ਪੜਚੋਲ ਕਰੋ

Australia recognise Covaxin: ਆਸਟ੍ਰੇਲੀਆ ਜਾਣ ਦਾ ਖੁੱਲ੍ਹਿਆ ਰਾਹ, ਭਾਰਤ ਬਾਇਓਟੈਕ ਦੇ ਟੀਕੇ ਨੂੰ ਮਨਜ਼ੂਰੀ, ਬਗੈਰ ਪਾਬੰਦੀ ਕਰ ਸਕਦੇ ਹੋ ਸਫਰ

ਆਸਟਰੇਲੀਆ ਦੇ TGA ਨੇ ਹਾਲ ਹੀ ਵਿੱਚ ਕੋਵੈਕਸੀਨ ਨਾਲ ਸਬੰਧਤ ਵਾਧੂ ਜਾਣਕਾਰੀ ਹਾਸਲ ਕੀਤੀ ਹੈ। ਹੁਣ ਆਸਟ੍ਰੇਲੀਅਨ ਸਰਕਾਰ ਨੇ ਵੈਕਸੀਨ ਨੂੰ ਯਾਤਰਾ ਦੀ ਇਜਾਜ਼ਤ ਦੇ ਦਿੱਤੀ ਹੈ।

Australia recognise Covaxin:ਆਸਟ੍ਰੇਲੀਆ ਸਰਕਾਰ ਦੇ ਸਿਹਤ ਵਿਭਾਗ ਨੇ ਭਾਰਤ ਬਾਇਓਟੈਕ ਦੇ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ 12 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯਾਤਰੀ, ਜਿਨ੍ਹਾਂ ਨੇ ਵੈਕਸੀਨ ਲਈ ਹੈ, ਬਗੈਰ ਕਿਸੇ ਪਾਬੰਦੀ ਦੇ ਆਸਟ੍ਰੇਲੀਆ ਵਿੱਚ ਐਂਟਰੀ ਲੈ ਸਕਣਗੇ। ਕੋਵੈਕਸੀਨ ਲੈਣ ਵਾਲੇ ਯਾਤਰੀ ਦਾ ਪੂਰਾ ਟੀਕਾਕਰਨ ਮੰਨਿਆ ਜਾਵੇਗਾ।

ਆਸਟ੍ਰੇਲੀਆ ਦੇ ਥੈਰੇਪਿਊਟਿਕ ਗੁੱਡਜ਼ ਐਡਮਿਨਿਸਟ੍ਰੇਸ਼ਨ (ਟੀਜੀਏ) ਨੇ ਵੈਕਸੀਨ ਨੂੰ 'ਮਾਨਤਾ' ਦੇਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਕੋਵੈਕਸੀਨ ਨੂੰ ਅਜੇ ਤੱਕ ਵਿਸ਼ਵ ਸਿਹਤ ਸੰਗਠਨ ਤੋਂ ਹਰੀ ਝੰਡੀ ਨਹੀਂ ਮਿਲੀ ਹੈ। ਭਾਰਤ ਵਿੱਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ'ਫੈਰੇਲ ਏਓ ਨੇ ਕਿਹਾ, "ਆਸਟਰੇਲੀਅਨ ਸਰਕਾਰ ਨੇ ਯਾਤਰੀਆਂ ਦੇ ਟੀਕਾਕਰਨ ਦੀ ਸਥਿਤੀ ਸਥਾਪਤ ਕਰਨ ਦੇ ਉਦੇਸ਼ ਲਈ ਭਾਰਤ ਬਾਇਓਟੈਕ ਦੇ ਕੋਵੈਕਸੀਨ ਨੂੰ ਮਾਨਤਾ ਦਿੱਤੀ ਹੈ।

ਕੋਵੈਕਸੀਨ ਬਾਰੇ ਜਲਦੀ ਸਪੱਸ਼ਟੀਕਰਨ ਮਿਲਣ ਦੀ ਉਮੀਦ - WHO

ਵਿਸ਼ਵ ਸਿਹਤ ਸੰਗਠਨ (WHO) ਨੇ ਭਾਰਤ ਬਾਇਓਟੈੱਕ ਤੋਂ ਇਸ ਹਫ਼ਤੇ ਦੇ ਅੰਤ ਵਿੱਚ ਐਮਰਜੈਂਸੀ ਵਰਤੋਂ ਸੂਚੀ ਵਿੱਚ ਭਾਰਤ ਵਲੋਂ ਬਣਾਈ ਗਈ "ਕੋਵੈਕਸੀਨ" ਨੂੰ ਸ਼ਾਮਲ ਕਰਨ ਲਈ ਅੰਤਮ "ਲਾਭ-ਜੋਖਮ ਮੁਲਾਂਕਣ" ਕਰਨ ਲਈ "ਵਾਧੂ ਸਪੱਸ਼ਟੀਕਰਨ" ਮੰਗਿਆ ਹੈ। WHO ਨੇ ਕਿਹਾ ਕਿ ਸਪੱਸ਼ਟੀਕਰਨ ਮਿਲਣ ਤੋਂ ਬਾਅਦ ਅੰਤਿਮ ਮੁਲਾਂਕਣ ਲਈ 3 ਨਵੰਬਰ ਨੂੰ ਮੀਟਿੰਗ ਕੀਤੀ ਜਾਵੇਗੀ।

ਭਾਰਤ ਦੇ ਸਵਦੇਸ਼ੀ ਵੈਕਸੀਨ ਨੂੰ ਐਮਰਜੈਂਸੀ ਵਰਤੋਂ ਸੂਚੀ ਵਿੱਚ ਸ਼ਾਮਲ ਕਰਨ ਲਈ ਕੋਵੈਕਸੀਨ ਦੇ ਅੰਕੜਿਆਂ ਦੀ ਸਮੀਖਿਆ ਕਰਨ ਲਈ ਤਕਨੀਕੀ ਸਲਾਹਕਾਰ ਸਮੂਹ ਦੀ ਮੀਟਿੰਗ ਹੋਈ। ਇਸ ਦੌਰਾਨ ਹੀ ਇਹ ਫੈਸਲਾ ਕੀਤਾ ਗਿਆ ਕਿ ਵੈਕਸੀਨ ਦੀ ਵਿਸ਼ਵਵਿਆਪੀ ਵਰਤੋਂ ਦੇ ਮੱਦੇਨਜ਼ਰ ਅੰਤਮ ਲਾਭ-ਜੋਖਮ ਦੇ ਮੁਲਾਂਕਣ ਲਈ ਨਿਰਮਾਤਾ ਤੋਂ ਵਾਧੂ ਸਪੱਸ਼ਟੀਕਰਨ ਮੰਗੇ ਜਾਣ ਦੀ ਲੋੜ ਹੈ। WHO ਨੇ ਕਿਹਾ ਕਿ ਭਾਰਤ ਬਾਇਓਟੈਕ ਤੋਂ ਇਸ ਹਫਤੇ ਦੇ ਅੰਤ ਤੱਕ ਇਹ ਸਪੱਸ਼ਟੀਕਰਨ ਮਿਲਣ ਦੀ ਸੰਭਾਵਨਾ ਹੈ, ਜਿਸ 'ਤੇ 3 ਨਵੰਬਰ ਨੂੰ ਮੀਟਿੰਗ ਹੈ।

ਇਹ ਵੀ ਪੜ੍ਹੋ: Online Bancking: ਹੁਣ ਗਲਤ ਬੈਂਕ ਖਾਤੇ 'ਚ ਟਰਾਂਸਫਰ ਹੋਏ ਪੈਸੇ ਵਾਪਸ ਆ ਸਕਦੇ, ਜਾਣੋ ਤਰੀਕਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget