ਪੜਚੋਲ ਕਰੋ

UAPA ਐਕਟ ਤਹਿਤ ਅਜ਼ਹਰ, ਹਾਫ਼ਿਜ਼, ਦਾਉਦ ਤੇ ਲਖਵੀ ਅੱਤਵਾਦੀ ਐਲਾਨੇ ਗਏ

ਅੱਤਵਾਦ ਵਿਰੋਧੀ ਕਾਨੂੰਨ 'ਚ ਸੋਧ, UAPA ਐਕਟ ਤਹਿਤ ਮਸੂਦ ਅਜ਼ਹਰ, ਹਾਫਿਜ਼ ਸਈਦ, ਦਾਊਦ ਇਬ੍ਰਾਹਮ ਅਤੇ ਜਕੀਉਰ ਰਹਮਾਨ ਲਖਵੀ ਨੂੰ ਅੱਤਵਾਦੀ ਐਲਾਨਿਆ ਗਿਆ ਹੈ। ਭਾਰਤ ਸਰਕਾਰ ਵੱਲੋਂ ਰਾਜਪੱਤਰ ਜਾਰੀ ਕਰ ਇਸ ਦਾ ਐਲਾਨ ਕੀਤਾ ਗਿਆ।

ਨਵੀਂ ਦਿੱਲੀ: ਅੱਤਵਾਦ ਵਿਰੋਧੀ ਕਾਨੂੰਨ 'ਚ ਸੋਧ, UAPA ਐਕਟ ਤਹਿਤ ਮਸੂਦ ਅਜ਼ਹਰ, ਹਾਫਿਜ਼ ਸਈਦ, ਦਾਊਦ ਇਬ੍ਰਾਹਮ ਅਤੇ ਜਕੀਉਰ ਰਹਮਾਨ ਲਖਵੀ ਨੂੰ ਅੱਤਵਾਦੀ ਐਲਾਨਿਆ ਗਿਆ ਹੈ। ਭਾਰਤ ਸਰਕਾਰ ਵੱਲੋਂ ਰਾਜਪੱਤਰ ਜਾਰੀ ਕਰ ਇਸ ਦਾ ਐਲਾਨ ਕੀਤਾ ਗਿਆ। ਦੱਸ ਦਈਏ ਕਿ ਹਾਲ ਹੀ ‘ਚ ਸਰਕਾਰ ਨੇ ਯੂਏਪੀਏ ਐਕਟ ‘ਚ ਸੋਧ ਕੀਤੀ ਸੀ। ਜਿਸ ਮੁਤਾਬਕ ਹੁਣ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਸ਼ੱਕ ਦੇ ਆਧਾਰ ‘ਤੇ ਕਿਸੇ ਇਕੱਲੇ ਵਿਅਕਤੀ ਨੂੰ ਵੀ ਅੱਤਵਾਦੀ ਐਲਾਨ ਕੀਤਾ ਜਾ ਸਕਦਾ ਹੈ। ਪਹਿਲਾਂ ਸਿਰਫ ਕਿਸੇ ਸੰਗਠਨ ਨੂੰ ਅੱਤਵਾਦੀ ਐਲਾਨਿਆ ਜਾ ਸਕਦਾ ਸੀ। ਨਵੇਂ ਅਤੇ ਪੁਰਾਣੇ UAPA ਐਕਟ ‘ਚ ਕੀ ਹੈ ਫਰਕ? • ਅਜੇ ਸਿਰਫ਼ ਕਿਸੇ ਸੰਗਠਨ ਨੂੰ ਅੱਤਵਾਦੀ ਐਲਾਨ ਕੀਤਾ ਜਾ ਸਕਦਾ ਹੈ ਜਦਕਿ ਨਵੇਂ ਕਾਨੂੰਨ ਮੁਤਾਬਕ ਕਿਸੇ ਇੱਕ ਵਿਅਕਤੀ ਨੂੰ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਸ਼ੱਕ ‘ਤੇ ਵੀ ਉਸ ਨੂੰ ਅੱਵਤਾਦੀ ਐਲਾਨ ਕੀਤਾ ਜਾ ਸਕਦਾ ਹੈ। • ਦੂਜਾ ਬਦਲਾਅ ਅੱਤਵਾਦੀ ਐਲਾਨ ਹੋਣ ਤੋਂ ਬਾਅਦ ਜਾਇਦਾਦ ਨੂੰ ਜਬਤ ਕਰਨ ਸਬੰਧੀ ਹੈ। ਮੌਜੂਦਾ ਕਾਨੂੰਨ ਮੁਤਾਬਕ ਇੱਕ ਜਾਂਚ ਅਧਿਕਾਰੀ ਨੂੰ ਅੱਤਵਾਦੀ ਨਾਲ ਸਬੰਧਤ ਜਾਇਦਾਦ ਨੂੰ ਜਬਤ ਕਰਨ ਲਈ ਸੂਬਾ ਪੁਲਿਸ ਦੇ ਡਾਈਰੈਕਟਰ ਦੀ ਇਜਾਜ਼ਤ ਲੈਣੀ ਜ਼ਰੂਰੀ ਹੈ। ਜਦਕਿ ਹੁਣ ਨਵੇਂ ਬਿੱਲ ‘ਚ ਅੱਤਵਾਦੀ ਗਤੀਵਿਧੀਆਂ ‘ਤੇ ਜਾਇਦਾਦ ਜਬਤ ਕਰਨ ਤੋਂ ਪਹਿਲਾਂ ਐਨਆਈਏ ਨੂੰ ਆਪਣੇ ਡਾਇਰੈਕਟਰ ਤੋਂ ਮਨਜੂਰੀ ਲੈਣੀ ਹੋਵੇਗੀ। • ਮੌਜੂਦਾ ਕਾਨੂੰਨ ਮੁਤਾਬਕ ਉਪ ਪੁਲਿਸ ਸੁਪਰਡੈਂਟ ਜਾਂ ਉਸ ਤੋਂ ਉੱਚ ਰੈਂਕ ਦੇ ਅਧਿਕਾਰੀ ਹੀ ਮਾਮਲੇ ਦੀ ਜਾਂਚ ਕਰ ਸਕਦੇ ਹਨ। ਜਦਕਿ ਨਵੇਂ ਬਿੱਲ ਮੁਤਾਬਕ ਅੱਤਵਾਦ ਦੇ ਮਾਮਲੇ ‘ਚ ਐਨਆਈਏ ਦਾ ਇੰਸਪੈਕਟਰ ਪੱਧਰ ਦਾ ਅਧਿਕਾਰੀ ਵੀ ਜਾਂਚ ਕਰ ਸਕਦਾ ਹੈ।

