ਪੜਚੋਲ ਕਰੋ

ਸ਼ਸ਼ੀ ਥਰੂਰ ਖਿਲਾਫ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ

ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ 'ਸ਼ਿਵਲਿੰਗ 'ਤੇ ਬਿੱਛੂ' ਵਾਲੇ ਬਿਆਨ ਲਈ ਕਾਂਗਰਸੀ ਨੇਤਾ ਸ਼ਸ਼ੀ ਥਰੂਰ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ 'ਸ਼ਿਵਲਿੰਗ 'ਤੇ ਬਿੱਛੂ' ਵਾਲੇ ਬਿਆਨ ਲਈ ਕਾਂਗਰਸੀ ਨੇਤਾ ਸ਼ਸ਼ੀ ਥਰੂਰ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹਵਾਲਾ ਦਿੰਦੇ ਹੋਏ ‘ਸ਼ਿਵਲਿੰਗ 'ਤੇ ਬਿਛੂ’ ਵਾਲੇ ਕਥਿਤ ਬਿਆਨ 'ਤੇ ਦਰਜ ਅਪਰਾਧਿਕ ਸ਼ਿਕਾਇਤ ਦੇ ਸਿਲਸਿਲੇ 'ਚ ਅਦਾਲਤ ਸਾਹਮਣੇ ਪੇਸ਼ ਨਾ ਹੋਣ ਕਰਕੇ ਉਨ੍ਹਾਂ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਨਵੀਨ ਕੁਮਾਰ ਕਸ਼ਿਯਪ ਨੇ 27 ਨਵੰਬਰ ਲਈ ਕਾਂਗਰਸੀ ਆਗੂ ਖਿਲਾਫ ਵਾਰੰਟ ਜਾਰੀ ਕੀਤਾ ਸੀ। ਮੈਜਿਸਟਰੇਟ ਨੇ ਸ਼ਿਕਾਇਤਕਰਤਾ ਭਾਜਪਾ ਦੀ ਦਿੱਲੀ ਇਕਾਈ ਦੇ ਆਗੂ ਰਾਜੀਵ ਬੱਬਰ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਕਰਕੇ 500 ਰੁਪਏ ਜੁਰਮਾਨਾ ਵੀ ਲਾਇਆ। ਹਾਲਾਂਕਿ, ਇੱਕ ਜੂਨੀਅਰ ਵਕੀਲ ਨੇ ਬੱਬਰ ਦੀ ਨੁਮਾਇੰਦਗੀ ਕੀਤੀ। ਅਦਾਲਤ ਨੇ ਥਰੂਰ ਤੇ ਉਸ ਦੇ ਵਕੀਲ ਦੀ ਗੈਰਹਾਜ਼ਰੀ ਦਾ ਵੀ ਜ਼ਿਕਰ ਕੀਤਾ। ਉਸ ਨੇ ਕਿਹਾ ਕਿ ਉਹ ਨਰਮ ਰੁਖ ਅਪਣਾ ਰਹੀ ਹੈ ਤੇ ਦੋਸ਼ੀ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾਂਦਾ ਹੈ ਤੇ ਉਸ ਦੇ ਗਾਰੰਟਰ ਨੂੰ 27 ਨਵੰਬਰ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਜਾਂਦਾ ਹੈ। ਅਦਾਲਤ ਥਰੂਰ ਖਿਲਾਫ ਬੱਬਰ ਵੱਲੋਂ ਦਾਇਰ ਅਪਰਾਧਿਕ ਮਾਨਹਾਨੀ ਦੀ ਸ਼ਿਕਾਇਤ ਦੀ ਸੁਣਵਾਈ ਕਰ ਰਹੀ ਸੀ। ਬੱਬਰ ਨੇ ਕਿਹਾ ਸੀ ਕਿ ਕਾਂਗਰਸ ਨੇਤਾ ਦੇ ਬਿਆਨ ਨਾਲ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਆਈਪੀਸੀ ਦੀ ਧਾਰਾ 499 (ਮਾਨਹਾਨੀ) ਤੇ 500 (ਮਾਨਹਾਨੀ ਲਈ ਸਜ਼ਾ) ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਟਾਪ ਹੈਡਲਾਈਨ

Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Political News: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget