ਪੜਚੋਲ ਕਰੋ

ਸਾਲ ਦੇ ਛੇ ਮਹੀਨੇ ਖ਼ਤਮ, ਹੁਣ ਤਕ ਮਈ 'ਚ 2 ਕਰੋੜ ਤੇ ਜੂਨ 'ਚ 7 ਕਰੋੜ ਨੌਕਰੀਆਂ ਆਈਆਂ

ਸੀਐਮਆਈਈ ਦੇ ਅੰਕੜਿਆਂ ਮੁਤਾਬਕ ਅਪਰੈਲ ਵਿੱਚ 12.2 ਕਰੋੜ ਨੌਕਰੀਆਂ ਆਈਆਂ, ਜਿਨ੍ਹਾਂ 'ਚੋਂ ਮਈ ਵਿੱਚ 2.1 ਕਰੋੜ ਤੇ ਜੂਨ ਵਿੱਚ 7 ਕਰੋੜ ਨੌਕਰੀਆਂ ਵਾਪਸ ਆਈਆਂ।

ਨਵੀਂ ਦਿੱਲੀ: ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਲਾਏ ਗਏ ਲੌਕਡਾਊਨ ਕਾਰਨ ਦੇਸ਼ ਭਰ ਵਿੱਚ 12 ਕਰੋੜ ਤੋਂ ਵੱਧ ਲੋਕਾਂ ਦੀਆਂ ਨੌਕਰੀਆਂ ਖ਼ਤਮ ਹੋਈਆਂ ਹਨ। ਹਾਲਾਂਕਿ, ਚੰਗੀ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ 75% ਤੋਂ ਵੱਧ ਨੌਕਰੀਆਂ ਜਿਵੇਂ ਹੀ ਲੌਕਡਾਊਨ ‘ਚ ਢਿੱਲ ਮਿਲੀ ਵਾਪਸ ਆ ਗਈਆਂ। ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਆਰਥਿਕਤਾ (ਸੀਐਮਈਈ) ਦੇ ਅੰਕੜਿਆਂ ਮੁਤਾਬਕ ਮਈ ਵਿੱਚ 2 ਕਰੋੜ ਤੋਂ ਵੱਧ ਤੇ ਜੂਨ ਵਿੱਚ 7 ਕਰੋੜ ਨੌਕਰੀਆਂ ਆਈਆਂ ਹਨ। ਇਸ ਹਿਸਾਬ ਨਾਲ, ਲੌਕਡਾਊਨ ਕਾਰਨ ਅਪਰੈਲ ਮਹੀਨੇ ਵਿੱਚ ਜੋ  12.2 ਕਰੋੜ ਨੌਕਰੀਆਂ ਗਈਆਂ ਸੀ, ਉਨ੍ਹਾਂ ਵਿੱਚੋਂ 9.1 ਕਰੋੜ ਨੌਕਰੀਆਂ ਵਾਪਸ ਆ ਗਈਆਂ ਹਨ। ਹਾਲਾਂਕਿ, ਕੋਰੋਨਾ ਕਰਕੇ ਦੇਸ਼ ਵਿੱਚ ਅਜੇ ਵੀ 2019-20 ਦੇ ਮੁਕਾਬਲੇ ਘੱਟ ਨੌਕਰੀਆਂ ਹਨ। ਅੰਕੜਿਆਂ ਅਨੁਸਾਰ ਸਾਲ 2019- 20 ਵਿੱਚ ਦੇਸ਼ ਵਿਚ 40.4 ਕਰੋੜ ਨੌਕਰੀਆਂ ਸੀ, ਜਦੋਂ ਕਿ ਜੂਨ 2020 ਵਿਚ 37.4 ਕਰੋੜ ਨੌਕਰੀਆਂ ਹਨ। ਡੇਲੀ ਵੇਜਰਾਂ ਨੂੰ ਜੂਨ ਵਿੱਚ 63% ਤੋਂ ਵੱਧ ਨੌਕਰੀਆਂ ਮਿਲੀਆਂ: ਸੀਐਮਆਈਈ ਦੇ ਅੰਕੜਿਆਂ ਮੁਤਾਬਕ ਜੂਨ 2020 ‘ਚ ਜੋ 7 ਕਰੋੜ ਨੌਕਰੀਆਂ ਆਈਆਂ, ਉਨ੍ਹਾਂ ਵਿੱਚੋਂ 4.44 ਕਰੋੜ ਨੌਕਰੀਆਂ ਡੇਲੀ ਵੇਜਰਾਂ ਨੂੰ ਮਿਲੀਆਂ। ਇਸ ਵਿੱਚ ਛੋਟੇ ਦੁਕਾਨਦਾਰ ਤੇ ਦਿਹਾੜੀਦਾਰ ਮਜ਼ਦੂਰ ਸ਼ਾਮਲ ਹਨ। ਸੀਐਮਆਈਈ ਦੇ ਸੀਈਓ ਤੇ ਮੈਨੇਜਿੰਗ ਡਾਇਰੈਕਟਰ ਮਹੇਸ਼ ਵਿਆਸ ਮੁਤਾਬਕ, ਭਾਰਤ ਵਿੱਚ ਜਿੰਨੇ ਵੀ ਰੁਜ਼ਗਾਰ ਹਨ ਉਨ੍ਹਾਂ ਵਿੱਚੋਂ 75% ਤੋਂ ਵੱਧ ਰੁਜ਼ਗਾਰ ਡੇਲੀ ਵੇਜਰਸ ਦੇ ਹਨ। ਅਪਰੈਲ ਵਿੱਚ ਜਦੋਂ ਪੂਰਾ ਮਹੀਨਾ ਪੂਰੀ ਤਰ੍ਹਾਂ ਬੰਦ ਸੀ, ਉਦੋਂ ਵੀ 90% ਤੋਂ ਵੱਧ ਨੌਕਰੀਆਂ ਵੀ ਰੋਜ਼ਾਨਾ ਕਮਾਉਣ ਵਾਲਿਆਂ ਦੀ ਹੀ ਖ਼ਤਮ ਹੋਈਆਂ ਤੇ ਜਦੋਂ ਲੌਕਡਾਊਨ ਖੁੱਲ੍ਹਿਆ ਤਾਂ ਉਨ੍ਹਾਂ ਦੀਆਂ ਨੌਕਰੀਆਂ ਵਾਪਸ ਆ ਗਈਆਂ। ਖੇਤੀਬਾੜੀ ਵਿੱਚ ਵੱਧ ਰਹੀਆਂ ਹਨ ਨੌਕਰੀਆਂ: ਇੱਕ ਪਾਸੇ, ਲਕੌਡਾਊਨ ਵਿਚ ਜਦੋਂ ਹਰ ਖੇਤਰ ਵਿੱਚ ਨੌਕਰੀਆਂ ਘਟ ਰਹੀਆਂ ਸੀ, ਇਸ ਦੇ ਉਲਟ ਖੇਤੀ ਵਿੱਚ ਨੌਕਰੀਆਂ ਵਧ ਰਹੀਆਂ ਸੀ। ਅਪਰੈਲ ਦੇ ਮੁਕਾਬਲੇ ਖੇਤੀਬਾੜੀ ਵਿੱਚ 14 ਕਰੋੜ ਨਵੀਆਂ ਨੌਕਰੀਆਂ ਆਈਆਂ ਸੀ। ਜਦੋਂਕਿ, ਜੂਨ ਵਿਚ ਇਸ ਸੈਕਟਰ ਵਿਚ ਇੱਕ ਕਰੋੜ ਤੋਂ ਜ਼ਿਆਦਾ ਨੌਕਰੀਆਂ ਆਈਆਂ। ਸਾਲ 2019-20 ਵਿੱਚ ਦੇਸ਼ ਵਿਚ ਔਸਤਨ 11 ਕਰੋੜ ਤੋਂ ਵੱਧ ਲੋਕ ਖੇਤੀਬਾੜੀ ਵਿਚ ਕੰਮ ਕਰ ਰਹੇ ਸੀ, ਜਿਨ੍ਹਾਂ ਦੀ ਗਿਣਤੀ ਜੂਨ 2020 ਵਿਚ ਵਧ ਕੇ 13 ਕਰੋੜ ਹੋ ਗਈ ਹੈ। ਇਹ ਆਪਣੇ ਆਪ ‘ਚ ਇੱਕ ਰਿਕਾਰਡ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Advertisement
ABP Premium

ਵੀਡੀਓਜ਼

Amritsar | ਅੰਮ੍ਰਿਤਸਰ - ਪੰਜ ਸਿੰਘ ਸਾਹਿਬਾਨ ਦੀ ਹੋਈ ਬੈਠਕ - ਵੱਡੇ ਫ਼ੈਸਲੇਦੂਜਿਆਂ ਨੂੰ ਡਰ ਕਿ ਅਸੀਂ ਲਵਾਂਗੇ Akalidal ਦਾ ਕਬਜ਼ਾ,ਸੱਦ ਲਈ ਪੁਲਿਸ - Bibi Jagir KaurAmritpal Singh Khalsa | ਸੰਸਦ 'ਚ ਗੱਜੇਗਾ ਖਡੂਰ ਸਾਹਿਬ ਦਾ MP ਅੰਮ੍ਰਿਤਪਾਲ ਸਿੰਘ?CM Kejriwal weight Loss Issue | 'CM Kejriwal ਨੂੰ ਜੇਲ੍ਹ 'ਚ ਮਾਰਨ ਦੀ ਸਾਜਿਸ਼', ਵਜ਼ਨ ਘਟਣ 'ਤੇ ਮਚਿਆ ਘਮਾਸਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ
Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ
Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ
ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!
ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!
Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ
Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ
Embed widget