ਪੜਚੋਲ ਕਰੋ

ਰਾਮਦੇਵ ਦੇ ਤਿੱਖੇ ਤੇਵਰ! ਰਾਮ ਮੰਦਰ ਨਾ ਬਣਿਆ ਤਾਂ BJP ਤੋਂ ਲੋਕਾਂ ਦਾ ਉੱਠੇਗਾ ਭਰੋਸਾ 

ਨਵੀਂ ਦਿੱਲੀ: ਯੋਗ ਗੁਰੂ ਬਾਬਾ ਰਾਮਦੇਵ ਨੇ ਕਿਹਾ ਹੈ ਕਿ ਕੇਂਦਰ ਤੇ ਉੱਤਰ ਪ੍ਰਦੇਸ਼ ਵਿੱਚ ਦੋਵਾਂ ਥਾਈਂ ਬੀਜੇਪੀ ਦੀ ਯੋਗੀ ਤੇ ਮੋਦੀ ਦੀ ਸਰਕਾਰ ਹੈ। ਇਸ ਦੇ ਬਾਵਜੂਦ ਜੇ ਰਾਮ ਮੰਦਰ ਨਹੀਂ ਬਣਦਾ ਤਾਂ ਬੀਜੇਪੀ ਤੋਂ ਲੋਕਾਂ ਦਾ ਭਰੋਸਾ ਉੱਠ ਜਾਏਗਾ। ਉਨ੍ਹਾਂ ਕਿਹਾ ਕਿ ਜੇ ਅਦਾਲਤ ਦੇ ਹੁਕਮ ਦੇ ਬਗੈਰ ਆਮ ਲੋਕ ਰਾਮ ਮੰਦਰ ਬਣਾਉਂਦੇ ਹਨ ਤਾਂ ਮਾਹੌਲ ਵਿਗੜ ਜਾਏਗਾ। ਇਸ ਲਈ ਕਾਨੂੰਨ ਲਿਆ ਕੇ ਹੀ ਰਾਮ ਮੰਦਰ ਦੇ ਨਿਰਮਾਣ ਦਾ ਰਾਹ ਪੱਧਰਾ ਕਰਨਾ ਚਾਹੀਦਾ ਹੈ। ਇਹ ਵੀ ਪੜ੍ਹੋ- ਰਾਮ ਮੰਦਰ ’ਤੇ 11 ਦਸੰਬਰ ਮਗਰੋਂ ਵੱਡਾ ਐਲਾਨ, ਮੋਦੀ ਦੇ ਮੰਤਰੀ ਦਾ ਭਰੋਸਾ ਬਾਬਾ ਰਾਮਦੇਵ ਉੱਤਰੀ ਹਰਿਦੁਆਰ ਸਥਿਤ ਸ਼ਦਾਣੀ ਦਰਬਾਰ ਦੇ ਨਵੇਂ ਭਵਨ ਦੇ ਉਦਘਾਟਨ ਸਮਾਗਮ ਵਿੱਚ ਪੁੱਜੇ ਸਨ। ਸੰਤਾਂ ਦੇ ਇਸ ਸਮਾਗਮ ਵਿੱਚ ਸਰਕਰਾ ਨੂੰ ਅਲਟੀਮੇਟਮ ਵੀ ਦਿੱਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ 6 ਦਸੰਬਰ ਬਾਅਦ ਸੁਣਵਾਈ ਨਾ ਹੋਈ ਤਾਂ ਸੰਤ ਅਯੋਧਿਆ ਕੂਚ ਕਰਨਗੇ। ਇਹ ਵੀ ਪੜ੍ਹੋ- ਰਾਮ ਮੰਦਰ ਵਿਵਾਦ 'ਚ ਮੋਦੀ ਵੀ ਨਿੱਤਰੇ, ਕਾਂਗਰਸ 'ਤੇ ਲਾਏ ਗੰਭੀਰ ਇਲਜ਼ਾਮ ਇੱਥੇ ਬਾਬਾ ਰਾਮਦੇਵ ਨੇ ਰਾਮ ਮੰਦਰ ਦੇ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਭਾਗਵਾਨ ਰਾਮ ਦੇ ਮੰਦਰ ਨਿਰਮਾਣ ਦਾ ਮਾਮਲਾ ਦੇਸ਼ ਦੀ ਮਾਣ-ਮਰਿਆਦਾ ਨਾਲ ਜੁੜਿਆ ਹੈ। ਇਸ ਲਈ ਇਸ ਵਿੱਚ ਦੇਰੀ ਹੋਣ ਕਰਕੇ ਹਿੰਦੂਆਂ ਦੇ ਸਬਰ ਦਾ ਬੰਨ੍ਹ ਟੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸੇਵਕ ਮੰਦਰ ਦਾ ਨਿਰਮਾਣ ਦਾ ਕੰਮ ਸ਼ੁਰੂ ਕਰਕੇ ਹਨ ਤਾਂ ਉਹ ਅਦਾਲਤ ਦੀ ਤੌਹੀਨ ਹੋਏਗੀ ਇਸ ਲਈ ਕਾਨੂੰਨ ਹੀ ਮੰਦਰ ਬਣਾਉਣ ਦਾ ਇੱਕੋ-ਇੱਕ ਰਾਹ ਹੈ।

ਟਾਪ ਹੈਡਲਾਈਨ

Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Political News: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget