ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Manipur Violence : ਮਨੀਪੁਰ 'ਚ ਮੁੱਖ ਮੰਤਰੀ ਦੇ ਨਿੱਜੀ ਘਰ 'ਤੇ ਹਮਲਾ, ਵਿਦਿਆਰਥੀਆਂ ਦੀ ਹੱਤਿਆ ਨੂੰ ਲੈ ਕੇ ਭੜਕੇ ਲੋਕ

Attack on Chief Minister's house - ਗੁੱਸੇ 'ਚ ਆਈ ਭੀੜ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਨਿੱਜੀ ਘਰ 'ਤੇ ਹਮਲਾ ਕਰਨ ਲਈ ਇੰਫਾਲ ਪਹੁੰਚ...

manipur violence - ਮਨੀਪੁਰ ਵਿੱਚ ਦੋ ਲਾਪਤਾ ਵਿਦਿਆਰਥੀਆਂ ਦੀ ਹੱਤਿਆ ਦੇ ਵਿਰੋਧ ਵਿੱਚ ਚਾਰ ਦਿਨਾਂ ਤੋਂ ਪ੍ਰਦਰਸ਼ਨ ਚੱਲ ਰਿਹਾ ਹੈ। ਬੀਤੇ ਵੀਰਵਾਰ ਨੂੰ ਗੁੱਸੇ 'ਚ ਆਈ ਭੀੜ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਨਿੱਜੀ ਘਰ 'ਤੇ ਹਮਲਾ ਕਰਨ ਲਈ ਇੰਫਾਲ ਪਹੁੰਚ ਗਈ। ਪੁਲਿਸ ਨੇ ਉਨ੍ਹਾਂ ਨੂੰ ਘਰ ਤੋਂ ਕਰੀਬ 500 ਮੀਟਰ ਪਹਿਲਾਂ ਹੀ ਰੋਕ ਲਿਆ। ਉਨ੍ਹਾਂ ਨੂੰ ਅੱਥਰੂ ਗੈਸ ਦੇ ਗੋਲੇ ਛੱਡ ਕੇ ਭਜਾ ਦਿੱਤਾ ਗਿਆ। ਫਿਲਹਾਲ ਮੁੱਖ ਮੰਤਰੀ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਥੋਬੁਲ ਜ਼ਿਲ੍ਹੇ ਵਿੱਚ ਭਾਜਪਾ ਦਫ਼ਤਰ ਨੂੰ ਅੱਗ ਲਗਾ ਦਿੱਤੀ ਸੀ। ਦੂਜੇ ਪਾਸੇ ਇੰਫਾਲ 'ਚ ਭਾਜਪਾ ਦੀ ਸੂਬਾ ਪ੍ਰਧਾਨ ਸ਼ਾਰਦਾ ਦੇਵੀ ਦੇ ਘਰ 'ਤੇ ਵੀ ਹਮਲਾ ਕੀਤਾ ਗਿਆ। ਇਸ ਤੋਂ ਇਲਾਵਾ ਇੰਫਾਲ ਪੱਛਮੀ 'ਚ ਡਿਪਟੀ ਕਲੈਕਟਰ ਦੇ ਘਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਮਣੀਪੁਰ ਸਰਕਾਰ ਨੇ ਜਿਨ੍ਹਾਂ ਇਲਾਕਿਆਂ 'ਚ ਹਿੰਸਾ ਭੜਕੀ ਹੈ, ਉਨ੍ਹਾਂ ਨੂੰ 'ਸ਼ਾਂਤਮਈ' ਐਲਾਨ ਦਿੱਤਾ ਹੈ।

ਦੱਸ ਦਈਏ ਕਿ ਵੀਰਵਾਰ ਨੂੰ ਇੰਫਾਲ ਪੱਛਮੀ ਜ਼ਿਲੇ ਦੇ ਟੇਰਾ 'ਚ ਹਜ਼ਾਰਾਂ ਲੋਕਾਂ ਨੇ ਮ੍ਰਿਤਕ ਵਿਦਿਆਰਥੀਆਂ ਦੇ ਘਰ ਦੇ ਨੇੜੇ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਮੰਗ ਹੈ ਕਿ ਵਿਦਿਆਰਥੀਆਂ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਗੱਲ 'ਤੇ ਸਮਝੌਤਾ ਨਹੀਂ ਕਰਾਂਗੇ, ਇੱਥੋਂ ਤੱਕ ਕਿ ਆਰਥਿਕ ਮੁਆਵਜ਼ਾ ਵੀ ਉਦੋਂ ਤੱਕ ਸਵੀਕਾਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਲਾਸ਼ ਉਨ੍ਹਾਂ ਨੂੰ ਵਾਪਸ ਨਹੀਂ ਕੀਤੀ ਜਾਂਦੀ। 

