ਪੜਚੋਲ ਕਰੋ

Babri Masjid Demolition Case Verdict: ਬਾਬਰੀ ਮਸਜਿਦ ਦੇ ਵਿਵਾਦਤ ਢਾਂਚੇ ਨੂੰ ਢਾਹੁਣ ਦੇ ਮਾਮਲੇ 'ਚ ਸਾਰੇ ਮੁਲਜ਼ਮ ਬਰੀ

ਇਸ ਕੇਸ ਵਿੱਚ ਕੁੱਲ 49 ਮੁਲਜ਼ਮ ਸੀ, ਜਿਨ੍ਹਾਂ ਵਿੱਚੋਂ 17 ਮੁਲਜ਼ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।ਅਦਾਲਤ ਨੇ ਅੱਜ ਇਸ ਕੇਸ ਦੇ ਬਾਕੀ 32 ਮੁੱਖ ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ ਹੈ।

Babri Masjid Demolition Case:  ਅਯੁੱਧਿਆ ਵਿੱਚ 6 ਦਸੰਬਰ 1992 ਨੂੰ ਬਾਬਰੀ ਦੇ ਵਿਵਾਦਤ ਢਾਂਚੇ ਨੂੰ ਢਾਹੁਣ ਦੇ ਮਾਮਲੇ 'ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਅੱਜ ਆਪਣਾ ਫੈਸਲਾ ਦਿੱਤਾ। ਜਿਸ 'ਚ ਅਦਾਲਤ ਨੇ ਸਾਰੇ ਮੁਲਜ਼ਮ ਬਰੀ ਕਰ ਦਿੱਤੇ ਹਨ। ਇਸ ਕੇਸ ਵਿੱਚ ਕੁੱਲ 49 ਮੁਲਜ਼ਮ ਸੀ, ਜਿਨ੍ਹਾਂ ਵਿੱਚੋਂ 17 ਮੁਲਜ਼ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਅਦਾਲਤ ਨੇ ਅੱਜ ਇਸ ਕੇਸ ਦੇ ਬਾਕੀ 32 ਮੁੱਖ ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ ਹੈ। ਇਸ ਕੇਸ ਦੇ ਮੁੱਖ ਮੁਲਜ਼ਮ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀਮਨੋਹਰ ਜੋਸ਼ੀ, ਉਮਾ ਭਾਰਤੀ, ਕਲਿਆਣ ਸਿੰਘ, ਵਿਨੈ ਕਟਿਆਰ, ਰਾਮ ਵਿਲਾਸ ਵੇਦਾਂਤੀ, ਬ੍ਰਜ ਭੂਸ਼ਣ ਸ਼ਰਨ ਸਿੰਘ ਆਦਿ ਹਨ। ਇਨ੍ਹਾਂ ਤੋਂ ਇਲਾਵਾ ਮਹੰਤ ਨ੍ਰਿਤਿਆ ਗੋਪਾਲ ਦਾਸ, ਚੰਪਤ ਰਾਏ, ਸਾਧਵੀ ਰਿਤਮਭੜਾ, ਮਹੰਤ ਧਰਮਦਾਸ ਵੀ ਮੁੱਖ ਮੁਲਜ਼ਮ ਸੀ।ਫੈਸਲਾ ਸੁਣਾਉਦੇ ਹੋਏ ਅਦਾਲਤ ਨੇ ਕਿਹਾ  ਕਿ ਇਸ ਕੇਸ 'ਚ ਕੋਈ ਵੀ ਠੋਸ ਸਬੂਤ ਨਹੀਂ ਹੈ ਅਤੇ ਇਹ ਘਟਨਾ ਅਚਾਨਕ ਵਾਪਰੀ ਸੀ। ਅਯੁੱਧਿਆ ਵਿੱਚ ਰਾਮ ਜਨਮ ਭੂਮੀ ਦੇ ਸੰਬੰਧ ਵਿੱਚ ਦੋ ਤਰ੍ਹਾਂ ਦੇ ਕੇਸ ਦਾਇਰ ਕੀਤੇ ਗਏ ਸੀ। ਪਹਿਲਾ ਕੇਸ ਇੱਕ ਟਾਇਟਲ ਸੂਟ ਦਾ ਸੀ, ਜਿਸ ਵਿੱਚ 2 ਧਰਮਾਂ (ਹਿੰਦੂ ਤੇ ਮੁਸਲਮਾਨ) ਦੇ ਲੋਕਾਂ ਵਿੱਚ 67 ਏਕੜ ਦੇ ਵਿਵਾਦਿਤ ਜ਼ਮੀਨ ਦੀ ਮਾਲਕੀਅਤ ਬਾਰੇ ਵਿਵਾਦ ਹੋਇਆ ਸੀ। ਪਹਿਲਾ ਕੇਸ ਸਿਵਲ ਕੋਰਟ ਦਾ ਸੀ ਜਿਸ ਵਿੱਚ ਜ਼ਮੀਨ ਦੀ ਮਾਲਕੀਅਤ ਦਾ ਫੈਸਲਾ ਹੋਣਾ ਸੀ। ਇਸ ਦੇ ਨਾਲ ਹੀ, ਦੂਜਾ ਕੇਸ ਅਪਰਾਧਿਕ ਅਦਾਲਤ ਦਾ ਹੈ, ਜਿਸ ਵਿੱਚ ਵਿਵਾਦਿਤ ਥਾਂਵਾਂ ਵਿੱਚ ਢਾਂਚੇ (ਜਿਸ ਨੂੰ ਮੁਸਲਿਮ ਪੱਖ ਮਸਜਿਦ ਕਹਿੰਦਾ ਹੈ) ਨੂੰ ਢਾਹੁਣਾ ਇੱਕ ਜੁਰਮ ਹੈ। ਪਹਿਲੇ ਕੇਸ ਵਿੱਚ, ਸੁਪਰੀਮ ਕੋਰਟ ਨੇ ਪਿਛਲੇ ਸਾਲ 9 ਨਵੰਬਰ ਨੂੰ ਹਿੰਦੂਆਂ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ

AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ

Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Advertisement
ABP Premium

ਵੀਡੀਓਜ਼

Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali DalBreaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'

Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ

Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ

Embed widget