਣਾ ਕੋਈ ਮੁਸ਼ਕਲ ਨਹੀਂ। ਕਾਂਗਰਸ ਨੇ ਰੈਲੀਆਂ ਵਿੱਚ ਆਪਣੀ ਪੂਰੀ ਤਾਕਤ ਝੋਕਦਿਆਂ ਕੇਂਦਰ ਤੇ ਸੂਬਾ ਸਰਕਾਰਾਂ ਕੋਲੋਂ ਹੋਈਆਂ ਗ਼ਲਤੀਆਂ ਦਾ ਲਾਹਾ ਚੁੱਕਣ ਵਿੱਚ ਸਫ਼ਲਤਾ ਹਾਸਲ ਕਰ ਲਈ। ਮੰਗਲਵਾਰ ਸ਼ਾਮ ਸਾਢੇ ਪੰਜ ਵਜੇ ਤਕ ਦੇ ਰੁਝਾਨਾਂ ਮੁਤਾਬਕ ਕਾਂਗਰਸ ਨੇ ਛੱਤੀਸਗੜ੍ਹ (90 'ਚੋਂ 63 ਸੀਟਾਂ), ਰਾਜਸਥਾਨ (199 'ਚੋਂ 102 ਸੀਟਾਂ) ਤੇ ਮੱਧ ਪ੍ਰਦੇਸ਼ (230 'ਚੋਂ 116 ਸੀਟਾਂ) ਵਿੱਚ ਸਰਕਾਰ ਬਣਾਉਣ ਦੀ ਹਾਲਤ ਵਿੱਚ ਪਹੁੰਚ ਗਈ ਹੈ। ਤੇਲੰਗਾਨਾ ਵਿੱਚ ਟੀਆਰਐਸ ਤੇ ਮਿਜ਼ੋਰਮ ਵਿੱਚ ਐਮਐਨਐਫ ਦੀ ਸਰਕਾਰ ਬਣਨੀ ਤੈਅ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget