ਪੜਚੋਲ ਕਰੋ

ਅਟਾਰਨੀ ਜਨਰਲ ਦੀ ਸੁਪਰੀਮ ਕੋਰਟ 'ਚ ਦਲੀਲ, ਖਾਲਿਸਤਾਨੀਆਂ ਦੀ ਕਿਸਾਨ ਅੰਦੋਲਨ 'ਚ ਘੁਸਪੈਠ, ਜੱਜ ਨੇ ਮੰਗਿਆ ਹਲਫਨਾਮਾ

ਸੁਪਰੀਮ ਕੋਰਟ ਨੇ ਅੱਜ ਕੇਂਦਰ ਵੱਲੋਂ ਪਾਸ ਤਿੰਨਾਂ ਖੇਤੀ ਕਾਨੂੰਨਾਂ ਦੇ ਅਮਲ 'ਤੇ ਅੰਤ੍ਰਿਮ ਰੋਕ ਲਾ ਦਿੱਤੀ ਹੈ। ਇਹ ਰੋਕ ਅਦਾਲਤ ਦੀ ਅਗਲੀ ਸੁਣਵਾਈ ਤੱਕ ਜਾਰੀ ਰਹੇਗੀ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕੇਂਦਰ ਵੱਲੋਂ ਪਾਸ ਤਿੰਨਾਂ ਖੇਤੀ ਕਾਨੂੰਨਾਂ ਦੇ ਅਮਲ 'ਤੇ ਅੰਤ੍ਰਿਮ ਰੋਕ ਲਾ ਦਿੱਤੀ ਹੈ। ਇਹ ਰੋਕ ਅਦਾਲਤ ਦੀ ਅਗਲੀ ਸੁਣਵਾਈ ਤੱਕ ਜਾਰੀ ਰਹੇਗੀ। ਵੱਡੀ ਗਿਣਤੀ 'ਚ ਕਿਸਾਨ ਪਿਛਲੇ 48 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਪ੍ਰਦਰਸ਼ਨ ਕਰ ਰਹੇ ਹਨ। ਅੱਜ ਪਟੀਸ਼ਨਾਂ ਦੀ ਸੁਣਵਾਈ ਦੌਰਾਨ, ਕੇਂਦਰ ਸਰਕਾਰ ਪੇਸ਼ ਹੋਏ ਅਟਾਰਨੀ ਜਨਰਲ ਕੇਕੇ ਵੈਨੂਗੋਪਾਲ ਨੇ ਦਲੀਲ ਦਿੱਤੀ, ''ਖਾਲਿਸਤਾਨੀ'' ਵਿਰੋਧ ਪ੍ਰਦਰਸ਼ਨ ਵਿੱਚ ਘੁਸਪੈਠ ਕਰ ਗਏ ਹਨ। ਜਿਵੇਂ ਹੀ ਅਟਾਰਨੀ ਜਨਰਲ ਕੇਕੇ ਵੇਨੂਗੋਪਾਲ ਨੇ ਇਹ ਬਿਆਨ ਦਿੱਤਾ, ਸੁਪਰੀਮ ਕੋਰਟ ਨੇ ਉਸ ਨੂੰ ਹਲਫਨਾਮਾ ਦਾਖਲ ਕਰਨ ਲਈ ਕਿਹਾ। ਚੋਟੀ ਦੇ ਸਰਕਾਰੀ ਵਕੀਲ ਨੇ ਕਿਹਾ ਕਿ ਉਹ ਕੱਲ੍ਹ ਤੱਕ ਇੰਟੈਲੀਜੈਂਸ ਬਿਊਰੋ (ਆਈਬੀ) ਦੀਆਂ ਇਨਪੁਟਸ ਦੇ ਨਾਲ ਅਜਿਹਾ ਕਰੇਗਾ। ਖਾਲਿਸਤਾਨ ਦਾ ਹਵਾਲਾ ਉਦੋਂ ਉਭਰ ਕੇ ਸਾਹਮਣੇ ਆਇਆ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਇੱਕ ਕਿਸਾਨ ਸੰਗਠਨ ਨੇ ਦੋਸ਼ ਲਗਾਇਆ ਕਿ ਪਾਬੰਦੀਸ਼ੁਦਾ ਸੰਗਠਨ ਵਿਰੋਧ ਪ੍ਰਦਰਸ਼ਨ ਵਿੱਚ ਦਾਖਲ ਹੋ ਗਿਆ ਹੈ। ਪਟੀਸ਼ਨਕਰਤਾ ਦੀ ਤਰਫੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਸਿਖਰਲੀ ਅਦਾਲਤ ਨੂੰ ਦੱਸਿਆ, “ਖਾਲਿਸਤਾਨ ਲਈ ਰੈਲੀਆਂ ਕਰਨ ਵਾਲਿਆਂ ਨੇ ਵਿਰੋਧ ਪ੍ਰਦਰਸ਼ਨਾਂ ‘ਤੇ ਝੰਡੇ ਲਗਾਏ।” ਚੀਫ਼ ਜਸਟਿਸ ਆਫ ਇੰਡੀਆ ਐਸਏ ਬੋਬੜੇ ਨੇ ਅਟਾਰਨੀ ਜਨਰਲ ਨੂੰ ਪੁੱਛਿਆ ਕਿ ਕੀ ਦੋਸ਼ਾਂ ਦੀ ਪੁਸ਼ਟੀ ਹੋ ਸਕਦੀ ਹੈ? ਚੀਫ਼ ਜਸਟਿਸ ਨੇ ਕਿਹਾ, "ਜੇ ਇੱਥੇ ਕਿਸੇ ਪਾਬੰਦੀਸ਼ੁਦਾ ਸੰਗਠਨ ਵੱਲੋਂ ਘੁਸਪੈਠ ਕੀਤੀ ਜਾ ਰਹੀ ਹੈ, ਅਤੇ ਕੋਈ ਔਨ ਰਿਕਾਰਡ ਇਹ ਇਲਜ਼ਾਮ ਲਾ ਰਿਹਾ ਹੈ ਤਾਂ ਤੁਹਾਨੂੰ ਇਸ ਦੀ ਪੁਸ਼ਟੀ ਕਰਨੀ ਪਏਗੀ। ਤੁਸੀਂ ਕੱਲ੍ਹ ਤੱਕ ਹਲਫਨਾਮਾ ਦਾਖਲ ਕਰੋ।"
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Embed widget