ਕੇਂਦਰ ਸਰਕਾਰ ਨੇ ਸ਼੍ਰੀਨਗਰ ਦੇ ਐੱਸਐੱਸਪੀ ਰਾਕੇਸ਼ ਬਲਵਾਲ ਦਾ ਜੰਮੂ-ਕਸ਼ਮੀਰ ਤੋਂ ਮਣੀਪੁਰ ਤਬਾਦਲਾ ਕਰ ਦਿੱਤਾ ਹੈ। ਰਾਕੇਸ਼ 2012 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਨ੍ਹਾਂ ਨੂੰ 2021 ਦੇ ਅਖੀਰ ਵਿੱਚ ਸ੍ਰੀਨਗਰ ਦਾ ਐਸਐਸਪੀ ਬਣਾਇਆ ਗਿਆ ਸੀ। ਹਿੰਸਾ ਦੌਰਾਨ ਉਸ ਨੂੰ ਪੇਰੈਂਟ ਕੇਡਰ ਮਨੀਪੁਰ ਭੇਜ ਦਿੱਤਾ ਗਿਆ ਹੈ। ਸ੍ਰੀਨਗਰ ਦੇ ਐਸਐਸਪੀ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਰਾਕੇਸ਼ ਨੇ ਐਨਆਈਏ ਵਿੱਚ ਸਾਢੇ 3 ਸਾਲ ਤੱਕ ਐਸਪੀ ਵਜੋਂ ਕੰਮ ਕੀਤਾ ਸੀ। ਉਹ 2019 ਦੇ ਪੁਲਵਾਮਾ ਅੱਤਵਾਦੀ ਹਮਲੇ ਦੀ ਜਾਂਚ ਕਰਨ ਵਾਲੀ ਟੀਮ ਦਾ ਮੈਂਬਰ ਸੀ। ਇਸ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ।ਕਿਹਾ ਜਾ ਰਿਹਾ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਆਈਪੀਐਸ ਰਾਕੇਸ਼ ਬਲਵਾਲ ਨੂੰ AGMUT ਕੇਡਰ ਤੋਂ ਮਨੀਪੁਰ ਕੇਡਰ ਵਿੱਚ ਸਮੇਂ ਤੋਂ ਪਹਿਲਾਂ ਵਾਪਸ ਭੇਜਣ ਦੇ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।


ਸੀਐਮ ਬੀਰੇਨ ਸਿੰਘ ਅਤੇ ਸਰਕਾਰ 'ਤੇ ਪਹਿਲਾਂ ਹੀ ਮੈਤੇਈ ਸਮਰਥਕ ਹੋਣ ਦੇ ਦੋਸ਼ ਲੱਗ ਚੁੱਕੇ ਹਨ। ਇਹ ਫੈਸਲਾ ਵਿਵਾਦਾਂ ਵਿੱਚ ਹੈ ਕਿਉਂਕਿ ਸ਼ਾਂਤਮਈ ਐਲਾਨੇ ਗਏ ਇੰਫਾਲ ਅਤੇ ਥੋਬੁਲ ਵਿੱਚ ਮੈਤੇਈ ਦੇ ਲੋਕਾਂ ਦੀ ਭੀੜ ਨੇ ਭਾਜਪਾ ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ ਅਤੇ ਸਾੜ ਦਿੱਤਾ। ਸਕੂਲ ਖੁੱਲ੍ਹਣ ਤੋਂ ਬਾਅਦ ਵਿਦਿਆਰਥੀਆਂ ਨੇ ਇਨ੍ਹਾਂ ਇਲਾਕਿਆਂ ਵਿੱਚ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਫਿਰ ਹਿੰਸਾ ਭੜਕ ਗਈ ਅਤੇ 50 ਲੋਕ ਜ਼ਖਮੀ ਹੋ ਗਏ। ਅਜਿਹੇ 'ਚ ਹਿੰਸਾ ਪ੍ਰਭਾਵਿਤ ਇਲਾਕਿਆਂ ਨੂੰ ਸ਼ਾਂਤਮਈ ਕਹਿ ਕੇ ਅਫਸਪਾ ਤੋਂ ਦੂਰ ਰੱਖਣਾ ਸਮਝ ਤੋਂ ਬਾਹਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Advertisement
ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Embed widget