ਪੜਚੋਲ ਕਰੋ

ਹਰਿਆਣਾ 'ਚ ਕਾਂਗਰਸੀ ਉਮੀਦਵਾਰ ਦੇ ਕਾਫਿਲੇ 'ਤੇ ਹਮਲਾ, 3 ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ

Attack On Congress Convoy:

Attack On Congress Convoy: ਹਰਿਆਣਾ 'ਚ  ਅੱਜ  ਸ਼ੁੱਕਰਵਾਰ ਨੂੰ ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਦੇ ਕਾਫਲੇ 'ਤੇ ਗੋਲੀਬਾਰੀ ਹੋਈ ਸੀ। ਇਸ 'ਚ ਕਾਫਲੇ 'ਚ ਮੌਜੂਦ ਇਕ ਸਮਰਥਕ ਨੂੰ ਗੋਲੀ ਲੱਗ ਗਈ, ਜਦਕਿ ਕੁਝ ਹੋਰਾਂ ਲੋਕਾਂ ਦੇ ਛਰੇ ਲੱਗੇ ਹਨ।  

ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਕਾਗਰਸੀ ਸਮਰਥਕ ਨੂੰ ਪੰਚਕੂਲਾ ਦੇ ਸੈਕਟਰ 6 ਸਥਿਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ।  ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜ਼ਖ਼ਮੀ ਵਰਕਰ ਦੀ ਪਛਾਣ ਗੋਲਡੀ ਵਜੋਂ ਹੋਈ ਹੈ। ਗੋਲਡੀ  ਕਾਲਕਾ ਦੇ ਪਿੰਡ ਖੇੜੀ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਰਾਏਪੁਰ ਰਾਣੀ ਥਾਣੇ ਵਿੱਚ ਅਪਰਾਧਿਕ ਮਾਮਲੇ ਵੀ ਦਰਜ ਹਨ। ਸ਼ੁੱਕਰਵਾਰ ਨੂੰ ਕਾਲਕਾ ਵਿਧਾਨ ਸਭਾ ਤੋਂ ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਚੋਣ ਪ੍ਰਚਾਰ ਲਈ ਆਪਣੇ ਕਾਫਲੇ ਨਾਲ ਰਾਏਪੁਰ ਰਾਣੀ ਨੇੜੇ ਪਿੰਡ ਭੜੌਲੀ ਜਾ ਰਹੇ ਸਨ।

ਇਸ ਦੌਰਾਨ ਸਪਲੈਂਡਰ ਬਾਈਕ 'ਤੇ ਆਏ 3 ਬਦਮਾਸ਼ਾਂ ਨੇ ਕਾਰ 'ਚ ਸਵਾਰ ਗੋਲਡੀ 'ਤੇ 3 ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਗੋਲਡੀ ਦੀ ਛਾਤੀ ਵਿੱਚ ਲੱਗੀ। ਗੋਲਡੀ ਦੇ ਨਾਲ ਬੈਠੇ ਲੋਕਾਂ ਨੂੰ ਛਰੇ ਲੱਗੇ । ਹਮਲਾਵਰ ਗੋਲੀਬਾਰੀ ਕਰਨ ਤੋਂ ਬਾਅਦ ਫਰਾਰ ਹੋ ਗਏ। ਗੋਲਡੀ ਨੂੰ ਹਸਪਤਾਲ ਲਿਆਂਦਾ ਗਿਆ। ਪੁਲਿਸ ਅਤੇ ਸੀਆਈਏ ਦੀ ਟੀਮ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਸੂਤਰਾਂ ਮੁਤਾਬਕ ਗੋਲਡੀ ਨੂੰ ਗੈਂਗਸਟਰ ਭੁੱਪੀ ਰਾਣਾ ਗੈਂਗ ਦੇ ਗੁੰਡਿਆਂ ਨੇ ਗੋਲੀ ਮਾਰੀ ਸੀ। ਗੋਲਡੀ ਦੀ ਪਹਿਲਾਂ ਵੀ ਭੁੱਪੀ ਰਾਣਾ ਗੈਂਗ ਨਾਲ ਲੜਾਈ ਹੋ ਚੁੱਕੀ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget