ਪੜਚੋਲ ਕਰੋ

ਕਿਸਾਨ ਅੰਦੋਲਨ ਲਈ ਜਾਨ ਦੇਣ ਵਾਲੇ ਬਾਬਾ ਰਾਮ ਸਿੰਘ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਅੰਤਿਮ ਵਿਦਾਈ

ਅੱਜ ਵੱਡੀਆਂ ਕਤਾਰਾਂ ਵਿੱਚ ਖਲੋ ਕੇ ਸ਼ਰਧਾਲੂਆਂ ਨੇ ਬਾਬਾ ਰਾਮ ਸਿੰਘ ਦੇ ਆਖ਼ਰੀ ਦਰਸ਼ਨ ਕੀਤੇ ਤੇ ਸ਼ਰਧਾਂਜਲੀ ਭੇਟ ਕੀਤੀ। ਨਾਨਕਸਰ ਸਿੰਘੜਾ ਫ਼ੇਸਬੁੱਕ ਪੰਨੇ ਉੱਤੇ ਇਸ ਮੌਕੇ ਲਾਈਵ ਸਟ੍ਰੀਮ ਵੀ ਚਲਾਈ ਗਈ।

ਕਰਨਾਲ: ਸਿੱਖ ਪ੍ਰਚਾਰਕ ਬਾਬਾ ਰਾਮ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਹਰਿਆਣਾ ਦੇ ਸ਼ਹਿਰ ਕਰਨਾਲ ਵਿਖੇ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ, ਧਾਰਮਿਕ ਪ੍ਰਚਾਰਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਮੇਤ ਹਜ਼ਾਰਾਂ ਸ਼ਰਧਾਲੂ ਵੀ ਬਾਬਾ ਰਾਮ ਸਿੰਘ ਨੂੰ ਦੁਖੀ ਹਿਰਦੇ ਤੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦੇਣ ਲਈ ਮੌਜੂਦ ਸਨ। 65 ਸਾਲਾ ‘ਸੰਤ’ ਨੇ ਬੁੱਧਵਾਰ ਸ਼ਾਮੀਂ ਸਿੰਘੂ ਬਾਰਡਰ ’ਤੇ ਗੋਲੀ ਮਾਰ ਕੇ ਆਪਣੀ ਜੀਵਨ–ਲੀਲਾ ਸਮਾਪਤ ਕਰ ਲਈ ਸੀ। ਪੰਜਾਬੀ ’ਚ ਲਿਖੇ ਖ਼ੁਦਕੁਸ਼ੀ ਨੋਟ ਵਿੱਚ ਉਹ ਲਿਖ ਕੇ ਗਏ ਸਨ ਕਿ ਉਹ ‘ਕਿਸਾਨਾਂ ਦਾ ਦੁੱਖ-ਦਰਦ’ ਝੱਲਣ ਤੋਂ ਅਸਮਰੱਥ ਹਨ। ਭਾਰਤੀ ਕਿਸਾਨ ਯੂਨੀਅਨ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਗੁਰਨਾਮ ਸਿੰਘ ਚਾੜੂਨੀ ਵੀ ਸਿੰਘੜਾ ਪਿੰਡ ਦੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਮੌਜੂਦ ਸਨ। ਬਾਬਾ ਰਾਮ ਸਿੰਘ ਇੱਕ ਡਾਇਰੀ ਲਿਖਦੇ ਹੁੰਦੇ ਸਨ। ਬੀਤੀ 9 ਦਸੰਬਰ ਨੂੰ ਸਿੰਘੂ ਬਾਰਡਰਰ ਉੱਤੇ ਪਹਿਲੀ ਵਾਰ ਜਾਣ ਤੋਂ ਬਾਅਦ ਜੋ ਕੁਝ ਉਨ੍ਹਾਂ ਲਿਖਿਆ ਸੀ, ਉਹ ਇੱਕ ਗ੍ਰੰਥੀ ਨੇ ਅੰਤਿਮ ਸਸਕਾਰ ਮੌਕੇ ਪੜ੍ਹ ਕੇ ਸੁਣਾਇਆ। ਉਸ ਵਿੱਚ ਬਾਬਾ ਰਾਮ ਸਿੰਘ ਨੇ ਲਿਖਿਆ ਸੀ ਕਿ ਸੀਤ–ਲਹਿਰ ਵਿੱਚ ਕਿਸਾਨ ਧਰਨੇ ’ਤੇ ਬੈਠੇ ਹਨ ਤੇ ਉਨ੍ਹਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਵੇਖ ਕੇ ਉਹ ਡਾਢੇ ਦੁਖੀ ਹਨ। ਉਨ੍ਹਾਂ ਡਾਇਰੀ ਵਿੱਚ ਦੋਸ਼ ਲਾਇਆ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਵੱਲ ਉੱਕਾ ਧਿਆਨ ਨਹੀਂ ਦੇ ਰਹੀ। ਅੱਜ ਵੱਡੀਆਂ ਕਤਾਰਾਂ ਵਿੱਚ ਖਲੋ ਕੇ ਸ਼ਰਧਾਲੂਆਂ ਨੇ ਬਾਬਾ ਰਾਮ ਸਿੰਘ ਦੇ ਆਖ਼ਰੀ ਦਰਸ਼ਨ ਕੀਤੇ ਤੇ ਸ਼ਰਧਾਂਜਲੀ ਭੇਟ ਕੀਤੀ। ਨਾਨਕਸਰ ਸਿੰਘੜਾ ਫ਼ੇਸਬੁੱਕ ਪੰਨੇ ਉੱਤੇ ਇਸ ਮੌਕੇ ਲਾਈਵ ਸਟ੍ਰੀਮ ਵੀ ਚਲਾਈ ਗਈ। ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰਾਂ ਨੇ ਕਿਹਾ ਕਿ ਬਾਬਾ ਰਾਮ ਸਿੰਘ ਦੀ ਬਹੁਤ ਵੱਡੀ ਕੁਰਬਾਨੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget