ਪੜਚੋਲ ਕਰੋ

ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

Mamta Banerjee: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਕਾਰ 'ਤੇ ਹਮਲਾ ਕੀਤਾ ਗਿਆ। ਘਟਨਾ ਵਿੱਚ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਸੀ।

Mamta Banerjee: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਕਾਰ 'ਤੇ ਹਮਲਾ ਕੀਤਾ ਗਿਆ। ਘਟਨਾ ਵਿੱਚ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਸੀ। ਦੱਸ ਦਈਏ ਕਿ ਨਾਰਥ 24 ਪਰਗਨਾ ਦੇ ਬਿਜਪੁਰ ਵਿੱਚ ਪੁਲਿਸ ਦੇ ਸਾਹਮਣੇ ਉਨ੍ਹਾਂ ਦੀ ਗੱਡੀ ਭੀੜ ਨੇ ਰੋਕੀ, ਮਿੱਟੀ ਅਤੇ ਚੀਕੜ ਲਾਇਆ, ਜੁੱਤੇ-ਪੱਥਰ ਸੁੱਟੇ। ਉਨ੍ਹਾਂ ਕਿਹਾ ਕਿ ਜੇਕਰ ਖਿੜਕੀ ਖੁੱਲ੍ਹੀ ਹੁੰਦੀ ਤਾਂ ਮੇਰੀ ਮੌਤ ਹੋ ਸਕਦੀ ਸੀ।

ਮਮਤਾ ਬੈਨਰਜੀ ਨੇ ਕਿਹਾ ਕਿ ਹਮਲਾ ਇੱਰ ਸਾਜਿਸ਼ ਤੋਂ ਇਲਾਵਾ ਕੁਝ ਨਹੀਂ ਹੈ। ਮੈਂ ਪੁਲਿਸ ਨੂੰ ਦੱਸਿਆ ਸੀ ਕਿ ਮੈਂ ਇੱਥੇ ਆਵਾਂਗੀ, ਇਸ ਦੇ ਬਾਵਜੂਦ ਪੁਲਿਸ ਨੇ ਸੁਰੱਖਿਆ ਦੇ ਕੋਈ ਇੰਤਜ਼ਾਮ ਨਹੀਂ ਕੀਤੇ। ਪੂਰੇ ਪੱਛਮੀ ਬੰਗਾਲ ਨੂੰ ਗੁੰਡੇ ਕੰਟਰੋਲ ਕਰ ਰਹੇ ਹਨ। ਦਰਅਸਲ, ਉਨ੍ਹਾਂ ਨਾਲ ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਉਹ TMC ਵਰਕਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨਾਲ ਮਿਲਣ ਜਾ ਰਹੇ ਸੀ।

ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਮਮਤਾ ਬੈਨਰਜੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹੱਟਣ ਤੋਂ ਹਾਅਦ ਵੀ ਉਨ੍ਹਾਂ ਦੀ Z+ ਸਿਕਿਊਰਿਟੀ ਬਰਕਰਾਰ ਹੈ। ਉਨ੍ਹਾਂ ਦੀ ਘਰ ਦੇ ਬਾਹਰ ਦੀ ਪੁਲਿਸ ਸਿਕਿਊਰਿਟੀ ਜ਼ਰੂਰੀ ਘੱਟ ਕੀਤੀ ਗਈ ਸੀ ਪਰ ਉਨ੍ਹਾਂ ਦੀ Z+ ਸਿਕਿਊਰਿਟੀ ਨਹੀਂ ਹਟਾਈ ਗਈ ਸੀ।

Advertisement

ਟਾਪ ਹੈਡਲਾਈਨ

IPS Officers Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IPS ਅਫਸਰਾਂ ਦੇ ਅਚਾਨਕ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IPS ਅਫਸਰਾਂ ਦੇ ਅਚਾਨਕ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Weather Update: ਅਗਲੇ 6 ਦਿਨ ਲਗਾਤਾਰ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ ਸੂਬਿਆਂ 'ਚ ਗਰਜ-ਚਮਕ ਸਣੇ ਤੂਫ਼ਾਨ ਢਾਏਗਾ ਕਹਿਰ, ਜਾਣੋ ਮੌਸਮ ਵਿਭਾਗ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ ਸੂਬਿਆਂ 'ਚ ਗਰਜ-ਚਮਕ ਸਣੇ ਤੂਫ਼ਾਨ ਢਾਏਗਾ ਕਹਿਰ, ਜਾਣੋ ਮੌਸਮ ਵਿਭਾਗ ਨੂੰ ਲੈ ਕੇ ਵੱਡਾ ਅਪਡੇਟ...
AAP Party: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਨੂੰ ਵੱਡਾ ਝਟਕਾ, ਕਾਰਜਕਾਰੀ ਪ੍ਰਧਾਨ ਨੇ ਅਹੁਦੇ ਤੋਂ ਦਿੱਤਾ ਅਸਤੀਫਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਨੂੰ ਵੱਡਾ ਝਟਕਾ, ਕਾਰਜਕਾਰੀ ਪ੍ਰਧਾਨ ਨੇ ਅਹੁਦੇ ਤੋਂ ਦਿੱਤਾ ਅਸਤੀਫਾ...
Conducts Raid On Former Minister: ਸਿਆਸੀ ਜਗਤ 'ਚ ਮੱਚੀ ਤਰਥੱਲੀ, ਸਾਬਕਾ ਮੰਤਰੀ ਨਾਲ ਜੁੜੇ ਅਹਾਤਿਆਂ 'ਤੇ ਅਚਾਨਕ ਛਾਪੇਮਾਰੀ, ਜਾਣੋ ਪੂਰਾ ਮਾਮਲਾ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਸਾਬਕਾ ਮੰਤਰੀ ਨਾਲ ਜੁੜੇ ਅਹਾਤਿਆਂ 'ਤੇ ਅਚਾਨਕ ਛਾਪੇਮਾਰੀ, ਜਾਣੋ ਪੂਰਾ ਮਾਮਲਾ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Embed widget