ਪੜਚੋਲ ਕਰੋ

BJP ਲਈ ਅਗਸਤ ਅਸ਼ੁਭ: ਪਿਛਲੇ ਸਾਲ ਵਾਜਪਾਈ ਤੇ ਇਸ ਵਾਰ ਵਿੱਛੜੇ ਸੁਸ਼ਮਾ ਤੇ ਜੇਤਲੀ

ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੀ 24 ਅਗਸਤ ਨੂੰ ਦਿੱਲੀ ਦੇ ਏਮਜ਼ ‘ਚ 66 ਸਾਲ ਦੀ ਉਮਰ ‘ਚ ਮੌਤ ਹੋ ਗਈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਏਮਜ਼ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਬੀਜੇਪੀ ਲਈ ਇਹ ਮਹੀਨਾ ਕਾਫੀ ਖ਼ਰਾਬ ਸਾਬਤ ਹੋ ਗਿਆ ਹੈ। ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਦੀ ਮੌਤ ਇਸੇ ਮਹੀਨੇ ਹੋਈ ਹੈ।

ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੀ 24 ਅਗਸਤ ਨੂੰ ਦਿੱਲੀ ਦੇ ਏਮਜ਼ ‘ਚ 66 ਸਾਲ ਦੀ ਉਮਰ ‘ਚ ਮੌਤ ਹੋ ਗਈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਏਮਜ਼ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਬੀਜੇਪੀ ਲਈ ਇਹ ਮਹੀਨਾ ਕਾਫੀ ਖ਼ਰਾਬ ਸਾਬਤ ਹੋ ਗਿਆ ਹੈ। ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਦੀ ਮੌਤ ਇਸੇ ਮਹੀਨੇ ਹੋਈ ਹੈ। ਇਸੇ ਮਹੀਨੇ ‘ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੀ ਮੌਤ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਹੀ ਹੋਈ ਸੀ। ਇਸ ਸਾਲ ਅਗਸਤ ਮਹੀਨੇ ‘ਚ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਅਤੇ ਅਰੁਣ ਜੇਤਲੀ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਨ੍ਹਾਂ ਤਿੰਨਾਂ ਦਾ ਬੀਜੇਪੀ ‘ਚ ਕਾਫੀ ਵੱਡਾ ਯੋਗਦਾਨ ਰਿਹਾ ਹੈ ਅਤੇ ਇਨ੍ਹਾਂ ਦੇ ਜਹਾਨੋਂ ਤੁਰ ਜਾਣ ਕਾਰਨ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਅਟਲ ਬਿਹਾਰੀ ਵਾਜਪਾਈ ਨੇ ਆਪਣੀ ਸਿਆਸੀਯੋਗਤਾ ਦੇ ਨਾਲ ਉੱਤਰ ਤੋਂ ਦੱਖਣੀ ਸੂਬਿਆਂ ‘ਚ ਬੀਜੇਪੀ ਦਾ ਵਿਸਥਾਰ ਕੀਤਾ। ਮਰਹੁਮ ਅਰੁਣ ਜੇਤਲੀ ਅਤੇ ਸੁਸ਼ਮਾ ਸਵਰਾਜ ਨੇ ਵੀ ਪਾਰਟੀ ਦਾ ਵਿਸਥਾਰ ਕਰਨ ‘ਚ ਅਹਿਮ ਭੂਮਿਕਾ ਨਿਭਾਈ। ਅਰੁਣ ਨੂੰ ਪਾਰਟੀ ਦਾ ਮੁੱਖ ਨੀਤੀਘਾੜਾ ਮੰਨਿਆ ਜਾਂਦਾ ਸੀ। ਉਹ ਵਿਧਾਨ ਸਭਾ ਤੋਂ ਲੈ ਕੇ ਲੋਕ ਸਭਾ ਚੋਣਾਂ ਤਕ ਪਾਰਟੀ ਦੀ ਰਣਨੀਤੀ ਬਣਾਉਂਦੇ ਸੀ। ਅਰੁਣ ਜੇਤਲੀ ਦੇ ਵਿੱਤ ਮੰਤਰੀ ਦੌਰਾਨ ਲਏ ਗਏ ਅਨੇਕਾਂ ਫੈਸਲਿਆਂ ਕਰਕੇ ਉਨ੍ਹਾਂ ਨੂੰ ਯਾਦ ਰੱਖਿਆ ਜਾਵੇਾਗ, ਜਿਨ੍ਹਾਂ ‘ਚ ਜੀਐਸਟੀ, ਆਈਬੀਸੀ ਜ਼ਿਕਰਯੋਗ ਹਨ। ਅਰੁਣ ਦੇ ਵਿੱਤ ਮੰਤਰੀ ਰਹਿੰਦੇ ਹੋਏ ਹੀ ਦੇਸ਼ ‘ਚ ਮਹਿੰਗਾਈ ‘ਤੇ ਕਾਬੂ ਪਾਇਆ ਗਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget