ਜੰਮੂ ਕਸ਼ਮੀਰ: ਸੀਆਰਪੀਐਫ ਉੱਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਬਿਜਬੇਹਰਾ ਵਿੱਚ ਹਾਈਵੇਅ ਸਿਕਿਓਰਟੀ ਵਿੱਚ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਪਾਰਟੀ ਉੱਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ।

ਇਸ ਹਮਲੇ 'ਚ ਇੱਕ ਜਵਾਨ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਮਿਲੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਹਾਲੇ ਉਡੀਕ ਕੀਤੀ ਜਾ ਰਹੀ ਹੈ। 


ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