ਪੜਚੋਲ ਕਰੋ

ਸਬਰੀਮਾਲਾ ਮੰਦਰ ਵੱਲ ਜਾਣ ਵਾਲੀ 52 ਸਾਲ ਔਰਤ ‘ਤੇ ਹਮਲਾ, ਕਾਰਨ ਜਾਣ ਹੋ ਜਾਓਗੇ ਹੈਰਾਨ

ਤਿਰੂਵਨੰਤਪੁਰਮ: ਕੇਰਲ ਦੇ ਸਬਰੀਮਾਲਾ ‘ਚ ਭਗਵਾਨ ਅਯੱਪਾ ਮੰਦਰ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੀ ਮਹਿਲਾ ਸ਼ਰਧਾਲੂ ‘ਤੇ 200 ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਨ੍ਹਾਂ ਨੂੰ ਸ਼ੱਕ ਸੀ ਕਿ ਪੀੜਤਾ ਮਹਾਵਾਰੀ ਚੱਕਰ ਵਾਲੀ ਉਮਰ ਦੀ ਮਹਿਲਾ ਹੈ। ਸਬਰੀਮਾਲਾ ਮੰਦਰ ਵੱਲ ਜਾਣ ਵਾਲੀ 52 ਸਾਲ ਔਰਤ ‘ਤੇ ਹਮਲਾ, ਕਾਰਨ ਜਾਣ ਹੋ ਜਾਓਗੇ ਹੈਰਾਨ ਸਬਰੀਮਾਲਾ ਮੰਦਰ ‘ਚ 10-50 ਉਮਰ ਦੀਆਂ ਔਰਤਾਂ ਦੇ ਦਾਖ਼ਲੇ ‘ਤੇ ਲੱਗੀ ਰੋਕ ਨੂੰ ਸੁਪਰੀਮ ਕੋਰਟ ਨੇ ਹਟਾ ਦਿੱਤਾ ਸੀ, ਜਿਸ ‘ਤੇ ਲਗਾਤਾਰ ਵਿਰੋਧ ਹੋ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ‘ਚ 29 ਸਾਲ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੀਤਾ ਗਿਆ ਹੈ। ਪਥਾਨਾਮਥਿੱਟਾ ਜ਼ਿਲ੍ਹੇ ਦੇ ਏਲਾਂਥੂਰ ਦਾ ਰਹਿਣਾ ਵਾਲਾ ਸੂਰਜ ਮੰਗਲਵਾਰ ਨੂੰ ਹੋਈ ਇਸ ਘਟਨਾ ‘ਚ ਮੁੱਖ ਮੁਲਜ਼ਮਾਂ ਚੋਂ ਇੱਕ ਹੈ। ਘਟਨਾ ਮੰਗਲਵਾਰ ਨੂੰ ਵਿਸ਼ੇਸ਼ ਰੀਤਾਂ ਤੋਂ ਬਾਅਦ ਦੋ ਦਿਨ ਲਈ ਮੰਦਰ ਖੁੱਲ੍ਹਣ ਸਮੇਂ ਵਾਪਰੀ। ਸੈਂਕੜੇ ਭਗਤਾਂ ਨੇ ਗੁੱਸੇ ‘ਚ 52 ਸਾਲਾਂ ਲਲਿਤਾ ਰਾਵੀ ‘ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮੰਦਰ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਸਬਰੀਮਾਲਾ ਮੰਦਰ ਵੱਲ ਜਾਣ ਵਾਲੀ 52 ਸਾਲ ਔਰਤ ‘ਤੇ ਹਮਲਾ, ਕਾਰਨ ਜਾਣ ਹੋ ਜਾਓਗੇ ਹੈਰਾਨ ਪਥਾਨਾਮਥਿੱਟਾ ਦੇ ਪੁਲਿਸ ਅਧਿਕਾਰੀ ਟੀ ਨਾਰਾਇਜ਼ ਨੇ ਦੱਸਿਆ ਕਿ ਹੋਰ ਮੁਲਜ਼ਮਾਂ ਨੂੰ ਫੜਣ ਲਈ ਜਾਂਚ ਚਲ ਰਹੀ ਹੈ। ਉਨ੍ਹਾਂ ਨੇ ਡਿਜੀਟਲ ਸਬੂਤਾਂ ਅਤੇ ਤਸਵੀਰਾਂ ਦੇ ਅਧਾਰ ‘ਤੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਲਲਿਤਾ ਨੂੰ ਮਦਰ ‘ਚ ਪੂਜਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ 200 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget