ਪੜਚੋਲ ਕਰੋ

ਜਦੋਂ ਅਖੌਤੀ ਬਾਬਾ ਅਫਸਰ ਨੂੰ ਜੁੱਤੀ ਨਾਲ ਦੇਣ ਲੱਗਾ ਅਸ਼ੀਰਵਾਦ

ਕੋਇੰਬਟੂਰ: 57 ਸਾਲਾ ਕਥਿਤ ਬਾਬੇ ਨੇ ਉਸ ਵੇਲੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਦੋਂ ਉਸ ਨੇ ਸਲੇਮ ਦੇ ਜ਼ਿਲ੍ਹਾ ਅਧਿਕਾਰੀ ਦੇ ਸਿਰ 'ਤੇ ਚੱਪਲ ਰੱਖਣ ਦੀ ਕੋਸ਼ਿਸ਼ ਕੀਤੀ। ਬਾਬਾ ਲੋਕਾਂ ਦੇ ਸਿਰ 'ਤੇ ਚੱਪਲ ਰੱਖ ਕੇ ਅਸ਼ੀਰਵਾਦ ਦਿੰਦਾ ਹੈ। ਕੋਇੰਬਟੂਰ ਤੋਂ ਕਰੀਬ 160 ਕਿਲੋਮੀਟਰ ਦੂਰ ਇਹ ਘਟਨਾ ਉਸ ਵੇਲੇ ਹੋਈ ਜਦ ਕਲੈਕਟਰ ਰੋਹਿਣੀ ਰਾਮਦਾਸ ਸਲੇਮ ਕਲੈਕਟ੍ਰੇਟ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੀ ਸੀ।   ਰੋਹਿਣੀ ਤੇ ਦੂਜੇ ਅਧਿਕਾਰੀ ਜਦ ਲੋਕਾਂ ਦੀਆਂ ਅਰਜ਼ੀਆਂ ਲੈ ਰਹੀ ਸੀ ਤਾਂ ਅਰੁਮੁਗੁਮ ਨੇ ਲਾਈਨ ਤੋਂ ਬਾਹਰ ਆ ਕੇ ਕਲੈਕਟਰ ਨਾਲ ਸੰਪਰਕ ਕੀਤਾ ਤੇ ਆਪਣੀ ਚੱਪਲ ਉਸ ਦੇ ਸਿਰ 'ਤੇ ਰੱਖਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਦੱਸਿਆ ਕਿ ਮੈਡਮ ਸਾਈਡ 'ਤੇ ਹੋ ਗਏ ਜਿਸ ਕਾਰਨ ਚੱਪਲ ਉਨ੍ਹਾਂ ਦੇ ਸਿਰ 'ਤੇ ਨਹੀਂ ਲੱਗੀ। ਅਰੁਮੁਗੁਮ ਨੇ ਜ਼ਿਲ੍ਹਾ ਰੈਵਿਨਿਉ ਅਫਸਰ ਆਰ ਸੁਕੁਮਾਰਨ ਨਾਲ ਵੀ ਅਜਿਹਾ ਹੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਬਾਬੇ ਨੂੰ ਫੜ ਲਿਆ ਗਿਆ ਤੇ ਪੁਲਿਸ ਹਵਾਲੇ ਕਰ ਦਿੱਤਾ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡਾ ਫੇਰਬਦਲ, CM ਨੇ ਮੰਤਰੀ ਤੋਂ ਖੋਹਿਆ ਅਹਿਮ ਵਿਭਾਗ; ਜਾਣੋ ਹੁਣ ਕਿਸਨੂੰ ਰਿਪੋਰਟ ਕਰੇਗਾ 'ਡਿਪਾਰਟਮੈਂਟ'... 
ਸਿਆਸੀ ਜਗਤ 'ਚ ਵੱਡਾ ਫੇਰਬਦਲ, CM ਨੇ ਮੰਤਰੀ ਤੋਂ ਖੋਹਿਆ ਅਹਿਮ ਵਿਭਾਗ; ਜਾਣੋ ਹੁਣ ਕਿਸਨੂੰ ਰਿਪੋਰਟ ਕਰੇਗਾ 'ਡਿਪਾਰਟਮੈਂਟ'... 
Agra Fridge Shivling :  'ਫ੍ਰਿਜ ਵਾਲੇ ਸ਼ਿਵਲਿੰਗ' ਦੇ ਦਰਸ਼ਨਾਂ ਲਈ ਉਮੜੀ ਭੀੜ, ਦੂਜੇ ਦਿਨ ਹੋਰ ਮੁਹੱਲਿਆਂ ਤੋਂ ਵੀ ਪਹੁੰਚੀਆਂ ਮਹਿਲਾਵਾਂ
Agra Fridge Shivling :  'ਫ੍ਰਿਜ ਵਾਲੇ ਸ਼ਿਵਲਿੰਗ' ਦੇ ਦਰਸ਼ਨਾਂ ਲਈ ਉਮੜੀ ਭੀੜ, ਦੂਜੇ ਦਿਨ ਹੋਰ ਮੁਹੱਲਿਆਂ ਤੋਂ ਵੀ ਪਹੁੰਚੀਆਂ ਮਹਿਲਾਵਾਂ
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਦੋ ਦਿਨ 'ਚ ਹੋ ਸਕਦੀ ਸੋਨਮ ਵਾਂਗਚੂਕ ਦੀ ਮੌਤ! 8.5 kg ਘੱਟਿਆ ਭਾਰ; ਅਨਸ਼ਨ 'ਤੇ ਦਿੱਲੀ HC 'ਚ ਪਟੀਸ਼ਨ
ਦੋ ਦਿਨ 'ਚ ਹੋ ਸਕਦੀ ਸੋਨਮ ਵਾਂਗਚੂਕ ਦੀ ਮੌਤ! 8.5 kg ਘੱਟਿਆ ਭਾਰ; ਅਨਸ਼ਨ 'ਤੇ ਦਿੱਲੀ HC 'ਚ ਪਟੀਸ਼ਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
Embed widget