(Source: ECI/ABP News)
VIDEO: ਵੱਡੀ ਸਾਜਿਸ਼ ਨਾਕਾਮ ! ਵੰਦੇ ਭਾਰਤ ਟਰੇਨ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼, ਰੇਲਵੇ ਟ੍ਰੈਕ 'ਤੇ ਰੱਖੇ ਪੱਥਰ
Vande Bharat train in Rajasthan : ਭੀਲਵਾੜਾ ਨੇੜੇ ਉਦੈਪੁਰ-ਜੈਪੁਰ ਵੰਦੇ ਭਾਰਤ ਐਕਸਪ੍ਰੈੱਸ ਨੂੰ ਪਟੜੀ ਤੋਂ ਉਤਾਰਨ ਦੀ ਵੱਡੀ ਸਾਜ਼ਿਸ਼ ਰਚੀ ਗਈ ਸੀ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।
Vande Bharat train in Rajasthan : ਰਾਜਸਥਾਨ ( Rajasthan) 'ਚ ਵੰਦੇ ਭਾਰਤ ਟਰੇਨ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਗਈ। ਰੇਲਵੇ ਟਰੈਕ 'ਤੇ ਬਹੁਤ ਸਾਰੇ ਪੱਥਰ ਰੱਖੇ ਹੋਏ ਸਨ। ਭੀਲਵਾੜਾ ਨੇੜੇ ਉਦੈਪੁਰ-ਜੈਪੁਰ ਵੰਦੇ ਭਾਰਤ ਐਕਸਪ੍ਰੈੱਸ (Udaipur - Jaipur Vande Bharat Express) ਨੂੰ ਪਟੜੀ ਤੋਂ ਉਤਾਰਨ ਦੀ ਵੱਡੀ ਸਾਜ਼ਿਸ਼ ਰਚੀ ਗਈ ਸੀ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਚੌਕਸ ਸਟਾਫ ਨੇ ਇਸ ਵੱਡੇ ਹਾਦਸੇ ਨੂੰ ਰੋਕਿਆ। ਉਸ ਨੇ ਤੁਰੰਤ ਟਰੈਕ ਨੂੰ ਸਾਫ਼ ਕੀਤਾ। ਜਿਸ ਤੋਂ ਬਾਅਦ ਟਰੇਨ ਅੱਗੇ ਵਧੀ।
⚡️⚡️Alert Staff prevented a major disaster, a possible terror-act to derail #VandeBharat train in Rajasthan.
— Megh Updates 🚨™ (@MeghUpdates) October 2, 2023
Video- Strategically planned rocks etc on railway tracks to derail Udaipur - Jaipur Vande Bharat Express near Bhilwara in Rajasthan.pic.twitter.com/54tfQQt4QP
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)