ਟਾਪ ਹੈਡਲਾਈਨ

Officer Suspend: ਸੂਬਾ ਸਰਕਾਰ ਵੱਲੋਂ ਸਖ਼ਤ ਐਕਸ਼ਨ, IFS ਅਫ਼ਸਰ ਸਸਪੈਂਡ, FIR ਵੀ ਹੋਏਗੀ ਦਰਜ, ਜਾਣੋ ਪੂਰਾ ਮਾਮਲਾ...
ਸੂਬਾ ਸਰਕਾਰ ਵੱਲੋਂ ਸਖ਼ਤ ਐਕਸ਼ਨ, IFS ਅਫ਼ਸਰ ਸਸਪੈਂਡ, FIR ਵੀ ਹੋਏਗੀ ਦਰਜ, ਜਾਣੋ ਪੂਰਾ ਮਾਮਲਾ...
ਪੁਲਿਸ 'ਚ ਵੱਡਾ ਫੇਰਬਦਲ, 11 ਇੰਸਪੈਕਟਰ ਸਣੇ 18 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ; ਦੇਖੋ ਪੂਰੀ ਲਿਸਟ
ਪੁਲਿਸ 'ਚ ਵੱਡਾ ਫੇਰਬਦਲ, 11 ਇੰਸਪੈਕਟਰ ਸਣੇ 18 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ; ਦੇਖੋ ਪੂਰੀ ਲਿਸਟ
Political News: ਸਿਆਸੀ ਜਗਤ ਤੋਂ ਦੁਖਦ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਕਾਂਗਰਸ ਸਰਕਾਰ 'ਚ ਰਹੇ ਸਾਬਕਾ ਚੇਅਰਮੈਨ...
ਸਿਆਸੀ ਜਗਤ ਤੋਂ ਦੁਖਦ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਕਾਂਗਰਸ ਸਰਕਾਰ 'ਚ ਰਹੇ ਸਾਬਕਾ ਚੇਅਰਮੈਨ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 2 KM ਦੂਰ ਤੱਕ ਸੁਣਾਈ ਦਿੱਤੀ ਆਵਾਜ਼; 5 ਲੋਕ ਬੁਰੀ ਤਰ੍ਹਾਂ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 2 KM ਦੂਰ ਤੱਕ ਸੁਣਾਈ ਦਿੱਤੀ ਆਵਾਜ਼; 5 ਲੋਕ ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
Embed widget