ਪੜਚੋਲ ਕਰੋ

#AUSvsIND: ਭਾਰਤ ਨੇ ਆਸਟ੍ਰੇਲੀਆ ਵਿਰੁੱਧ ਖੜ੍ਹਾ ਕੀਤਾ ਦੌੜਾਂ ਦਾ ਪਹਾੜ, 622 ਰਨ 'ਤੇ ਐਲਾਨੀ ਪਾਰੀ

ਸਿਡਨੀ: ਭਾਰਤ ਨੇ ਚਾਰ ਮੈਚਾਂ ਦੀ ਟੈਸਟ ਲੜੀ ਦੇ ਚੌਥੇ ਤੇ ਆਖ਼ਰੀ ਮੈਚ ਦੇ ਦੌੜਾਂ ਦਾ ਪਹਾੜ ਖੜ੍ਹਾ ਕਰ ਦਿੱਤਾ ਹੈ। ਦੂਜੇ ਦਿਨ ਦੀ ਖੇਡ ਖ਼ਤਮ ਹੋਣ ਤੋਂ ਪਹਿਲਾਂ ਭਾਰਤ ਨੇ ਸੱਤ ਵਿਕਟਾਂ ਗਵਾ ਕੇ 622 ਦੌੜਾਂ ਬਣਾ ਕੇ ਪਾਰੀ ਦਾ ਐਲਾਨ ਕਰ ਦਿੱਤਾ ਹੈ। ਮਹਿਮਾਨ ਟੀਮ ਨੇ 167.2 ਓਵਰਾਂ ਦਾ ਸਾਹਮਣਾ ਕੀਤਾ। ਮੇਜ਼ਬਾਨ ਟੀਮ ਨੇ ਵੱਡੇ ਸਕੋਰ ਦਾ ਪਿੱਛਾ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। 10 ਓਵਰ ਖੇਡ ਕੇ ਆਸਟ੍ਰੇਲੀਆ ਨੇ ਬਗ਼ੈਰ ਕਿਸੇ ਨੁਕਸਾਨ ਤੋਂ 24 ਦੌੜਾਂ ਬਣਾ ਲਈਆਂ ਹਨ। ਭਾਰਤੀ ਬੱਲੇਬਾਜ਼ਾਂ ਨੇ ਸ਼ਾਨਦਾਰ ਖੇਡ ਦਿਖਾਈ। ਚਾਰ ਬੱਲੇਬਾਜ਼ਾਂ ਨੇ ਦੋ-ਦੋ ਸੈਂਕੜੇ ਤੇ ਦੋ-ਦੋ ਅਰਧ ਸੈਂਕੜੇ ਬਣਾਏ। ਚੇਤੇਸ਼ਵਰ ਪੁਜਾਰਾ ਨੇ 373 ਗੇਂਦਾਂ 'ਤੇ ਸ਼ਾਨਦਾਰ 193 ਦੌੜਾਂ ਬਣਾਈਆਂ। ਦੋਹਰੇ ਸੈਂਕੜੇ ਤੋਂ ਸੱਤ ਦੌੜਾਂ ਬਾਕੀ ਰਹਿੰਦੇ ਉਹ ਨਾਥਨ ਲਿਓਨ ਦੀ ਗੇਂਦ 'ਤੇ ਉਨ੍ਹਾਂ ਨੂੰ ਹੀ ਕੈਚ ਦੇ ਬੈਠੇ। ਪਾਰੀ ਐਲਾਨੇ ਜਾਣ ਤਕ ਰਿਸ਼ਭ ਪੰਤ ਨੇ 189 ਗੇਂਦਾਂ ਵਿੱਚ ਨਾਬਾਦ 159 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਮਿਅੰਕ ਅੱਗਰਵਾਲ ਤੇ ਮੱਧ ਕ੍ਰਮ ਦੇ ਖਿਡਾਰੀ ਰਵਿੰਦਰ ਜਡੇਜਾ ਨੇ ਕ੍ਰਮਵਾਰ 77 ਤੇ 81 ਦੌੜਾਂ ਬਣਾਈਆਂ। ਆਸਟ੍ਰੇਲੀਆ ਦੇ ਨਾਥਨ ਲਿਓਨ ਸਭ ਤੋਂ ਸਫ਼ਲ ਗੇਂਦਬਾਜ਼ ਰਹੇ। ਉਨ੍ਹਾਂ ਨਾ ਸਿਰਫ਼ ਸਭ ਤੋਂ ਵੱਧ ਚਾਰ ਬੇਹੱਦ ਅਹਿਮ ਵਿਕਟਾਂ ਲਈਆਂ ਬਲਕਿ ਮਿਅੰਕ ਅੱਗਰਵਾਲ ਤੇ ਰਵਿੰਦਰ ਜਡੇਜਾ ਨੂੰ ਸੈਂਕੜੇ ਅਤੇ ਚੇਤੇਸ਼ਵਰ ਪੁਜਾਰਾ ਨੂੰ ਦੋਹਰਾ ਸੈਂਕੜਾ ਬਣਾਉਣ ਤੋਂ ਵੀ ਰੋਕਿਆ। ਜੋਸ਼ ਹੇਜ਼ਲਵੁੱਡ ਨੇ ਦੋ ਤੇ ਮਿਸ਼ੇਲ ਸਟਾਰਕ ਨੇ ਇੱਕ ਭਾਰਤੀ ਖਿਡਾਰੀ ਨੂੰ ਪੈਵੇਲੀਅਨ ਤੋਰਿਆ। ਹੁਣ ਆਸਟ੍ਰੇਲੀਆ ਕੋਲ ਤਿੰਨ ਦਿਨ ਬਾਕੀ ਹਨ ਅਤੇ ਬੱਲੇਬਾਜ਼ਾਂ ਨੂੰ ਕਾਫੀ ਮਿਹਨਤ ਕਰਨ ਦੀ ਲੋੜ ਪਵੇਗੀ। ਭਾਰਤ ਇਸ ਚਾਰ ਟੈਸਟ ਮੈਚਾਂ ਦੀ ਲੜੀ ਵਿੱਚ ਦੋ-ਇੱਕ ਨਾਲ ਅੱਗੇ ਹੈ ਤੇ ਆਖ਼ਰੀ ਮੁਕਾਬਲਾ ਜਿੱਤ ਕੇ ਪਹਿਲੀ ਵਾਰ ਆਸਟ੍ਰੇਲੀਆਈ ਧਰਤੀ 'ਤੇ ਟੈਸਟ ਲੜੀ ਆਪਣੇ ਨਾਂ ਕਰਨਾ ਚਾਹੇਗਾ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Embed widget