ਪੜਚੋਲ ਕਰੋ

ਸੰਸਦ ’ਚ ਕਾਨੂੰਨ ਲਿਆਓ ਤੇ ਰਾਮ ਮੰਦਰ ਬਣਾਓ, ਹੁਣ ਨਹੀਂ ਤਾਂ ਕਦੀ ਨਹੀਂ: ਰਾਮਦੇਵ

  ਵਾਰਾਣਸੀ: 2019 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਵਾਦਤ ਜ਼ਮੀਨ ’ਤੇ ਰਾਮ ਮੰਦਰ ਬਣਾਉਣ ਦਾ ਮਾਮਲਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਿੰਦੂ ਸੰਗਠਨਾਂ ਤੇ ਮਹੰਤਾਂ ਦਾ ਕਹਿਣਾ ਹੈ ਕਿ ਜਲਦ ਤੋਂ ਜਲਦ ਰਾਮ ਮੰਦਰ ਬਣਵਾਇਆ ਜਾਣਾ ਚਾਹੀਦਾ ਹੈ। ਹੁਣ ਯੋਗ ਗੁਰੂ ਬਾਬਾ ਰਾਮ ਦੇਵ ਵੀ ਇਨ੍ਹਾਂ ਨਾਲ ਉੱਠ ਖਲੋਤੇ ਹਨ। ਉਨ੍ਹਾਂ ਕਿਹਾ ਹੈ ਕਿ ਜੇ ਰਾਮ ਮੰਦਰ ਦਾ ਨਿਰਮਾਣ ਨਹੀਂ ਹੁੰਦਾ ਹੈ ਤਾਂ ਫਿਰਕੂ ਮਾਹੌਲ ਭਖੇਗਾ ਤੇ ਭੇਦਭਾਵ ਵਧਣਗੇ। ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਯੋਗ ਗੁਰੂ ਨੇ ਕਿਹਾ ਕਿ ਜੇ ਰਾਮ ਮੰਦਰ ਨਾ ਬਣਿਆ ਤਾਂ ਦੇਸ਼ ਵਿੱਚ ਫਿਰਕੂ ਮਾਹੌਲ ਵਿਗੜ ਜਾਏਗਾ। ਮੰਦਰ ਲਈ ਸਮਝੌਤੇ ਦਾ ਦੌਰ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਕਾਨੂੰਨ ਲਿਆਓ ਤੇ ਮੰਦਰ ਬਣਾਓ। ਹੁਣ ਨਹੀਂ ਤਾਂ ਕਦੀਂ ਨਹੀਂ ਦੀ ਤਰਜ ’ਤੇ ਕੰਮ ਕਰਨਾ ਪਏਗਾ। ਲੋਕਾਂ ਦੀ ਸੁਰੱਖਿਆ ਸਬੰਧੀ ਬਾਬਾ ਰਾਮਦੇਵ ਨੇ ਇਕਬਾਲ ਇਨਸਾਰੀ ਦੇ ਬਿਆਨ ’ਤੇ ਉਨ੍ਹਾਂ ਤਿੱਖੀ ਪ੍ਰੀਤਕਿਰਿਆ ਦਿੱਤੀ। ਜ਼ਿਕਰਯੋਗ ਹੈ ਕਿ ਅੰਸਾਰੀ ਨੇ ਹਿੰਸਾ ਤੇ ਅੱਗਜ਼ਨੀ ਦਾ ਖ਼ਦਸ਼ਾ ਜਤਾਇਆ ਸੀ। ਯਾਦ ਰਹੇ ਕਿ ਵਿਵਾਦਤ ਜ਼ਮੀਨ ’ਤੇ ਰਾਮ ਮੰਦਰ ਦੇ ਨਿਰਮਾਣ ਸਬੰਧੀ ਸ਼ਿਵ ਸ਼ੈਨਾ ਆਏ ਦਿਨ ਕੇਂਦਰ ਦੀ ਮੋਦੀ ਸਰਕਾਰ ’ਤੇ ਹਮਲਾ ਕਰਦੀ ਰਹਿੰਦੀ ਹੈ।

ਟਾਪ ਹੈਡਲਾਈਨ

BJP Announces Candidates : ਭਾਜਪਾ ਨੇ ਚੋਣਾਂ ਲਈ 2 ਉਮੀਦਵਾਰਾਂ ਦਾ ਕੀਤਾ ਐਲਾਨ , ਖੇਡਿਆ ਵੱਡਾ ਦਾਅ
BJP Announces Candidates : ਭਾਜਪਾ ਨੇ ਚੋਣਾਂ ਲਈ 2 ਉਮੀਦਵਾਰਾਂ ਦਾ ਕੀਤਾ ਐਲਾਨ , ਖੇਡਿਆ ਵੱਡਾ ਦਾਅ
BJP Announced Candidates: ਭਾਜਪਾ ਵੱਲੋਂ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
BJP Announced Candidates: ਭਾਜਪਾ ਵੱਲੋਂ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
Weather Alert: ਅਗਲੇ 15 ਘੰਟਿਆਂ ਦੇ ਅੰਦਰ ਮੱਚੇਗੀ ਤਬਾਹੀ! 50 KM ਦੀ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਅਗਲੇ 15 ਘੰਟਿਆਂ ਦੇ ਅੰਦਰ ਮੱਚੇਗੀ ਤਬਾਹੀ! 50 KM ਦੀ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Good News For Students: ਵਿਦਿਆਰਥੀਆਂ ਨੂੰ ਵਜ਼ੀਫ਼ੇ ਦੀ ਸੌਗਾਤ, 148 ਕਰੋੜ ਰੁਪਏ ਬੈਂਕ ਖਾਤਿਆਂ ‘ਚ ਭੇਜਣ ਦੀ ਪ੍ਰਕਿਰਿਆ ਨੂੰ ਹਰੀ ਝੰਡੀ, ਇਸ ਸੂਬੇ ਦੀ ਸਰਕਾਰ ਦਾ ਵੱਡਾ ਐਲਾਨ...
ਵਿਦਿਆਰਥੀਆਂ ਨੂੰ ਵਜ਼ੀਫ਼ੇ ਦੀ ਸੌਗਾਤ, 148 ਕਰੋੜ ਰੁਪਏ ਬੈਂਕ ਖਾਤਿਆਂ ‘ਚ ਭੇਜਣ ਦੀ ਪ੍ਰਕਿਰਿਆ ਨੂੰ ਹਰੀ ਝੰਡੀ, ਇਸ ਸੂਬੇ ਦੀ ਸਰਕਾਰ ਦਾ ਵੱਡਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ 'ਚ ਮੱਚਿਆ ਹੜਕੰਪ, ਅਲਰਟ 'ਤੇ ਸੁਰੱਖਿਆ ਏਜੰਸੀਆਂ
Chandigarh News: ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ 'ਚ ਮੱਚਿਆ ਹੜਕੰਪ, ਅਲਰਟ 'ਤੇ ਸੁਰੱਖਿਆ ਏਜੰਸੀਆਂ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
Embed widget