ਪੜਚੋਲ ਕਰੋ

ਦਿੱਲੀ: ਧਮਾਕੇ ਨਾਲ ਪੰਜ ਫੈਕਟਰੀਆਂ ਢਹਿ-ਢੇਰੀ

-ਦਿੱਲੀ ਨਾਲ ਲੱਗਦੇ ਬਹਾਦਰਗੜ੍ਹ 'ਚ ਬਾਇਲਰ ਫਟਣ ਕਾਰਨ ਪੰਜ ਫੈਕਟਰੀਆਂ ਢਹਿ ਹੋ ਗਈਆਂ-ਇਸ ਹਾਦਸੇ 'ਚ ਦੋ ਲੋਕਾਂ ਦੇ ਮਰਨ ਤੇ 15 ਦੇ ਕਰੀਬ ਜ਼ਖਮੀ ਹੋਣ ਦੀ ਖਬਰ ਆਈ ਹੈ।

ਬਹਾਦਰਗੜ੍ਹ: ਦਿੱਲੀ ਨਾਲ ਲੱਗਦੇ ਬਹਾਦਰਗੜ੍ਹ 'ਚ ਬਾਇਲਰ ਫਟਣ ਕਾਰਨ ਪੰਜ ਫੈਕਟਰੀਆਂ ਢਹਿ ਹੋ ਗਈਆਂ। ਇਸ ਹਾਦਸੇ 'ਚ ਦੋ ਲੋਕਾਂ ਦੇ ਮਰਨ ਤੇ 15 ਦੇ ਕਰੀਬ ਜ਼ਖਮੀ ਹੋਣ ਦੀ ਖਬਰ ਆਈ ਹੈ। ਵਿਸਫੋਟ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਵਿਸਫੋਟ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਇਸ ਦੇ ਨਾਲ ਹੀ ਲੋਕਾਂ ਵਿੱਚ ਚੀਕ-ਚਿਹਾੜਾ ਪੈ ਗਿਆ। ਘਟਨਾ ਵਾਲੀ ਥਾਂ 'ਤੇ ਰਾਹਤ ਤੇ ਬਚਾਅ ਦਾ ਕੰਮ ਚੱਲ ਰਿਹਾ ਹੈ। ਘਟਨਾ ਦੀ ਗੰਭੀਰਤਾ ਨੂੰ ਵੇਖਦਿਆਂ ਐਨਡੀਆਰਐਫ ਦੀ 40 ਮੈਂਬਰੀ ਟੀਮ ਨੂੰ ਗਾਜ਼ੀਆਬਾਦ ਤੋਂ ਬੁਲਾਇਆ ਗਿਆ ਹੈ। ਦਰਅਸਲ, ਬਹਾਦਰਗੜ੍ਹ ਵਿੱਚ ਇੱਕ ਬੂਟਾਂ ਦੀ ਫੈਕਟਰੀ ਦਾ ਬਾਇਲਰ ਜ਼ੋਰਦਾਰ ਧਮਾਕੇ ਨਾਲ ਫਟ ਗਿਆ। ਇਸ ਦੇ ਵਿਸਫੋਟ ਤੋਂ ਬਾਅਦ ਚਾਰ ਹੋਰ ਫੈਕਟਰੀਆਂ ਢਹਿ ਗਈਆਂ। ਇਸ ਹਾਦਸੇ ਵਿੱਚ ਤਕਰੀਬਨ 15 ਲੋਕ ਜ਼ਖਮੀ ਹੋਣ ਬਾਰੇ ਦੱਸਿਆ ਜਾ ਰਿਹਾ ਹੈ। ਇੱਕ ਔਰਤ ਨੂੰ ਬਾਹਰ ਕੱਢਿਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਹਨ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜ਼ਖਮੀਆਂ ਵਿੱਚ ਫਾਇਰਮੈਨ ਵੀ ਸ਼ਾਮਲ ਹਨ। ਜਿਸ ਫੈਕਟਰੀ ਵਿੱਚ ਇਹ ਹਾਦਸਾ ਹੋਇਆ ਸੀ ਉਹ ਤਿੰਨ ਮੰਜ਼ਲਾ ਸੀ। ਘਟਨਾ ਦੇ ਸਮੇਂ ਵੱਡੀ ਗਿਣਤੀ ਵਿੱਚ ਮਜ਼ਦੂਰ ਮੌਜੂਦ ਸਨ।

ਟਾਪ ਹੈਡਲਾਈਨ

ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget